☬ Ajj da mukhwak/ hukamnama ☬

Re: Ajj da mukhwak

SACHKHAND
SHRI
DARBAR SAHIB
AMRITSAR
SATNAM SHRI
WAHEGURU
SAHIB JI
DHNASARI MHALLA 5 GHAR 6 ASTPADI !!
IK OANKAAR SATGUR PRASAAD !!
JO JO JOONI AAYO TEH TEH URJHAAYO MAANAS JANAM SANJOG PAAYA !!
TAAKI HAI OT SAADH RAAKHOH DE KAR HAATH KAR KIRPA MELOH HAR RAAYA !!
Hey guru ji ! Jehra jehra jeev jis kise jooni vich aya hai, oh os jooni vich hi maya vich fass reha hai. Manukha janam kise ne kismat naal praapat keeta hai. Main ta tera aasra takya hai, apna hath de ke mainu maya de moh tau bacha lvo. Mehr kro mainu prabhu paatshah naal mila devo !! ANG-686

11113902_939476642781443_5361885808682304055_n.jpg
 
Re: Ajj da mukhwak

Hukamnama Sri Harmandir Sahib Ji 31st May, 2015 Ang 732
[ SUNDAY], 17th Jayth (Samvat 547 Nanakshahi)

ਸੂਹੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥

सूही महला ४ घरु २
ੴ सतिगुर प्रसादि ॥
गुरमति नगरी खोजि खोजाई ॥ हरि हरि नामु पदारथु पाई ॥१॥ मेरै मनि हरि हरि सांति वसाई ॥ तिसना अगनि बुझी खिन अंतरि गुरि मिलिऐ सभ भुख गवाई ॥१॥ रहाउ ॥ हरि गुण गावा जीवा मेरी माई ॥ सतिगुरि दइआलि गुण नामु द्रिड़ाई ॥२॥ हउ हरि प्रभु पिआरा ढूढि ढूढाई ॥ सतसंगति मिलि हरि रसु पाई ॥३॥ धुरि मसतकि लेख लिखे हरि पाई ॥ गुरु नानकु तुठा मेलै हरि भाई ॥४॥१॥५॥

☬ English Translation:- ☬

Soohee, Fourth Mehl, Second House:
One Universal Creator God. By The Grace Of The True Guru:
Following the Guru's Teachings, I searched and searched the body-village; I found the wealth of the Name of the Lord, Har, Har. ||1|| The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. ||1||Pause|| Singing the Glorious Praises of the Lord, I live, O my mother. The Merciful True Guru implanted the Glorious Praises of the Naam within me. ||2|| I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. ||3|| By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. ||4||1||5||

☬ ਪੰਜਾਬੀ ਵਿਚ ਵਿਆਖਿਆ :- ☬

ਗੁਰੂ ਦੀ ਮੱਤ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ॥੧॥ (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ॥੧॥ ਰਹਾਉ॥ ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ॥੨॥ ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ॥੩॥ ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਹੇ ਭਾਈ! ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ॥੪॥੧॥੫॥

☬ हिंदी में अर्थ :- ☬

गुरु की मत लेकर में अपने शारीर-नगर की अच्छी तरह खोज की है, और, (शारीर के अन्दर से ही ) परमात्मा के सुंदर नाम को खोज लिया है ॥੧॥ ( गुरु ने मुझे हर-नाम की दात दे कर ) मेरे मन में ठण्डक डाल दी है। (मेरे अन्दर से ) एक पल में ( माया की ) तृष्णा की आग बुझ गयी है । गुरु के मिलने से मेरी सारी (माया की ) भूख दूर हो गयी है ॥੧॥ रहाउ॥ हे मेरी माँ ! ( अब जैसे जैसे ) में परमात्मा के गुण गाता हु, मुझे आत्मक जीवन मिल रहा है। दया के घर सतगुरु ने मेरे हृदय में प्रभु के गुण पक्के कर दिये हैं , परमात्मा का नाम पका कर दिया है॥੨॥ अब में प्यारे हर-प्रभु की खोज करता हूँ , (सत-संगियों की तरफ से) खोज करता हूँ । साध सांगत में मिल कर में परमात्मा के नाम का स्वाद लेता हूँ ॥੩॥ सच्ची दरगाह से ( जिस मनुख के ) मस्तक के ऊपर प्रभु-मिलाप का लिखा लेख उभरता है, हे भाई ! उस ऊपर गुरु नानक प्रसन्न होता है और , उस परमात्मा को मिला देता है॥४॥१॥ ५॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI

10888800_940095109386263_5952497966969191321_n.jpg
 
Re: Ajj da mukhwak

MUKHWAK SACHKHAND SRI HAMANDIR SAHIB JI
01-06-2015
ANG-631*
SORATH MHALLA-9
Mann ki mann hi maahe rahi !!
Na Har bhaje na tirath seve Choti kaal gahi.!!1!!
RAHAO.!!
ARTH)-
Hey Bhai ! Vekho,maaya dhaari di mand bhaagta ! Us de mann di aas mann vich hi reh gyi.naah us ne PARMATMA da bhajan kita,hor na hi usne Sant jna di sewa kiti,te,maut ne bodi aa fari.!!1!!

ਸੋਰਠਿ ਮਹਲਾ ੯ ॥
सोरठि महला ९ ॥

ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

मन की मन ही माहि रही ॥ ना हरि भजे न तीरथ सेवे चोटी कालि गही ॥१॥ रहाउ ॥ दारा मीत पूत रथ स्मपति धन पूरन सभ मही ॥ अवर सगल मिथिआ ए जानउ भजनु रामु को सही ॥१॥ फिरत फिरत बहुते जुग हारिओ मानस देह लही ॥ नानक कहत मिलन की बरीआ सिमरत कहा नही ॥२॥२॥

GURMUKHI VICH ARTH)-
(ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ- ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ? ॥੨॥੨॥

(हे भाई! देखो, माया धरी की मंद-भक्ति! उस के) मन की आस मन में ही रह गयी। ना उस ने परमात्मा का भजन किया, ना ही उस ने संत जानो की सेवा की, और मौत तो बोदी से आ पकड़ा॥१॥रहाउ॥ हे भाई! स्त्री, मित्र, पुत्र, गाड़िया, माल-असबाब, धन-पदार्थ सारी ही धरती-यह सब कुछ नास्वंत समझो। परमात्मा का भजन (ही) असली (साथी) है॥१॥ हे भाई! कई युग (योनियों में) भटक भटक कर तो थक गया था। (अब) तुझे मनुख सरीर मिला है। नानक कहता है-(हे भाई! परमात्मा को) मिलने की येही तेरी बारी है, अब तू सिमरन क्यों नहीं करता?॥२॥२॥

11351213_940593062669801_8867942874720171117_n.jpg
 
Re: Ajj da mukhwak

MUKHWAK JI:
SACHKHAND SRI HARMANDUR SAHIB JI
02-06-2015
ANG-698*
JAITSARI MHALLA-4,GHAR-2.!!
IK-ONKAR SATGUR PARSAD.!!
Har Har simroh agam apaara.!!
Jis simrat dukh mitai hamaara.!!
Har Har Satgur Purakh milavoh
Gur miliai sukh hoi Ram.!!1!!
ARTH)-
Hey Bhai Us apahunch ate beant PARMATMA da Naam simrea karo,jis nu simrean assa jeeva da harek dukh door ho sakda hai.
Hey Hari ! Hey PRABHU ! Saanu Guru Mahapurakh mila dey.jey Guru mil paye,ta'n aatmak anand prapat ho janda hai.
੪ ਘਰੁ ੨
जैतसरी महला ४ घरु २

ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥

ੴ सतिगुर प्रसादि ॥
हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अम्रित बचन सुणावहु गुर मिलिऐ परगटु होई राम ॥२॥

GURMUKHI VICH ARTH)-
ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੧॥ ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ॥੨॥

राग जैतसरी, घर २ में गुरु रामदास जी की बाणी।अकाल पुरख एक है और सतगुरु की कृपा द्वारा मिलता है।
हे भाई ! उस अपहुच और बयंत परमात्मा का नाम सुमीर करो, जिस को सुमिरन करने से हम जीवों का हरेक दुःख दूर हो सकता है। हे हरी! हे प्रभु! हमे गुरु महापुरख मिला de। अगर गुरु मिल जाए, तो आत्मिक आनंद प्राप्त हो जाता है॥1॥ हे मेरे मित्रो! परमात्मा की सिफत-सलाह के गीत गया करो, परमात्मा का नाम अपने हृदय में बसाई रखो। परमात्मा की सिफत-सलाह के आत्मिक जीवन देने वाले बोल (मुझे भी) सुनाया karo। (हे मित्रो! गुरु की सरन पड़े रहो), अगर गुरु मिल जाए, तो परमात्मा हृदय में प्रकट हो जाता है॥

11392941_941001312628976_5425858401947610169_n.jpg
 
Re: Ajj da mukhwak

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 03.06.2015, ਬੁੱਧਵਾਰ, ੨੦ ਜੇਠ, (ਸੰਮਤ ੫੪੭ ਨਾਨਕਸ਼ਾਹੀ)
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥੰਨਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
(ਅੰਗ: ੭੦੪)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ ੫ ਘਰੁ੨ ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ॥
ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ । ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।੧। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੰੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।੨। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੁ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ – ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ।੩। ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ

17651_941389842590123_6532802847610565710_n.jpg
 
Last edited:
Re: Daily Hukamnama Sahib [Read Here]

AJ DA MUKHWAAK JI:
SACHKHAND SHRI HARMANDAR SAHIB JI TOU:
AMRITSAR

ANG-678*
DHANASRI MEHLA-5,!!
Jin Tum bheje tineh bulaae
Sukh sahj seti ghar aao.!!
Anad mangal gun gaao sahj dhun
Nihchal raj kamaao.!!1!!
ARTH)-
Hey Meri Jindey ! Jis ne tainu(sansaar vich)bhejia hai,usey ne tainu apney val preyrena suru kiti hoi hai,tu anand naal aatmak adolta naal hirdey ghar vich tiki raho.
Hey Jindey ! Aatamak adolta di ro vich,anand khushi paida karan wale Hari gun gaya kar(es tarah kamadik vairiya utey)atal raaj kar.!!1!!

ਧਨਾਸਰੀ ਮਹਲਾ ੫ ॥

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

धनासरी महला -5,
जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥

गुरमुखि में अर्थ)-

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥

हिंदी में अर्थ)-

(हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर मेंआनंद के (मानो) बाजे सदा के लिए बजने लग गए हैं॥२॥
AJ DA MUKHWAAK JI:
SACHKHAND SHRI HARMANDAR SAHIB JI TOU:
AMRITSAR

ANG-678*
DHANASRI MEHLA-5,!!
Jin Tum bheje tineh bulaae
Sukh sahj seti ghar aao.!!
Anad mangal gun gaao sahj dhun
Nihchal raj kamaao.!!1!!
ARTH)-
Hey Meri Jindey ! Jis ne tainu(sansaar vich)bhejia hai,usey ne tainu apney val preyrena suru kiti hoi hai,tu anand naal aatmak adolta naal hirdey ghar vich tiki raho.
Hey Jindey ! Aatamak adolta di ro vich,anand khushi paida karan wale Hari gun gaya kar(es tarah kamadik vairiya utey)atal raaj kar.!!1!!

ਧਨਾਸਰੀ ਮਹਲਾ ੫ ॥

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

धनासरी महला -5,
जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥

गुरमुखि में अर्थ)-

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥

हिंदी में अर्थ)-

(हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर मेंआनंद के (मानो) बाजे सदा के लिए बजने लग गए हैं॥२॥

वाहेगुरु जी का खालसा.!!
वाहेगुरु जी की फ़तेह.!!
वाहेगुरु जी का खालसा.!!
वाहेगुरु जी की फ़तेह.!!

11401516_944744355588005_5954949582802305109_n.jpg
 
Re: Daily Hukamnama Sahib [Read Here]

AAJ DA MUKHWAAK SACHKHAND SHRI HARMANDAR SAHIB JI AMRITSAR Too

ANG-678*
DHANASRI MEHLA-5,!!
Jin Tum bheje tineh bulaae
Sukh sahj seti ghar aao.!!
Anad mangal gun gaao sahj dhun
Nihchal raj kamaao.!!1!!
ARTH)-
Hey Meri Jindey ! Jis ne tainu(sansaar vich)bhejia hai,usey ne tainu apney val preyrena suru kiti hoi hai,tu anand naal aatmak adolta naal hirdey ghar vich tiki raho.
Hey Jindey ! Aatamak adolta di ro vich,anand khushi paida karan wale Hari gun gaya kar(es tarah kamadik vairiya utey)atal raaj kar.!!1!!

ਧਨਾਸਰੀ ਮਹਲਾ ੫ ॥

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

धनासरी महला -5,
जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥

गुरमुखि में अर्थ)-

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥

हिंदी में अर्थ)-

(हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर मेंआनंद के (मानो) बाजे सदा के लिए बजने लग गए हैं॥२॥

वाहेगुरु जी का खालसा.!!
वाहेगुरु जी की फ़तेह.!!
 
Re: Ajj da mukhwak/ hukamnama

Amrit vele da HUKAM
SRI DARBAR SAHIB SRI AMRITSAR
A---688
9-Jun-2015

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥

धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥
ANG-688
DHANASRI MEHLA-1,!!
Jiva Terai naae
Mann aanand hai jio.!!
Saacho sacha naao
Gun Govind hai jio.!!
Punjabi ARTH
Hey PRABHU JI ! Tere Naam vich (jur ke) mare andar aatmak jeevan paida hunda hai,mare mann vich khushi paida hundi hai.
Hey Bhai ! PARMATMA da Naam sada theer rahan wala hai,PRABHU guna (da khjaana) hai tey dharti dey jeeva dey dil di jaanan wala hai.!!
English ARTH
Dhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord's Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1||
Gurmukhi ARTH
ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।
Hindi ARTH
हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।
Waheguru Ji Ka Khalsa, Waheguru Ji Ki Fateh

golden_temple_sky_light_wallpaper-t2.jpg
 
Re: Ajj da mukhwak/ hukamnama

Ajj da HUKAMNAMA
Sri Darbar Sahib, Sri Amritsar
ANG--744
10-Jun-2015

ਸੂਹੀ ਮਹਲਾ ੫ ॥ ਘਰ ਕਾ ਕਾਜੁ ਨ ਜਾਣੀ ਰੂੜਾ ॥ ਝੂਠੈ ਧੰਧੈ ਰਚਿਓ ਮੂੜਾ ॥੧॥ ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥ ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥੧॥ ਰਹਾਉ ॥ ਹਰਿ ਕੇ ਦਾਸ ਹਰਿ ਸੇਤੀ ਰਾਤੇ ॥ ਰਾਮ ਰਸਾਇਣਿ ਅਨਦਿਨੁ ਮਾਤੇ ॥੨॥

सूही महला ५ ॥ घर का काजु न जाणी रूड़ा ॥ झूठै धंधै रचिओ मूड़ा ॥१॥ जितु तूं लावहि तितु तितु लगना ॥ जा तूं देहि तेरा नाउ जपना ॥१॥ रहाउ ॥ हरि के दास हरि सेती राते ॥ राम रसाइणि अनदिनु माते ॥२॥
ANG-744
SUHI MEHLA-5,!!
Ghar ka kaaj na jaani ruraa.!!
Jhuthai dhandhai rachio muraa.!!1!!
Punjabi ARTH
Hey PRABHU ! Teri maher tou bina eh murakh Jhuthai dhandey vich mast rahenda hai,oh sohana kaam nahi karna nahi jaanda,jehraa es dey apney hirdey ghar vich kaam aaunda hai.!!1!!
English
Soohee, Fifth Mehl: The beautiful one does not know the work of his own home. The fool is engrossed in false attachments. ||1|| As You attach us, so we are attached. When You bless us with Your Name, we chant it. ||1||Pause|| The Lord's slaves are imbued with the Love of the Lord. They are intoxicated with the Lord, night and day. ||2||
Gurmukhi
ਘਰ ਕਾ ਕਾਜੁ = ਹਿਰਦੇ-ਘਰ ਦੇ ਕੰਮ ਆਉਣ ਵਾਲਾ ਕੰਮ। ਰੂੜਾ ਕਾਜੁ = ਸੋਹਣਾ ਕੰਮ। ਧੰਧੈ = ਧੰਧੇ ਵਿਚ। ਮੂੜਾ = ਮੂਰਖ।੧। ਜਿਤੁ = ਜਿਸ (ਕੰਮ) ਵਿਚ। ਤਿਤੁ ਤਿਤੁ = ਉਸ ਉਸ (ਕੰਮ) ਵਿਚ। ਦੇਹਿ = ਦੇਂਦਾ ਹੈਂ।੧।ਰਹਾਉ। ਸੇਤੀ = ਨਾਲ। ਰਾਤੇ = ਰੰਗੇ ਹੋਏ। ਰਸਾਇਣਿ = ਰਸਾਇਣ ਵਿਚ, ਰਸਾਂ-ਦੇ-ਘਰ ਵਿਚ, ਸਭ ਤੋਂ ਸ੍ਰੇਸ਼ਟ ਰਸ ਵਿਚ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिनं}। ਮਾਤੇ = ਮਸਤ।੨।

(ਹੇ ਪ੍ਰਭੂ! ਤੇਰੀ ਮੇਹਰ ਤੋਂ ਬਿਨਾ) ਇਹ ਮੂਰਖ ਝੂਠੇ ਧੰਧੇ ਵਿਚ ਮਸਤ ਰਹਿੰਦਾ ਹੈ, ਉਹ ਸੋਹਣਾ ਕੰਮ ਕਰਨਾ ਨਹੀਂ ਜਾਣਦਾ, ਜੇਹੜਾ ਇਸ ਦੇ ਆਪਣੇ ਹਿਰਦੇ-ਘਰ ਦੇ ਕੰਮ ਆਉਂਦਾ ਹੈ।੧। ਹੇ ਪ੍ਰਭੂ! ਜਿਸ ਜਿਸ ਕੰਮ ਵਿਚ ਤੂੰ (ਅਸਾਂ ਜੀਵਾਂ ਨੂੰ) ਲਾਂਦਾ ਹੈਂ, ਉਸ ਉਸ ਕੰਮ ਵਿਚ ਅਸੀਂ ਲੱਗਦੇ ਹਾਂ। ਜਦੋਂ ਤੂੰ (ਸਾਨੂੰ ਆਪਣਾ ਨਾਮ) ਦੇਂਦਾ ਹੈਂ, ਤਦੋਂ ਤੇਰਾ ਨਾਮ ਜਪਦੇ ਹਾਂ।੧।ਰਹਾਉ। ਹੇ ਭਾਈ! ਪਰਮਾਤਮਾ ਦੇ ਸੇਵਕ ਪਰਮਾਤਮਾ ਨਾਲ ਹੀ ਰੰਗੇ ਰਹਿੰਦੇ ਹਨ, ਹਰ ਵੇਲੇ ਸਭ ਰਸਾਂ ਤੋਂ ਸ੍ਰੇਸ਼ਟ ਹਰਿ-ਨਾਮ ਰਸ ਵਿਚ ਮਸਤ ਰਹਿੰਦੇ ਹਨ।੨।
Hindi
(हे प्रभु! तेरी कृपा के बिना) यह मुर्ख धंदे में मस्त रहता है, वह सुंदर काम करना नहीं जनता, जो मनुख इस के अपने ह्रदय-घर के काम आता है।१। हे प्रभु! जिस जिस काम में तू (हम जीवों को) लगता है, वह वह काम में हम लगते हैं। जब तो (हमे अपना नाम)देता है, तब तेरा नाम जपते हैं।१।रहाउ। हे भाई! परमात्मा के सेवक परमात्मा के साथ ही रंगे रहते हैं, हर समय सब रसों से श्रेस्ठ हरी-नाम रस में मस्त रहते हैं।२।

Waheguru Ji Ka Khalsa, Waheguru Ji Ki Fateh

11391734_945793842149723_8051058994270406847_n.jpg
 
Re: Ajj da mukhwak/ hukamnama

Amritvele da Hukamnama Sri Darbar Sahib Sri Amritsar, Ang 747, 12-Jun-2015

ਸੂਹੀ ਮਹਲਾ ੫ ॥ ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥ ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥

सूही महला ५ ॥ करम धरम पाखंड जो दीसहि तिन जमु जागाती लूटै ॥ निरबाण कीरतनु गावहु करते का निमख सिमरत जितु छूटै ॥१॥ संतहु सागरु पारि उतरीऐ ॥ जे को बचनु कमावै संतन का सो गुर परसादी तरीऐ ॥१॥ रहाउ ॥

Soohee, Fifth Mehl: The religious rites, rituals and hypocrisies which are seen, are plundered by the Messenger of Death, the ultimate tax collector. In the state of Nirvaanaa, sing the Kirtan of the Creator's Praises; contemplating Him in meditation, even for an instant, one is saved. ||1|| O Saints, cross over the world-ocean. One who practices the Teachings of the Saints, by Guru's Grace, is carried across. ||1||Pause||

ਕਰਮ ਧਰਮ = (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ। ਪਾਖੰਡ = ਵਿਖਾਵੇ ਦੇ ਕੰਮ। ਤਿਨ = ਉਹਨਾਂ ਨੂੰ। ਜਾਗਾਤੀ = ਮਸੂਲੀਆ। ਨਿਰਬਾਣ = {निर्वाण} ਵਾਸਨਾ-ਰਹਿਤ ਹੋ ਕੇ। ਕਰਤੇ ਕਾ = ਕਰਤਾਰ ਦਾ। ਨਿਮਖ = ਅੱਖ ਝਮਕਣ ਜਿਤਨਾ ਸਮਾ। ਜਿਤੁ = ਜਿਸ ਦੀ ਰਾਹੀਂ, ਜਿਸ (ਕੀਰਤਨ) ਦੀ ਰਾਹੀਂ। ਛੂਟੈ = (ਮਨੁੱਖ ਵਿਕਾਰਾਂ ਤੋਂ) ਬਚ ਜਾਂਦਾ ਹੈ।੧। ਸਾਗਰੁ = (ਸੰਸਾਰ-) ਸਮੁੰਦਰ। ਉਤਰੀਐ = ਲੰਘ ਜਾਈਦਾ ਹੈ। ਕੋ = ਕੋਈ ਮਨੁੱਖ। ਪਰਸਾਦੀ = ਕਿਰਪਾ ਨਾਲ।੧।ਰਹਾਉ।

ਹੇ ਭਾਈ! (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ ਵਿਖਾਵੇ ਦੇ ਕੰਮ ਹਨ, ਇਹ ਕੰਮ ਜਿਤਨੇ ਭੀ ਲੋਕ ਕਰਦੇ ਦਿੱਸਦੇ ਹਨ, ਉਹਨਾਂ ਨੂੰ ਮਸੂਲੀਆ ਜਮ ਲੁੱਟ ਲੈਂਦਾ ਹੈ। (ਇਸ ਵਾਸਤੇ) ਵਾਸਨਾ-ਰਹਿਤ ਹੋ ਕੇ ਕਰਤਾਰ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਕਿਉਂਕਿ ਇਸ ਦੀ ਬਰਕਤਿ ਨਾਲ ਛਿਨ-ਭਰ ਨਾਮ ਸਿਮਰਿਆਂ ਹੀ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹੈ।੧। ਹੇ ਸੰਤ ਜਨੋ! (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ। ਜੇ ਕੋਈ ਮਨੁੱਖ ਸੰਤ ਜਨਾਂ ਦੇ ਉਪਦੇਸ਼ ਨੂੰ (ਜੀਵਨ ਵਿਚ) ਕਮਾ ਲਏ, ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪਾਰ ਲੰਘ ਜਾਂਦਾ ਹੈ।੧।ਰਹਾਉ।

हे भाई! (तीर्थ-इसनान आदिक निर्धारित) धार्मिक काम दिखावे के काम हैं, यह काम जितने भी लोग करते हुए दिखाई देते हैं, उनको मसुलीया यम लूट लेता है। ( इस लिए) वासना-रहित हो कर करतार की सिफत-सलाह करा करो, क्योंकि इस की बरकत से क्षण-भर नाम सुमिरन करने से ही मनुख विकारों से खलासी पा लेता है।१। हे संत जानो! (सिफत-सलाह की बरकत से) संसार-समुद्र से पार निकला जा सकता है। अगर कोई मनुख सन जनों के उपदेश को (जीवन में) कमा ले, वह मनुख गुरु की कृपा से पार निकल जाता है।१।रहाउ।

SUHI MAHLA 4 !!
JIN KAE ANTAR VASSYA MERA HAR HAR TIN KE SABH ROG GVAAYE !! TE MUKAT BHYE JIN HAR NAAM DHIAAYA TIN PAVIT PARAM PAD PAAYE !!

Jinna manukha de hirde vich mera hari prabhu aa vasda hai, ohna de oh hari saare rog door kr denda hai. jinna manukha ne prmatma da naam simarya, oh haume adik rogaan to mukat ho gye, ohna ne ucha aatmak darja praapat kar lya !!

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

11412359_947480268647747_9078783588959539091_n.jpg
 
Re: Ajj da mukhwak/ hukamnama

Hukamnama Sri Harmandir Sahib Ji 13th June, 2015 Ang 690
[SATURDAY], 30th Jayth (Samvat 547 Nanakshahi)

ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥

धनासरी छंत महला ४ घरु १
ੴ सतिगुर प्रसादि ॥
हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥

☬ English Translation:- ☬

Dhanaasaree, Chhant, Fourth Mehl, First House:
One Universal Creator God. By The Grace Of The True Guru:
When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. ||1||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

☬ हिंदी में अर्थ :- ☬

हे भाई! अगर परमात्मा आप कृपा कर, तो उस का नाम सिमरा जा सकता है। अगर गुरु मिल जाए, तो (प्रभु के) प्रेम में (लीन हो के) आत्मिक अडोलता मे (सथिर हो के) परमातम के गुणों को गा सकता है। (परमात्मा के) गुण गा के मनुख सदा खुश रहता है, परन्तु यह तभी हो सकता है जब सदा कायम रहने वाला परमात्मा को खुद (यह मेहर करनी) पसंद आये। गुण गाने की बरकत से मनुख का अहंकार , होम्य माया के मोह को त्याग देता है, और आत्मिक अडोलता में हरी नाम में लीन हो जाता है। नाम सुमिरन की दात परमात्मा खुद ही देता है, जब वेह देता है तभी मिलती है, हे भाई! परमात्मा कृपा करे तो ही उस का नाम सिमरा जा सकता है।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

11392961_948429025219538_8371713188480803224_n.jpg
 
Hukamnama Sahib Ji ( Sri Harmandir Sahib Ji)
Hukamnama Sri Harmandir Sahib Ji 13th June, 2015 Ang 690
[SATURDAY], 30th Jayth (Samvat 547 Nanakshahi)

ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥

☬ English Translation:- ☬
Dhanaasaree, Chhant, Fourth Mehl, First House:
One Universal Creator God. By The Grace Of The True Guru:
When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. ||1||

☬ ਪੰਜਾਬੀ ਵਿਆਖਿਆ :- ☬
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA, WAHEGURU JI KI FATEH JI
 
Re: Ajj da mukhwak/ hukamnama

15-JUNE-15
AMRIT VELA
HUKAMNAMA
SAHIB JI

��SACHKHAND
SHRI
DARBAR SAHIB
AMRITSAR

SATNAM SHRI
WAHEGURU
SAHIB JI

SORATH MHALLA-3
DUTUKI !!

NIGUNEYA NU AAPE BAKHAS LYE BHAAI SATGUR KI SEWA LAAYE !! SATGUR KI SEWA OOTAM HAI BHAAI RAM NAAM CHIT LAAYE !!

Hey bhaai ! Guna tau sakhne jeeva nu satguru di sewa vich lga ke prmatma aap hi bakhash lainda hai. Guru di sewa bdi shresht hai, guru sharan pye manukh da man prmatma de naam vich jod denda hai !! ANG-638

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥

सोरठि महला ३ दुतुकी ॥ निगुणिआ नो आपे बखसि लए भाई सतिगुर की सेवा लाइ ॥ सतिगुर की सेवा ऊतम है भाई राम नामि चितु लाइ ॥१॥ हरि जीउ आपे बखसि मिलाइ ॥ गुणहीण हम अपराधी भाई पूरै सतिगुरि लए रलाइ ॥ रहाउ ॥ कउण कउण अपराधी बखसिअनु पिआरे साचै सबदि वीचारि ॥ भउजलु पारि उतारिअनु भाई सतिगुर बेड़ै चाड़ि ॥२॥ मनूरै ते कंचन भए भाई गुरु पारसु मेलि मिलाइ ॥ आपु छोडि नाउ मनि वसिआ भाई जोती जोति मिलाइ ॥३॥ हउ वारी हउ वारणै भाई सतिगुर कउ सद बलिहारै जाउ ॥ नामु निधानु जिनि दिता भाई गुरमति सहजि समाउ ॥४॥

Sorat'h, Third Mehl, Du-Tukas: He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one's consciousness is attached to the Lord's Name. ||1|| The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. ||Pause|| So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. ||2|| I have been transformed from rusty iron into gold, O Siblings of Destiny, united in Union with the Guru, the Philosopher's Stone. Eliminating my self-conceit, the Name has come to dwell within my mind, O Siblings of Destiny; my light has merged in the Light. ||3|| I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru's Teachings, I am absorbed in celestial bliss. ||4||

ਪਦਅਰਥ:- ਨਿਗੁਣਿਆ ਨੋ—ਗੁਣ-ਹੀਨ ਮਨੁੱਖਾਂ ਨੂੰ। ਆਪੇ—ਆਪ ਹੀ। ਭਾਈ—ਹੇ ਭਾਈ! ਲਾਇ—ਲਾ ਕੇ। ਨਾਮਿ—ਨਾਮ ਵਿਚ।1। ਬਖਸਿ—ਮੇਹਰ ਕਰ ਕੇ। ਮਿਲਾਇ—ਮਿਲਾ ਲੈਂਦਾ ਹੈ। ਅਪਰਾਧੀ—ਪਾਪੀ। ਸਤਿਗੁਰਿ—ਗੁਰੂ ਨੇ। ਰਹਾਉ। ਬਖਸਿਅਨੁ—ਉਸ ਨੇ ਬਖ਼ਸ਼ੇ ਹਨ। ਕਉਣ ਕਉਣ—ਕੇਹੜੇ ਕੇਹੜੇ? ਬੇਅੰਤ। ਸਾਚੈ ਸਬਦਿ—ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ। ਵੀਚਾਰਿ—ਵਿਚਾਰ ਵਿਚ (ਜੋੜ ਕੇ)। ਉਤਾਰਿਅਨੁ—ਉਸ ਨੇ ਪਾਰ ਲੰਘਾ ਦਿੱਤੇ ਹਨ। ਬੇੜੈ—ਬੇੜੇ ਵਿਚ। ਚਾੜਿ—ਚਾੜ੍ਹ ਕੇ।2। ਮਨੂਰੈ ਤੇ—ਸੜੇ ਹੋਏ ਲੋਹੇ ਤੋਂ। ਕੰਚਨ—ਸੋਨਾ। ਮੇਲਿ—ਮੇਲ ਕੇ। ਆਪੁ—ਆਪਾ-ਭਾਵ। ਮਨਿ—ਮਨ ਵਿਚ।3। ਹਉ—ਮੈਂ। ਵਾਰੀ—ਕੁਰਬਾਨ। ਵਾਰਣੈ—ਸਦਕੇ। ਕਉ—ਨੂੰ, ਤੋਂ। ਸਦ—ਸਦਾ। ਬਲਿਹਾਰੈ—ਕੁਰਬਾਨ। ਜਾਉ—ਜਾਉਂ, ਮੈਂ ਜਾਂਦਾ ਹਾਂ,। ਨਿਧਾਨੁ—ਖ਼ਜ਼ਾਨਾ। ਜਿਨੀ—ਜਿਸ (ਗੁਰੂ) ਨੇ। ਸਹਜਿ—ਆਤਮਕ ਅਡੋਲਤਾ ਵਿਚ। ਸਮਾਉ—ਸਮਾਉਂ, ਮੈਂ ਲੀਨ ਰਹਿੰਦਾ ਹਾਂ।4।

ਅਰਥ:- ਹੇ ਭਾਈ! ਅਸੀਂ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਰਹਾਉ। ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।1। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ

1888539_949304245132016_1378448081504820653_n.jpg
 
Re: Ajj da mukhwak/ hukamnama

MUKHWAAK
SACHKHAND SRI HARMANDIR SAHIB
AMRITSAR
16-06-2015
ANG-668*
DHANASRI MHALLA-4,!!
Har Har boond bhae Har suaami
Ham chaatrik bilal billaati.!!
Har Har kirpa karoh Prabh apni
Mukh devoh Har nimkhaati.!!1!!
ARTH)-
Hey Hari ! Hey Suaami ! Mai papiha Tere Naam bond wastey taraf reha ha'n.(maher kar),Tera Naam mare wastey(saawnti)bond ban jaaye.
Hey Hari ! Hey Prabhu ! Aapni meher kar,aakh dey jhamkan jitney samey wastey hi mare muh vich(apney Naam di saawnti)bond paa dey

ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

धनासरी महला ४ ॥
हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥

गुरमुखि विच अर्थ)-

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

हिंदी में अर्थ)-

हे हरी! हे स्वामी! मैं पपीहा तेरे नाम-बूँद (नाम की बूँद) के लिए तड़प रहा हूँ। (कृपा करो), तेरा नाम मेरे लिए जीवन बूँद बन जाए। हे हरी! हे प्रभु! अपनी कृपा करो, आँख के झपकने जितने समय के लिए ही मेरे मुख में (अपने नाम की शांति) की बूँद दाल दे।१। परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली(नशे का आदि) मनुख नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ।रहाउ।

वाहेगुरु जी का खालसा.!!
वाहेगुरु जी की फ़तेह.!!

1836738_949674168428357_3330472138847640103_o.jpg
 
Back
Top