☬ Ajj da mukhwak/ hukamnama ☬

Re: Ajj da mukhwak

Ajj da mukhwak 27/12/2014
nanakanasahib23-1.jpg
darbarsahib24-1.jpg
sisganjsahib27-1.jpg
nanakpiao27-1.jpg
banglasahib27-1.jpg
hazursahib30-1.jpg
patnasahib30-1.jpg
sukhmanisahib30-1.jpg
 
Hukamnama Sahib Ji

Hukamnama Sri Harmandir Sahib Ji 2nd April.,2015 Ang 666
[ THURSDAY], 20th Chet (Samvat 546 Nanakshahi)
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥
धनासरी महला ४ घरु १ चउपदे
ੴ सतिगुर प्रसादि ॥
जो हरि सेवहि संत भगत तिन के सभि पाप निवारी ॥ हम ऊपरि किरपा करि सुआमी रखु संगति तुम जु पिआरी ॥१॥ हरि गुण कहि न सकउ बनवारी ॥ हम पापी पाथर नीरि डुबत करि किरपा पाखण हम तारी ॥ रहाउ ॥ जनम जनम के लागे बिखु मोरचा लगि संगति साध सवारी ॥ जिउ कंचनु बैसंतरि ताइओ मलु काटी कटित उतारी ॥२॥
☬ English Translation:- ☬
Dhanaasaree, Fourth Mehl, First House, Chau-Padas:
One Universal Creator God. By The Grace Of The True Guru:
Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. ||1|| I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. ||Pause|| The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. ||2||
☬ ਪੰਜਾਬੀ ਵਿਚ ਵਿਆਖਿਆ :- ☬
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।੨।
☬ हिंदी में अर्थ :- ☬
हे प्रभु! जो तुम्हारा संत भगत तुम्हारा नाम सुमिरन करते हैं, तुम उनके पूर्व कर्मो के पाप दूर करने वाले हो। हे मालिक प्रभु! हमारे ऊपर भी मेहर कर, (हमें उस) साध सांगत मैं रख जो तुम्हे प्यारी लगती है।१। हे हरी! हे प्रभु! में तेरे गुण बयां नहीं कर सकता। हम जीव पापी हैं, पापों में डूबे रहते हैं, जैसे पत्थर पानी में डूबे रहते हैं। मेहर कर, हम पत्थरों (पत्थर दिलो) को संसार समुंदर से पार कर दो जी।रहाउ। हे भाई! जैसे सोना अग्नि में तापने से उस की सारी मैल कट जाती है, उत्तार दी जाती है, उसी प्रकार जीवों के अनेकों जन्मो के चिपके हुए पापों का जहर, पापों का जंगल संगत की सरन आ कर ख़तम हो जाता है।२।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI..
 
Back
Top