☬ Ajj da mukhwak/ hukamnama ☬

Re: Ajj da mukhwak/ hukamnama

10-JULY-15
AMRIT VELA
HUKAMNAMA
SAHIB JI

????SACHKHAND
SHRI
DARBAR SAHIB
AMRITSAR

SATNAM SHRI
WAHEGURU
SAHIB JI

SLOK MEHLA-5 !!

SAAJAN TERE CHARAN KI HOYE RAHA SAD DHOOR !! NANAK SARAN TUHAARIA PEKHAU SDA HAJOOR !!
ARTH
Hey sajjan prabhu ! Main sda tere charna di khaak hoya rahaan. Nanak di ardaas hai, k main teri sharan pya rahaan te tainu sda apne ang sang vekhaan !! ANG-518

सलोक मः ५ ॥
Shalok, Fifth Mehl:
ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥
ਮ: ੫ ॥ ਪਤਿਤ ਪੁਨੀਤ ਅਸੰਖ
ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥

साजन तेरे चरन की होइ रहा सद धूरि ॥
नानक सरणि तुहारीआ पेखउ सदा हजूरि ॥१!!
मः ५ ॥ पतित पुनीत असंख होहि हरि चरणी मनु लाग ॥ अठसठि तीरथ नामु प्रभ जिसु नानक मसतकि भाग ॥२॥

O Friend, I pray that I may remain
forever the dust of Your Feet. Nanak
has entered Your Sanctuary, and
beholds You ever-present. ||1|| Fifth
Mehl: Countless sinners become pure,
by fixing their minds on the Feet of
the Lord. The Name of God is the
sixty-eight holy places of pilgrimage,
O Nanak, for one who has such
destiny written upon his forehead. ||2||

ਧੂਰਿ = ਧੂੜ, ਖ਼ਾਕ। ਪੇਖਉ = ਵੇਖਾਂ। ਹਜੂਰਿ= ਅੰਗ ਸੰਗ, ਆਪਣੇ ਨਾਲ ॥੧॥ ਪਤਿਤ = (ਵਿਕਾਰਾਂ ਵਿਚ) ਡਿੱਗੇ ਹੋਏ। ਪੁਨੀਤ =ਪਵਿਤ੍ਰ। ਅਸੰਖ = ਬੇਅੰਤ (ਜੀਵ)। ਅਠਸਠਿ = ਅਠਾਹਠ। ਮਸਤਕਿ = ਮੱਥੇ ਤੇ ॥੨॥

ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ
ਰਹਾਂ, ਨਾਨਕ ਅਰਦਾਸਦਾ ਹੈ ਕਿ ਮੈਂ ਤੇਰੀ
ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-
ਸੰਗ ਵੇਖਾਂ ॥੧॥ (ਵਿਕਾਰਾਂ ਵਿਚ) ਡਿੱਗੇ
ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! (ਇਹ ਉਸ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ॥੨॥

हे सजन मैं सदा तेरे पेरों की खाक बना रहूँ,
नानक अरदास करता हैं की मैं तेरी शरण
पड़ा रहूँ और तुझे ही अपने अंग-संग देखूं ॥१॥
(विकारों में) गिरे हुए भी बेयंत जीव
पवित्र हो जाते हैं अगर उनका मन प्रभु के चरणों में लग जाए, प्रभु का नाम ही अठासठ तीर्थ है, परन्तु, हे नानक! (यह उसको मिलता है) जिस के माथे पर भाग्य (लिखें) हैं॥२॥

ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

11701139_961839900545117_7427640863218740561_n.jpg
 
Re: Ajj da mukhwak/ hukamnama

11-JULY-15
AMRIT VELA
HUKAMNAMA
SAHIB JI

????SACHKHAND
SHRI
DARBAR SAHIB
AMRITSAR

SATNAM SHRI
WAHEGURU
SAHIB JI

SLOK MEHLA-5 !!

NADI TARANDARHI MAIDHA KHOJ NA KHUMBHAE MANJH MUHABBAT TERI !! TAU SEH CHARNI MAIDA HEEARHA SEETAM HAR NANAK TULHA BERHI !!
ARTH
Sansaar nadi vich tardi da mera paer moh de chikkad vich nhi khumbda, kyu k mere hirde vich teri preet hai. Hey hari ! Main apna eh nimana jeha dil tere charna vich piro lya hai, sansar samundar vich taran lyi tu hi mera tula hain tu hi berhi hain !! ANG-520

ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ
ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥
ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ
ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ
ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥
ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ
॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ
ਪਾਈਐ ॥੯॥

सलोक मः ५ ॥ नदी तरंदड़ी मैडा खोजु न खु्मभै मंझि मुहबति तेरी ॥ तउ सह
चरणी मैडा हीअड़ा सीतमु हरि नानक तुलहा बेड़ी ॥१॥ मः ५ ॥ जिन्हा
दिसंदड़िआ दुरमति वंञै मित्र असाडड़े सेई ॥
हउ ढूढेदी जगु सबाइआ जन नानक विरले केई ॥२॥ पउड़ी ॥ आवै साहिबु चिति
तेरिआ भगता डिठिआ ॥ मन की कटीऐ मैलु साधसंगि वुठिआ ॥ जनम मरण भउ कटीऐ
जन का सबदु जपि ॥ बंधन खोलन्हि संत दूत सभि जाहि छपि ॥ तिसु सिउ
लाइन्हि रंगु जिस दी सभ धारीआ ॥ ऊची हूं ऊचा थानु अगम अपारीआ ॥ रैणि
दिनसु कर जोड़ि सासि सासि धिआईऐ ॥ जा आपे होइ दइआलु तां भगत संगु पाईऐ
॥९॥

Shalok, Fifth Mehl: Crossing the stream, my foot does not get stuck
- I am filled with love for You.
O Lord, my heart is attached to Your Feet; the Lord is Nanak's raft
and boat. ||1|| Fifth Mehl:
The sight of them banishes my evil-mindedness; they are my only true
friends. I have searched the whole world; O servant Nanak, how rare
are such persons! ||2|| Pauree: You come to mind, O Lord and
Master, when I behold Your devotees. The filth of my mind is
removed, when I dwell in the Saadh Sangat, the Company of the Holy.
The fear of birth and death is dispelled, meditating on the Word of
His humble servant. The Saints untie the bonds, and all the demons
are dispelled. They inspire us to love Him, the One who established
the entire universe. The seat of the inaccessible and infinite Lord
is the highest of the high. Night and day, with your palms pressed
together, with each and every breath, meditate on Him. When the Lord
Himself becomes merciful, then we attain the Society of His devotees.
||9||

ਖੋਜੁ = ਪੈਰ। ਖੁੰਭੈ = ਖੁੱਭਦਾ। ਮੰਝਿ = ਮੇਰੇ ਅੰਦਰ। ਸਹ = ਹੇ ਪਤੀ (ਪ੍ਰਭੂ)! ਤਉ
ਚਰਣੀ = ਤੇਰੇ ਚਰਨਾਂ ਵਿਚ। ਹੀਅੜਾ = ਨਿਮਾਣਾ ਜਿਹਾ ਦਿਲ। ਸੀਤਮੁ = ਮੈਂ ਸਿਊਂ ਲਿਆ
ਹੈ। ਤੁਲਹਾ = ਤੁਲ੍ਹਾ, ਲੱਕੜਾਂ ਦਾ ਬੱਧਾ ਹੋਇਆ ਗੱਠਾ ਜੋ ਦਰਿਆ ਦੇ ਕੰਢੇ ਤੇ ਵੱਸਣ
ਵਾਲੇ ਮਨੁੱਖ ਦਰਿਆ ਪਾਰ ਕਰਨ ਲਈ ਵਰਤਦੇ ਹਨ ॥੧॥ ਚਿਤਿ = ਚਿਤ ਵਿਚ। ਵੁਠਿਆ =
ਅੱਪੜਿਆਂ। ਸਬਦੁ = ਸਿਫ਼ਤ-ਸਾਲਾਹ ਦੀ ਬਾਣੀ। ਖੋਲਨ੍ਹ੍ਹਿ, ਲਾਇਨ੍ਹ੍ਹਿ = (ਅੱਖਰ 'ਨ'
ਦੇ ਨਾਲ ਅੱਧਾ 'ਹ' ਹੈ)। ਸਭ = ਸਾਰੀ ਸ੍ਰਿਸ਼ਟੀ। ਧਾਰੀਆ = ਟਿਕਾ ਕੇ ਰੱਖੀ ਹੋਈ ਹੈ।
ਅਗਮ = ਅਪਹੁੰਚ। ਰੈਣਿ = ਰਾਤ। ਕਰ = ਹੱਥ। ਧਿਆਈਐ = ਸਿਮਰਨਾ ਚਾਹੀਦਾ ਹੈ[

(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ,
ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ।
ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ
ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ
ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ
ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ
ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥ (ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ
ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ।
ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਤੇ ਫਿਰ ਸਿਫ਼ਤ-ਸਾਲਾਹ ਦੀ
ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ।
ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ)
ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ,
ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ
ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ
ਸਿਮਰਨ ਕਰਨਾ ਚਾਹੀਦਾ ਹੈ। ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ
ਦੀ ਸੰਗਤ ਪ੍ਰਾਪਤ ਹੁੰਦੀ ਹੈ ॥

11665610_962182910510816_5086482019778239071_n.jpg
 
Re: Ajj da mukhwak/ hukamnama

Hukamnama Sri Harmandir Sahib Ji 12th July, 2015 Ang 591
[SUNDAY], 28th Asaar (Samvat 547 Nanakshahi)

ਸਲੋਕੁ ਮ:੩ ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥

सलोकु मः ३ ॥
सतिगुर की परतीति न आईआ सबदि न लागो भाउ ॥ ओस नो सुखु न उपजै भावै सउ गेड़ा आवउ जाउ ॥ नानक गुरमुखि सहजि मिलै सचे सिउ लिव लाउ ॥१॥ मः ३ ॥ ए मन ऐसा सतिगुरु खोजि लहु जितु सेविऐ जनम मरण दुखु जाइ ॥ सहसा मूलि न होवई हउमै सबदि जलाइ ॥ कूड़ै की पालि विचहु निकलै सचु वसै मनि आइ ॥ अंतरि सांति मनि सुखु होइ सच संजमि कार कमाइ ॥ नानक पूरै करमि सतिगुरु मिलै हरि जीउ किरपा करे रजाइ ॥२॥

☬ English Translation:- ☬

Shalok, Third Mehl:
One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. ||1|| Third Mehl: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. ||2||

☬ ਪੰਜਾਬੀ ਵਿਆਖਿਆ :- ☬

ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥

☬ हिंदी में अर्थ :- ☬

जिस मनुख को सतगुरु पर भरोसा नहीं बना और सतगुरु के शब्द में जिस का प्यार नहीं लगा, उस को कभी सुख नहीं, चाहे (गुरु पास) सौ बार जाये। हे नानाम! अगर गुरु के सन्मुख हो कर सच्चे में लिव जोड़े तो प्रभु सहजे ही मिल जाता है॥ हे मेरे मन! ऐसा सतगुरु खोज, जिस की सेवा करने से तेरा साडी उम्र का दुःख दूर हो जाये, कभी जरा भी चिंता न हो और (उस सतगुरु के शब्द से तेरा अहंकार जल जाये, तेरे अंदर से कूड़ की दिवार दूर हो जाये और मन में सच्चा हरी आ बसे, और हे मन! (उस सतगुरु के बताये हुए) संजम में सच्ची कर कर के तेरे अंदर शांति और सुख हो जाये। हे नानक! जब हरी अपने रजा में कृपा करता है तो (इस जैसा) सतगुरु पूरी बक्शीश से ही मिलता है॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

11741254_962796967116077_2289338361191732389_o.jpg
 
Re: Ajj da mukhwak/ hukamnama

Hukamnama Sri Harmandir Sahib Ji 13th July, 2015 Ang 832
[MONDAY], 29th Asaar (Samvat 547 Nanakshahi)

ਬਿਲਾਵਲੁ ਮਹਲਾ ੧ ॥
ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥

बिलावलु महला १ ॥
मन का कहिआ मनसा करै ॥ इहु मनु पुंनु पापु उचरै ॥ माइआ मदि माते त्रिपति न आवै ॥ त्रिपति मुकति मनि साचा भावै ॥१॥ तनु धनु कलतु सभु देखु अभिमाना ॥ बिनु नावै किछु संगि न जाना ॥१॥ रहाउ ॥ कीचहि रस भोग खुसीआ मन केरी ॥ धनु लोकां तनु भसमै ढेरी ॥ खाकू खाकु रलै सभु फैलु ॥ बिनु सबदै नही उतरै मैलु ॥२॥

☬ English Translation:- ☬

Bilaaval, First Mehl:
The human acts according to the wishes of the mind. This mind feeds on virtue and vice. Intoxicated with the wine of Maya, satisfaction never comes. Satisfaction and liberation come, only to one whose mind is pleasing to the True Lord. ||1|| Gazing upon his body, wealth, wife and all his possessions, he is proud. But without the Name of the Lord, nothing shall go along with him. ||1||Pause|| He enjoys tastes, pleasures and joys in his mind. But his wealth will pass on to other people, and his body will be reduced to ashes. The entire expanse, like dust, shall mix with dust. Without the Word of the Shabad, his filth is not removed. ||2||

☬ ਪੰਜਾਬੀ ਵਿਆਖਿਆ :- ☬

(ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ, ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁੰਨ ਕੀਹ ਹੈ ਤੇ ਪਾਪ ਕੀਹ ਹੈ। ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ। ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ ॥੧॥ ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ, ਇਹ ਇਸਤ੍ਰੀ-ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ)। ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ ॥੧॥ ਰਹਾਉ॥ ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ, (ਪਰ ਮੌਤ ਆਉਣ ਤੇ) ਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ। ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ। (ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿੰਦੀ ॥੨॥

☬ हिंदी में अर्थ :- ☬

(प्रभु-नाम से बिसरे हुए मनुख की) बुद्धि (भी) मन के कहे अनुसार चलती है, और यह मन केवल यही बातें सोचता है की (शास्त्रों की मर्यादा अनुसार) पुन्य क्या है और पाप क्या है। माया के नशे में मस्त हुए मनुख को (माया की तरफ) से सब्र नहीं होता। माया का सब्र और माया के मोह से खलासी तभी होती है जब मनुख को सदा-थिर रहने वाला प्रभु मन में प्यारा लगने लग जाता है॥१॥ हे अभिमानी जीव! देख, यह शरीर, यह धन, यह स्त्री-यह सब (सदा साथ निभने वाले नहीं है)। परमात्मा के नाम के बिना कोई वस्तु (जीव के) साथ नहीं जाती॥१॥रहाउ॥ हम माया के रस का भोग करते हैं, माया की मौज मनाते हैं, (परन्तु मौत आने पर) धन (ओर) लोगों का बन जाता है और यह शारीर मिटटी की ढेरी हो जाता है। यह सारा ही पसारा (अंत) मिटटी में मिल जाता है। (मन पर विषे-विकारों की मैल इकठ्ठा होती रहती है, वह) मैल गुरु के शब्द के बिना नहीं उत्तरती॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

11707596_963300177065756_8480914210284623025_n.jpg
 
Re: Ajj da mukhwak/ hukamnama

Hukamnama Sri Harmandir Sahib Ji 14th July, 2015 Ang 815
[TUESDAY], 30th Asaar (Samvat 547 Nanakshahi)

ਬਿਲਾਵਲੁ ਮਹਲਾ ੫
॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥

बिलावलु महला ५ ॥
बंधन काटै सो प्रभू जा कै कल हाथ ॥ अवर करम नही छूटीऐ राखहु हरि नाथ ॥१॥ तउ सरणागति माधवे पूरन दइआल ॥ छूटि जाइ संसार ते राखै गोपाल ॥१॥ रहाउ ॥ आसा भरम बिकार मोह इन महि लोभाना ॥ झूठु समग्री मनि वसी पारब्रहमु न जाना ॥२॥

☬ English Translation:- ☬

Bilaaval, Fifth Mehl:
God breaks the bonds which hold us; He holds all power in His hands. No other actions will bring release; save me, O my Lord and Master. ||1|| I have entered Your Sanctuary, O Perfect Lord of Mercy. Those whom You preserve and protect, O Lord of the Universe, are saved from the trap of the world. ||1||Pause|| Hope, doubt, corruption and emotional attachment - in these, he is engrossed. The false material world abides in his mind, and he does not understand the Supreme Lord God. ||2||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ ॥੧॥ ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! (ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ)। (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ ॥੧॥ ਰਹਾਉ॥ (ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ॥੨॥

☬ हिंदी में अर्थ :- ☬

हे भाई! जिस प्रभु के हाथ में (हरेक) ताकत है, वः प्रभु (सरन पड़े मनुख के माया के सारे) बंधन काट देता है। (हे भाई! प्रभु की सरन आए बिना) और और काम करने से (इन बंधनों से आजादी नहीं मिल सकती (केवल! हर समय यह अरदास करो-) हे हरि! हे नाथ! हमारी रक्षा कर॥१॥ हे माया के पति प्रभु! हे (सारे गुणों से) भरपूर प्रभु! हे दया के सोमे प्रभु! (मैं) तेरी सरन आया हूँ (हाँ मेरी संसार के मोह से रक्षा कर)। (हे भाई!) सृष्टि का पालक प्रभु (जिस मनुख की)रक्षा करता है, वह मनुख संसार के मोह से बच जाता है॥१॥रहाउ॥ (हे भाई! बद-किस्मत जीव) दुनिया की सारी आशाएँ, वहम, विकार, माया का मोह-इन में ही फँसा रहता है। जिस माया, के साथ अंत तक साथ नहीं निभना, वो ही इस के मन में टिकी रहती है, (कभी भी यह) परमात्मा के साथ साँझ नहीं बना पाता॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

11221819_963746060354501_5781773620850948345_n.jpg
 
Re: Ajj da mukhwak/ hukamnama

HUKAMNAMA SRI DARBAR SAHIB SRI AMRITSAR, ANG 624, 16-July-2015

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥

सोरठि महला ५ ॥ गई बहोड़ु बंदी छोड़ु निरंकारु दुखदारी ॥ करमु न जाणा धरमु न जाणा लोभी माइआधारी ॥ नामु परिओ भगतु गोविंद का इह राखहु पैज तुमारी ॥१॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ रहाउ ॥

Sorat'h, Fifth Mehl: The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God's devotee; please, save this honor of Yours. ||1|| O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. ||Pause||

ਗਈ ਬਹੋੜੁ = (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ। ਬੰਦੀ ਛੋੜੁ = (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ। ਦੁਖ ਦਾਰੀ = ਦੁੱਖਾਂ ਵਿਚ ਦਾਰੀ ਕਰਨ ਵਾਲਾ, ਦੁੱਖਾਂ ਵਿਚ ਧੀਰਜ ਦੇਣ ਵਾਲਾ। ਪੈਜ = ਇੱਜ਼ਤ, ਲਾਜ।੧। ਨਿਚੀਜਿਆ = ਨਕਾਰਿਆਂ ਨੂੰ। ਚੀਜ ਕਰੇ = ਆਦਰ-ਯੋਗ ਬਣਾ ਦੇਂਦਾ ਹੈ।ਰਹਾਉ।

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।

हे प्रभु! तुम (आत्मिक जीवन की विलुप्त हो चुकी (रास-पूँजी) को वापिस दिलाने वाले हो, तुम (विकारों की) कैद से छुड़ाने वाले हो, तेरा कोई खास सरूप बयां नहीं किया जा सकता, तुम (जीवों को दुःख में धीरज देने वाले हो। हे प्रभु! मैं कोई अच्छा करम कोई अच्छा धरम करना नहीं जनता, मैं लोभ में फँसा रहता हूँ, मैं माया के मोह में ग्रस्त रहता हूँ। परन्तु हे प्रभु! मेरा नाम "गोबिंद का भगत" पड़ चुका है। सो, अब तुम अपने नाम की लाज रखो।१। हे प्रभु जी! तुम उन लोगो को मान देते हो, जिनका कोई मान नहीं करता। में तेरी ताकत से सदके जाता हूँ। हे भाई! मेरा गोबिंद नाकाम और नकारे गए लोगो को भी आदर के योग्य बना देता है।रहाउ।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

11222812_964643400264767_5962395701954709418_n.jpg
 
Re: Ajj da mukhwak/ hukamnama

17-JULY-15
AMRIT VELA
HUKAMNAMA
SAHIB JI

????SACHKHAND
SHRI
DARBAR SAHIB
AMRITSAR

SATNAM SHRI
WAHEGURU
SAHIB JI

WADHANS MEHLA-3 !!

EH SAREER JAJRI HAI IS NO JAR PAHUCHAI AAYE !! GUR RAAKHEY SE UBREY HOR MAR JAMMAI AAVAAI JAAYE !!
ARTH
Eh Sarir naas ho jaan wala hai, is nu budhepa aa dabaunda hai, jihna di Guru ne rakhya keeti, oh moh vich garak hon to bach jande han par hor jammde te marde han te ant vele pashtaunde han, Har-Naam to bina aatmak jiwan da sukh nahi milda !! ANG-584

HUKAMNAMA SRI DARBAR SAHIB, SRI AMRITSAR, ANG 584, 17-July-2015

ਵਡਹੰਸੁ ਮਹਲਾ ੩ ॥
वडहंसु महला ३ ॥
Wadahans, Third Mehl:

ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥

इहु सरीरु जजरी है इस नो जरु पहुचै आए ॥ गुरि राखे से उबरे होरु मरि जमै आवै जाए ॥ होरि मरि जमहि आवहि जावहि अंति गए पछुतावहि बिनु नावै सुखु न होई ॥ ऐथै कमावै सो फलु पावै मनमुखि है पति खोई ॥ जम पुरि घोर अंधारु महा गुबारु ना तिथै भैण न भाई ॥ इहु सरीरु जजरी है इस नो जरु पहुचै आई ॥१॥

This body is frail; old age is overtaking it. Those who are protected by the Guru are saved, while others die, to be reincarnated; they continue coming and going. Others die, to be reincarnated; they continue coming and going, and in the end, they depart regretfully. Without the Name, there is no peace. As one acts here, so does he obtain his rewards; the self-willed manmukh loses his honor. In the City of Death, there is pitch darkness, and huge clouds of dust; neither sister nor brother is there. This body is frail; old age is overtaking it. ||1||

ਜਜਰੀ = ਪੁੱਗਾ, ਨਾਸ ਹੋ ਜਾਣ ਵਾਲਾ। ਇਸ ਨੋ = ਇਸ ਨੂੰ। ਜਰੁ = ਬੁਢੇਪਾ। ਪਹੁਚੈ ਆਏ = ਪਹੁਚੈ ਆਇ, ਆ ਅੱਪੜਦਾ ਹੈ। ਗੁਰਿ = ਗੁਰੂ ਨੇ। ਸੇ = ਉਹ ਮਨੁੱਖ {ਬਹੁ-ਵਚਨ}। ਉਬਰੇ = ਬਚ ਜਾਂਦੇ ਹਨ। ਹੋਰੁ = ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ। ਆਵੈ = ਜੰਮਦਾ ਹੈ। ਜਾਏ = ਮਰਦਾ ਹੈ। ਹੋਰਿ = {ਲਫ਼ਜ਼ 'ਹੋਰੁ' ਦਾ ਬਹੁ-ਵਚਨ} ਹੋਰ, (ਭਾਵ) ਉਹ ਬੰਦੇ ਜੋ ਗੁਰੂ ਦੀ ਸਰਨ ਨਹੀਂ ਆਉਂਦੇ। ਜੰਮਹਿ = ਜੰਮਦੇ ਹਨ। ਆਵਹਿ = ਜੰਮਦੇ ਹਨ। ਜਾਵਹਿ = ਮਰ ਜਾਂਦੇ ਹਨ। ਅੰਤਿ = ਆਖ਼ਰ ਨੂੰ। ਗਏ = ਜਾਂਦੇ ਹੋਏ। ਐਥੈ = ਇਸ ਜਗਤ ਵਿਚ। ਕਮਾਵੈ = (ਮਨੁੱਖ ਜੇਹੜੀ) ਕਰਣੀ ਕਰਦਾ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਪਤਿ = ਇੱਜ਼ਤ। ਜਮ ਪੁਰਿ = ਜਮ ਰਾਜ ਦੀ ਪੁਰੀ ਵਿਚ। ਘੋਰ ਅੰਧਾਰੁ = ਘੁੱਪ ਹਨੇਰਾ। ਮਹਾ ਗੁਬਾਰੁ = ਬਹੁਤ ਹਨੇਰਾ। ਤਿਥੈ = ਉਸ ਥਾਂ। ਜਜਰੀ = ਪੁੱਗਾ, ਨਾਸ ਹੋ ਜਾਣ ਵਾਲਾ। ਇਸ ਨੋ = ਇਸ ਨੂੰ। ਜਰੁ = ਬੁਢੇਪਾ। ਪਹੁਚੈ ਆਏ = ਪਹੁਚੈ ਆਇ, ਆ ਅੱਪੜਦਾ ਹੈ ॥੧॥

ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥

यह सरीर नास हो जाने वाला है, इस को बुढ़ापा आ दबाता है। जिनकी गुरु ने रक्षा की, वह (मोह में गर्क होने से)बच जाते हैं पर और जनम मरण में रहते हैं। और अंत समय पछताते हैं; हरी नाम के बिना आत्मिक जीवन का सुख नहीं मिलता। इस लोक में जीव जो करनी कमाता है वोही फल भोगता है। अपने मन के पीछे चलने वाला (प्रभु दरबार में) अपनी इज्जत गवा लेता है। (उनके लिए) जम राज की पूरी में भी घोर अँधेरा, घोर अँधेरा ही बना रहता है, उधर बहिन या भाई कोई सहायता नहीं कर सकता। यह सरीर पुराना हो जाने वाला है, इस को भुदापा (जरूर) आ जाता है॥1॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

10409087_965079223554518_4973831420979872619_n.jpg
 
Re: Ajj da mukhwak/ hukamnama

Amritvele da Hukamnama Sri Darbar Sahib Sri Amritsar, Ang 554, 20-July-2015

ਸਲੋਕੁ ਮ: ੩ ॥
सलोकु मः ३ ॥
Shalok, Third Mehl:

ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮ: ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥

नानक बिनु सतिगुर भेटे जगु अंधु है अंधे करम कमाइ ॥ सबदै सिउ चितु न लावई जितु सुखु वसै मनि आइ ॥ तामसि लगा सदा फिरै अहिनिसि जलतु बिहाइ ॥ जो तिसु भावै सो थीऐ कहणा किछू न जाइ ॥१॥ मः ३ ॥ सतिगुरू फुरमाइआ कारी एह करेहु ॥ गुरू दुआरै होइ कै साहिबु समालेहु ॥ साहिबु सदा हजूरि है भरमै के छउड़ कटि कै अंतरि जोति धरेहु ॥ हरि का नामु अम्रितु है दारू एहु लाएहु ॥ सतिगुर का भाणा चिति रखहु संजमु सचा नेहु ॥ नानक ऐथै सुखै अंदरि रखसी अगै हरि सिउ केल करेहु ॥२॥

O Nanak, without meeting the True Guru, the world is blind, and it does blind deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. ||1|| Third Mehl: The True Guru has commanded us to do this: through the Guru's Gate, meditate on the Lord Master. The Lord Master is ever-present. He tears away the veil of doubt, and installs His Light within the mind. The Name of the Lord is Ambrosial Nectar - take this healing medicine! Enshrine the Will of the True Guru in your consciousness, and make the True Lord's Love your self-discipline. O Nanak, you shall be kept in peace here, and hereafter, you shall celebrate with the Lord. ||2||

ਬਿਨੁ ਭੇਟੇ = ਮਿਲਣ ਤੋਂ ਬਿਨਾ। ਸਚਾ = ਪ੍ਰਭੂ (ਦਾ ਰੂਪ) ਤਾਮਸਿ = ਤਮੋਗੁਣੀ ਭਾਵ ਵਿਚ। ਅਹਿ = ਦਿਨ। ਨਿਸਿ = ਰਾਤ। ਕਾਰੀ = ਕੰਮ। ਸੰਮਾਲੇਹੁ = ਯਾਦ ਕਰੋ। ਹਜੂਰਿ = ਅੰਗ ਸੰਗ। ਛਉੜ = ਪਰਦੇ, ਉਹ ਜਾਲਾ ਜੋ ਅੱਖਾਂ ਅੱਗੇ ਆ ਕੇ ਨਜ਼ਰ ਬੰਦ ਕਰ ਦੇਂਦਾ ਹੈ। ਚਿਤਿ = ਚਿੱਤ ਵਿਚ। ਸੰਜਮੁ = ਰਹਿਣੀ। ਕੇਲ = ਆਨੰਦ, ਲਾਡ ॥੨॥

ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ। ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ॥੧॥ ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ। ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ), ਮਾਲਕ ਨੂੰ ਯਾਦ ਕਰੋ। ਮਾਲਕ ਸਦਾ ਅੰਗ ਸੰਗ ਹੈ, (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ, ਇਹ ਦਾਰੂ ਵਰਤੋ। ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ ਧਾਰਨ ਕਰੋ। ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ॥੨॥

हे नानक! गुरु को मिलने के बिना संसार अँधा है और अंधे ही काम करता है। सतगुरु के शब्द के साथ मन नहीं जोड़ता जिससे हृदय में सुख आ बसे। तमो गुण में मस्त हुआ सदा भटकता है और दिन रात (तमो गुण में) जलते हुए (उस की साडी उम्र) बीत जाती है। (इस बारे में) कुछ कहा नहीं जा सकता, जो प्रभु को अच्छा लगता है, सो ही होता है॥१॥ सतगुरु ने हुकम दिया है (भ्रम का साथ छोड़ने के लिए) यह काम (भावार्थ, इलाज) करो। गुरु के दर पर जा कर (गुर के चरण लग कर), मालिक को याद करो। मालिक सदा संग है, (आँखों के आगे से भ्रम के जाले को उतार कर हृदय में उस की जोत टिकाओ। हरी का नाम अमर करने वाला है, यह दावा इस्तेमाल करो। सतगुरु का भाना (सतगुरु का किया) (मानना) चित में रखो और सच्चा प्यार (रूप) रहनी धारण करो। हे नानक! (यह दारु(दवा)) यहाँ (संसार में) सुखी रखेगा और आगे (परलोक में )हरी के साथ आनंद मनायोगे॥२॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

11745908_966560210073086_4318330411047127437_n.jpg
 
Re: Ajj da mukhwak/ hukamnama

Amritvele da Hukamnama Sri Darbar Sahib Sri Amritsar, Ang 554, 21-July-2015

ਸਲੋਕ ਮ: ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥

सलोक मः ३ ॥ माणसु भरिआ आणिआ माणसु भरिआ आइ ॥ जितु पीतै मति दूरि होइ बरलु पवै विचि आइ ॥ आपणा पराइआ न पछाणई खसमहु धके खाइ ॥ जितु पीतै खसमु विसरै दरगह मिलै सजाइ ॥ झूठा मदु मूलि न पीचई जे का पारि वसाइ ॥ नानक नदरी सचु मदु पाईऐ सतिगुरु मिलै जिसु आइ ॥ सदा साहिब कै रंगि रहै महली पावै थाउ ॥१॥

Shalok, Third Mehl: One person brings a full bottle, and another fills his cup. Drinking the wine, his intelligence departs, and madness enters his mind; he cannot distinguish between his own and others, and he is struck down by his Lord and Master. Drinking it, he forgets his Lord and Master, and he is punished in the Court of the Lord. Do not drink the false wine at all, if it is in your power. O Nanak, the True Guru comes and meets the mortal; by His Grace, one obtains the True Wine. He shall dwell forever in the Love of the Lord Master, and obtain a seat in the Mansion of His Presence. ||1||

ਮਾਣਸੁ = ਮਨੁੱਖ। ਆਣਿਆ = ਲਿਆਂਦਾ ਗਿਆ (ਭਾਵ, ਜੰਮਿਆ)। ਆਇ = ਆ ਕੇ (ਭਾਵ, ਜਨਮ ਲੈ ਕੇ)। ਭਰਿਆ = ਲਿਬੜਿਆ ਹੋਇਆ; (ਸ਼ਰਾਬ ਆਦਿਕ ਦੀ ਭੈੜੀ ਵਾਦੀ ਵਿਚ) ਫਸਿਆ ਹੋਇਆ। ਬਰਲੁ = ਝੱਲਪੁਣਾ। ਪੀਚਈ = ਪੀਣਾ ਚਾਹੀਦਾ। ਜੇ ਕਾ = ਜਿਥੋਂ ਤਕ। ਪਾਰਿ ਵਸਾਇ = ਵੱਸ ਚੱਲੇ।

ਮਨੁੱਖ ਸ਼ਰਾਬ ਨਾਲ ਭਰਿਆ ਹੋਇਆ ਭਾਂਡਾ ਲਿਆਉਂਦਾ ਹੈ ਜਿਸ ਵਿਚੋਂ ਹੋਰ ਆ ਕੇ ਪਿਆਲਾ ਭਰ ਲੈਂਦਾ ਹੈ। ਪਰ (ਸ਼ਰਾਬ) ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ। ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ 'ਨਾਮ'-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ। ਐਸਾ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ ॥੧॥

मनुख शराब से भरा हुवा बर्तन लता है जिस में से कोई और आ कर पियाला भर लेता है । पर (शराब) जिस के पीने से अकल दूर हो जाती है और बोलने का जोश आ जाता है, अपने पराये की पहचान नहीं रहती, मालिक की तरफ से ढके पड़ते है, जिस के पीने से खसम (भगवान) विसरदा है और दरगाह में सजा मिलती है, ऐसी गलत शराब, जहा तक हो सके नहीं पीनी चाहिए । हे नानक ! प्रभु की मेहर नजर से नाम रूप नशा ( उस मनुख को ) मिलता है, जिस को गुरु आ के मिल जाये । ऐसा मनुख सदा मालिक के (नाम दे) रंग में रंगा रहता है और दरगाह में उस को जगह मिलती है ॥੧॥

SALOK M-3 !!
Maanas bhareya aaneyaa maanas bhareya aaye !!
Jit pitey mat dhur hoey barl pavey vich aaye !!
RAG BIHAGRA DI VAAR DI 16V POURI

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

11695997_967004523361988_8683596366162863931_n.jpg
 
Re: Ajj da mukhwak/ hukamnama

Hukamnama darbar sahib

Gujri mhalla-5

Mta krai pacham kai tayi purab hi lai jaat !! Khin meh thaap uthapanhaara aapan hath mataat !! Ang 496

Admi lehnde nu jaan da faisla krda hai par prabhu usnu charhde pase lai janda hai,ik nimakh ch oh bnaun te lahun de samrath hai,hrek faisla ussne apne hath rakhea hoea hai

ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥

गूजरी महला ५ ॥ मता करै पछम कै ताई पूरब ही लै जात ॥ खिन महि थापि उथापनहारा आपन हाथि मतात ॥१॥

Gūjrī mėhlā 5. Maṯā karai pacẖẖam kai ṯāī pūrab hī lai jāṯ. Kẖin mėh thāp uthāpanhārā āpan hāth maṯāṯ. ||1||
Goojaree, Fifth Mehl: He decides to go to the west, but the Lord leads him away to the east. In an instant, He establishes and disestablishes; He holds all matters in His hands. ||1||

ਮਤਾ = ਸਲਾਹ। ਪਛਮ ਕੈ ਤਾਈ = ਪੱਛਮ ਵਲ ਜਾਣ ਵਾਸਤੇ। ਕੈ ਤਾਈ = ਦੇ ਵਾਸਤੇ। ਥਾਪਿ = ਸਾਜ ਕੇ। ਉਥਾਪਨਹਾਰਾ = ਨਾਸ ਕਰਨ ਦੀ ਤਾਕਤ ਰੱਖਣ ਵਾਲਾ। ਹਾਥਿ = ਹੱਥ ਵਿਚ। ਮਤਾਤ = ਮਤਾਂਤ, ਸਲਾਹਾਂ ਦਾ ਅੰਤ, ਫ਼ੈਸਲਾ।੧।

ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ। ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ। ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ।੧।

हे बही! मनुख पश्चिम की तरफ जाने की सलाह बनाता है, परमात्मा उसको चद्ती (पूर्व) तरफ ले चलता है। हे भाई! परमात्मा एक पल में पैदा करके नाश करने की ताकत रखता है। हरेक फेसला उसने अपने हाथ में रखा होता है।१।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

11745708_967601769968930_4251047827212995996_n.jpg
 
Re: Ajj da mukhwak/ hukamnama

23-JULY-15
AMRIT VELA
HUKAMNAMA
SAHIB JI

????SACHKHAND
SHRI
DARBAR SAHIB
AMRITSAR

SATNAM SHRI
WAHEGURU
SAHIB JI

RAAG SUHI MEHLA-3
GHAR-1 AASTPAADI !!

IK OANKAR SATGUR PARSAD !!

NAAME HI TE SAB KICH HOYA BIN SATGUR NAAM NA JAPE !!
GUR KA SABAD MAH RAS MITHA BIN CHAKE SAAD NA JAPE !!

ARTH

Hey Bhai ! PARMATMA de Naam ton sab kujh saara roshan aatmak jivan hunda hai,par Guru di sharan pain ton bina Naam di kadar nahi paindi.Guru da shabad vadey ras wala hai mitha hai,jitna chir es nu chakhiyaa na jaaye,suaad da pata nahi lag sakda !! ANG-753

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥

रागु सूही महला ३ घरु १ असटपदीआ ੴ सतिगुर प्रसादि ॥ नामै ही ते सभु किछु होआ बिनु सतिगुर नामु न जापै ॥ गुर का सबदु महा रसु मीठा बिनु चाखे सादु न जापै ॥ कउडी बदलै जनमु गवाइआ चीनसि नाही आपै ॥ गुरमुखि होवै ता एको जाणै हउमै दुखु न संतापै ॥१॥ बलिहारी गुर अपणे विटहु जिनि साचे सिउ लिव लाई ॥ सबदु चीन्हि आतमु परगासिआ सहजे रहिआ समाई ॥१॥ रहाउ ॥

Raag Soohee, Third Mehl, First House, Ashtapadees: One Universal Creator God. By The Grace Of The True Guru: Everything comes from the Naam, the Name of the Lord; without the True Guru, the Naam is not experienced. The Word of the Guru's Shabad is the sweetest and most sublime essence, but without tasting it, its flavor cannot be experienced. He wastes this human life in exchange for a mere shell; he does not understand his own self. But, if he becomes Gurmukh, then he comes to know the One Lord, and the disease of egotism does not afflict him. ||1|| I am a sacrifice to my Guru, who has lovingly attached me to the True Lord. Concentrating on the Word of the Shabad, the soul is illumined and enlightened. I remain absorbed in celestial ecstasy. ||1||Pause||

ਨਾਮੈ ਹੀ ਤੇ = ਪਰਮਾਤਮਾ ਦੇ ਨਾਮ ਤੇ ਹੀ। ਨ ਜਾਪੈ = ਕਦਰ ਨਹੀਂ ਪੈਂਦੀ, ਸਮਝ ਨਹੀਂ ਆਉਂਦੀ। ਮਹਾ ਰਸੁ = ਵੱਡੇ ਰਸ ਵਾਲਾ। ਸਾਦੁ = ਸੁਆਦ। ਚੀਨ੍ਹ੍ਹਸਿ = ਪਛਾਣਦਾ। ਆਪੈ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ। ਜਾਣੈ = ਸਾਂਝ ਪਾਂਦਾ ਹੈ। ਸੰਤਾਪੈ = ਦੁੱਖ ਦੇਂਦਾ।੧। ਵਿਟਹੁ = ਤੋਂ। ਜਿਨਿ = ਜਿਸ (ਗੁਰੂ) ਨੇ। ਸਿਉ = ਨਾਲ। ਲਿਵ = ਲਗਨ, ਪ੍ਰੀਤਿ। ਚੀਨ੍ਹ੍ਹਿ = ਪਛਾਣ ਕੇ। ਆਤਮੁ = ਆਪਣਾ ਆਪਾ। ਪਰਗਾਸਿਆ = ਰੌਸ਼ਨ ਹੋ ਜਾਂਦਾ ਹੈ, ਚਮਕ ਪੈਂਦਾ ਹੈ। ਸਹਜੇ = ਆਤਮਕ ਅਡੋਲਤਾ ਵਿਚ।੧।ਰਹਾਉ।

ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

हे भाई! परमात्मा के नाम से सब कुछ(सारा आत्मिक जीवन रोशन) होता है, परन्तु गुरु की शरण आये बिना नाम की कदर नहीं पड़ती। गुरु का शब्द बड़े रस वाला मीठा है, जब तक इस को चखा न जाए, स्वाद का पता नहीं लग सकता। जो मनुख(गुरु के शब्द द्वारा) आपने आत्मिक जीवन को नहीं पहचानता, वेह अपने मनुख जीवन को कोडियों के भाव(वियर्थ ही) गवा लेता है। जब मनुख गुरु के बताये मार्ग पर चलता है, तब परमात्मा से उसकी गहरी साँझ पैदा होती है, और, उसे हौमय का दुःख तंग नहीं कर सकता।१। हे भाई! मैं अपने गुरु से सदके (कुर्बान) जाता हूँ, जिस ने (सरन आये मनुख की) सादे- थिर रहने वाले परमात्मा से प्रीत जोड़ दी (भावार्थ, जोड़ देता है) गुरु के शब्द से जुड़ कर मनुख आत्मिक जीवन चमक जाता है, मनुख आत्मिक अडोलता में लीं रहता है।रहाउ।

( Waheguru Ji Ka Khalsa, Waheguru Ji Ki Fateh)

11693891_968156199913487_3672375544891867953_n.jpg
 
Re: Ajj da mukhwak/ hukamnama

Amritvele da Hukamnama Sri Darbar Sahib Sri Amritsar, Ang 680, 24-July-2015

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

धनासरी महला ५ ॥ नामु गुरि दीओ है अपुनै जा कै मसतकि करमा ॥ नामु द्रिड़ावै नामु जपावै ता का जुग महि धरमा ॥१॥ जन कउ नामु वडाई सोभ ॥ नामो गति नामो पति जन की मानै जो जो होग ॥१॥ रहाउ ॥ नाम धनु जिसु जन कै पालै सोई पूरा साहा ॥ नामु बिउहारा नानक आधारा नामु परापति लाहा ॥२॥६॥३७॥

Dhanaasaree, Fifth Mehl: My Guru gives the Naam, the Name of the Lord, to those who have such karma written on their foreheads. He implants the Naam, and inspires us to chant the Naam; this is Dharma, true religion, in this world. ||1|| The Naam is the glory and greatness of the Lord's humble servant. The Naam is his salvation, and the Naam is his honor; he accepts whatever comes to pass. ||1||Pause|| That humble servant, who has the Naam as his wealth, is the perfect banker. The Naam is his occupation, O Nanak, and his only support; the Naam is the profit he earns. ||2||6||37||

ਗੁਰਿ = ਗੁਰੂ ਨੇ। ਕੈ ਮਸਤਕਿ = ਦੇ ਮੱਥੇ ਉੱਤੇ। ਕਰਮਾ = ਕਿਸਮਤ, ਭਾਗ। ਦ੍ਰਿੜਾਵੈ = (ਹੋਰਨਾਂ ਨੂੰ) ਦ੍ਰਿੜ੍ਹ ਕਰਾਂਦਾ ਹੈ। ਜੁਗ ਮਹਿ = ਜਗਤ ਵਿਚ। ਧਰਮ = ਫ਼ਰਜ਼, ਕੰਮ ॥੧॥ ਕਉ = ਨੂੰ, ਵਾਸਤੇ। ਵਡਾਈ = ਵਡਿਆਈ। ਸੋਭ = ਸੋਭਾ। ਨਾਮੋ = ਨਾਮ ਹੀ। ਗਤਿ = ਉੱਚੀ ਆਤਮਕ ਅਵਸਥਾ। ਪਤਿ = ਇੱਜ਼ਤ। ਮਾਨੈ = ਮੰਨਦਾ ਹੈ। ਹੋਗ = ਹੋਵੇਗਾ ॥੧॥ ਕੈ ਪਾਲੈ = ਦੇ ਪੱਲੇ ਵਿਚ। ਬਿਉਹਾਰਾ = ਵਿਹਾਰ-ਕਾਰ। ਆਧਾਰਾ = ਆਸਰਾ। ਲਾਹਾ = ਲਾਭ, ਖੱਟੀ ॥੨॥੬॥੩੭॥

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥

हे भाई! जिस मनुख के मस्तक पर भाग्य (उदय हो) उस को प्यारे गुरु ने परमात्मा का नाम दे दिया। उस मनुख का (फिर) सदा का काम ही जगत में यह बन जाता है कि वह औरों को हरि नाम दृढ़ करता है जपता है (नाम जपने के लिए प्रेरणा करता है।।१।। हे भाई! परमात्मा के सेवक के लिए परमात्मा का नाम (ही) बढ़ाई है नाम ही शोभा है। हरि-नाम ही उस कि आत्मिक अवस्था अहि, नाम ही उस की इज्ज़त है। जो कुछ परमात्मा की रजा में होता है, सेवक उस को (सर माथे पर) मानता है।।१।।रहाउ।। परमात्मा का नाम-धन जिस मनुख के पास है, वोही पूरा साहूकार है। हे नानक! वह मनुख हरि-नाम सुमिरन को ही अपना असली विहार समझता है, नाम का ही उस को सहारा रहता है, नाम की ही वह कमाई खाता है।।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

11745461_968630753199365_7671737964552385011_n.jpg
 
Re: Ajj da mukhwak/ hukamnama

SACHKHAND
SHRI
DARBAR SAHIB
AMRITSAR

SATNAM SHRI
WAHEGURU
SAHIB JI

SALOK MEHLA-5 !!

AAD MADH AR ANT PARMESAR RAKHYA !!
SATGUR DITTA HAR NAAM AMRIT CHAKHYA !!

ARTH
Vighna vikara to parmeshar ne aap sda hi shuru to lae ke hun tk apne sewak nu bachaya hai. Satguru ne prabhu naam ditta hai te sewak ne naam amrit chakhya hai !!
ANG-523

ਸਲੋਕ ਮ: ੫ ॥ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥
सलोक मः ५ ॥ आदि मधि अरु अंति परमेसरि रखिआ ॥ सतिगुरि दिता हरि नामु अम्रितु चखिआ ॥ साधा संगु अपारु अनदिनु हरि गुण रवै ॥ पाए मनोरथ सभि जोनी नह भवै ॥ सभु किछु करते हथि कारणु जो करै ॥ नानकु मंगै दानु संता धूरि तरै ॥१॥

ENGLISH
Shalok, Fifth Mehl: In the beginning, in the middle and in the end, the Transcendent Lord has saved me. The True Guru has blessed me with the Lord's Name, and I have tasted the Ambrosial Nectar. In the Saadh Sangat, the Company of the Holy, I chant the Glorious Praises of the Lord, night and day. I have obtained all my objectives, and I shall not wander in reincarnation again. Everything is in the Hands of the Creator; He does what is done. Nanak begs for the gift of the dust of the feet of the Holy, which shall deliver him. ||1||

GURMUKHI
ਆਦਿ = ਸ਼ੁਰੂ ਵਿਚ। ਮਧਿ = ਵਿਚਕਾਰਲੇ ਸਮੇ। ਅੰਤਿ = ਅਖ਼ੀਰ ਵਿਚ। ਆਦਿ ਮਧਿ ਅਰੁ ਅੰਤਿ = ਭਾਵ, ਸਦਾ ਹੀ। ਪਰਮੇਸਰਿ = ਪਰਮੇਸਰ ਨੇ। ਸਤਿਗੁਰਿ = ਸਤਿਗੁਰ ਨੇ। ਰਵੈ = ਯਾਦ ਕਰਦਾ ਹੈ। ਸਭਿ = ਸਾਰੇ। ਕਾਰਣੁ = ਸਬੱਬ, ਵਸੀਲਾ। ਤਰੈ = ਤਰ ਜਾਏ।੧।
(ਵਿਘਨਾਂ ਵਿਕਾਰਾਂ ਤੋਂ) ਪਰਮੇਸਰ ਨੇ ਆਪ (ਆਪਣੇ ਸੇਵਕ ਨੂੰ) ਸਦਾ ਹੀ ਬਚਾਇਆ ਹੈ, (ਜਿਸ ਸੇਵਕ ਦੀ ਪ੍ਰਭੂ ਨੇ ਰੱਖਿਆ ਕੀਤੀ ਹੈ, ਉਸ ਨੂੰ) ਸਤਿਗੁਰੂ ਨੇ ਪ੍ਰਭੂ ਨਾਮ ਦਿੱਤਾ ਹੈ, (ਉਸ ਸੇਵਕ ਨੇ) ਨਾਮ-ਅੰਮ੍ਰਿਤ ਚੱਖਿਆ ਹੈ, (ਉਸ ਨੂੰ) ਅਮੋਲਕ ਸਤ-ਸੰਗ (ਮਿਲਿਆ ਹੈ, ਜਿਥੇ) ਹਰ ਵੇਲੇ (ਉਹ ਸੇਵਕ) ਹਰੀ ਦੇ ਗੁਣ ਚੇਤੇ ਕਰਦਾ ਹੈ, ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ (ਭਾਵ, ਸਾਰੀਆਂ ਵਾਸ਼ਨਾਂ ਮਿਟ ਜਾਂਦੀਆਂ ਹਨ, ਤੇ) ਉਹ ਜੂਨਾਂ ਵਿਚ ਨਹੀਂ ਭਟਕਦਾ। ਪਰ ਇਹ ਸਾਰੀ ਮੇਹਰ ਕਰਤਾਰ ਦੇ ਹੱਥ ਵਿਚ ਹੈ, ਜੋ ਉਹੀ ਆਪ (ਆਪਣੇ ਲਈ ਸਿਮਰਨ ਦਾ) ਵਸੀਲਾ ਪੈਦਾ ਕਰਦਾ ਹੈ। ਨਾਨਕ (ਭੀ, ਉਸੇ ਦੇ ਦਰ ਤੋਂ) ਦਾਨ ਮੰਗਦਾ ਹੈ ਕਿ (ਨਾਨਕ ਭੀ) ਸੰਤਾਂ ਦੀ ਚਰਨ-ਧੂੜ ਲੈ ਕੇ (ਭਾਵ, ਸਾਧ ਸੰਗਤਿ ਵਿਚ ਰਹਿ ਕੇ, ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏ।੧।

HINDI
(विघन और विकारों से) परमेश्वर ने (अपने सेवकों को) सदा ही बचाया है, (जिस सेवक की प्रभु ने रक्षा की है, उस को) सतगुरु ने प्रभु नाम दिया है, (उस सेवक ने) नाम अमृत चखा है, (उस को) अमोलक सत-संग (मिला है, जहाँ) हर समय (वेह सेवक) हरी के गुण याद करता है, उस के सारे मनोरथ पूरे हो जाते है, (भाव, सारी वासना मिट जाती हैं) और वह योनियों में नहीं भटकता । परन्तु यह सारी कृपा करतार के हाथ में है, जो वह कुढ़ (अपने लिए सुमिरन का) जरिया पैदा करता है। नानक (भी, उसी के दर से) दान मांगता है की (नानक भी) संतों की चरण-रज ले के (भाव, साध सांगत में रह के, इस संसार समुन्दर से) पार निकल जाये।१।

WAHEGURU Ji Ka Khalsa,
WAHEGURU Ji Ki FATEH

11745488_969065843155856_5820877242572279734_n.jpg
 
Re: Ajj da mukhwak/ hukamnama

26th July 2015, Sunday
(11th Saavan, Samvat Nanakshahi 547)
Ajj Da Hukamnama Sachkhand Sri Darbar Sahib Harimandir Sahib Ji Amritsar
Ang: 560

Vadhans mhalla-3

Rasna har saad lgi sehaj subhae !! Mann triptea har naam dhiaaye !!

Hey bhai guru di sharan aa k jis mnukh di jeebh parmatma de naam de swaad ch lgdi hai,oh mnukh atmak adolta ch tik janda hai,prabhu prem ch jud janda hai,parmatma da Naam simar k usda mann maya di trishna vlo hat jnda hai

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥

वडहंसु महला ३ ॥ रसना हरि सादि लगी सहजि सुभाइ ॥ मनु त्रिपतिआ हरि नामु धिआइ ॥१॥ सदा सुखु साचै सबदि वीचारी ॥ आपणे सतगुर विटहु सदा बलिहारी ॥१॥ रहाउ ॥ अखी संतोखीआ एक लिव लाइ ॥ मनु संतोखिआ दूजा भाउ गवाइ ॥२॥

Wadahans, Third Mehl: My tongue is intuitively attracted to the taste of the Lord. My mind is satisfied, meditating on the Name of the Lord. ||1|| Lasting peace is obtained, contemplating the Shabad, the True Word of God. I am forever a sacrifice to my True Guru. ||1||Pause|| My eyes are content, lovingly focused on the One Lord. My mind is content, having forsaken the love of duality. ||2||

ਰਸਨਾ = ਜੀਭ। ਸਾਦਿ = ਸੁਆਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਤ੍ਰਿਪਤਿਆ = ਰੱਜ ਜਾਂਦਾ ਹੈ। ਧਿਆਇ = ਸਿਮਰ ਕੇ।੧। ਸਾਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਜੁੜਿਆਂ)। ਵੀਚਾਰੀ = ਵਿਚਾਰਵਾਨ। ਵਿਟਹੁ = ਤੋਂ। ਬਲਿਹਾਰੀ = ਕੁਰਬਾਨ।੧।ਰਹਾਉ। ਸੰਤੋਖੀਆ = ਰੱਜ ਜਾਂਦੀਆਂ ਹਨ। ਲਿਵ ਲਾਇ = ਸੁਰਤਿ ਜੋੜ ਕੇ। ਦੂਜਾ ਭਾਉ = ਮਾਇਆ ਦਾ ਪਿਆਰ।੨।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।

(हे भाई!) गुरु की सरन आ कर जिस मनुख की) जिव्हा प्रमाता के naam के स्वाद में लगती है, वह मनुख आत्मिक अडोलता में टिक जाता है, प्रभु प्रेम में जुड़ जाता है। परमात्मा के नाम सिमर कर उस का मन (माया के तृष्णा की तरफ से) भर जाता है।१। मैं अपने गुरु से सदा कुर्बान जाता हूँ, जिस के सदा-थिर प्रभु की सिफत सलाह वाले शब्द में जुड़ने से विचारवान हो जाते हैं, और सदा आत्मिक आनंद मिला रहता है।१।रहाउ। (हे भाई! गुरु की सरन की बरकत से) एक परमात्मा में सुरति (ध्यान) जोड़ के मनुख की आँखें(पराये रूप की तरफ) से भर जाती हैं, (अपने अंदर)से माया के प्यार दूर कर के मनुख का मन (तृष्णा की तरफ से) भर जाता है, मुक्त हो जाता है।२।

11745872_969537536442020_7329753848432752259_n.jpg
 
Back
Top