☬ Ajj da mukhwak/ hukamnama ☬

Re: Ajj da mukhwak/ hukamnama

AMRIT VELE DA HUKAMNAMA SRI DARBAR SAHIB SRI AMRITSAR, ANG 569, 10-Mar.-2016

ਵਡਹੰਸੁ ਮਹਲਾ ੩ ॥
वडहंसु महला ३ ॥
Wadahans, Third Mehl:

ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥

रतन पदारथ वणजीअहि सतिगुरि दीआ बुझाई राम ॥ लाहा लाभु हरि भगति है गुण महि गुणी समाई राम ॥ गुण महि गुणी समाए जिसु आपि बुझाए लाहा भगति सैसारे ॥ बिनु भगती सुखु न होई दूजै पति खोई गुरमति नामु अधारे ॥ वखरु नामु सदा लाभु है जिस नो एतु वापारि लाए ॥ रतन पदारथ वणजीअहि जां सतिगुरु देइ बुझाए ॥१॥

Purchase the jewel, the invaluable treasure; the True Guru has given this understanding. The profit of profits is the devotional worship of the Lord; one's virtues merge into the virtues of the Lord. One's virtues merge into the virtues of the Lord; he comes to understand his own self. He earns the profit of devotional worship in this world. Without devotion, there is no peace; through duality, one's honor is lost, but under Guru's Instruction, he is blessed with the Support of the Naam. He ever earns the profit of the merchandise of the Naam, whom the Lord employs in this Trade. He purchases the jewel, the invaluable treasure, unto whom the True Guru has given this understanding. ||1||

ਰਤਨ ਪਦਾਰਥ = ਕੀਮਤੀ ਰਤਨ। ਵਣਜੀਅਹਿ = ਵਣਜੇ ਜਾਂਦੇ ਹਨ, ਖ਼ਰੀਦੇ ਜਾਂਦੇ ਹਨ। ਸਤਿਗੁਰਿ = ਗੁਰੂ ਨੇ। ਗੁਣ ਮਹਿ = (ਪਰਮਾਤਮਾ ਦੀ) ਸਿਫ਼ਤ-ਸਾਲਾਹ ਵਿਚ (ਜੁੜ ਕੇ)। ਗੁਣੀ = ਗੁਣਾਂ ਦੇ ਮਾਲਕ ਪ੍ਰਭੂ ਵਿਚ। ਸਮਾਈ = ਲੀਨਤਾ। ਸਮਾਏ = ਲੀਨ ਹੋ ਜਾਂਦਾ ਹੈ। ਸੈਸਾਰੇ = ਜਗਤ ਵਿਚ (ਆ ਕੇ)। ਦੂਜੈ = ਮਾਇਆ ਵਿਚ। ਅਧਾਰੇ = ਆਸਰਾ। ਏਤੁ = ਇਸ ਵਿਚ। ਵਾਪਾਰਿ = ਵਪਾਰ ਵਿਚ। ਏਤੁ ਵਾਪਾਰਿ = ਇਸ ਵਪਾਰ ਵਿਚ। ਰਤਨ ਪਦਾਰਥ = ਕੀਮਤੀ ਰਤਨ। ਵਣਜੀਅਹਿ = ਵਣਜੇ ਜਾਂਦੇ ਹਨ, ਖ਼ਰੀਦੇ ਜਾਂਦੇ ਹਨ। ਸਤਿਗੁਰਿ = ਗੁਰੂ ਨੇ ॥੧॥

ਉਹ ਮਨੁੱਖ (ਆਤਮਕ ਜੀਵਨ ਦੇ) ਕੀਮਤੀ ਰਤਨਾਂ ਦਾ ਵਪਾਰ ਕਰਦਾ ਰਹਿੰਦਾ ਹੈ ਜਿਸ ਨੂੰ ਗੁਰੂ ਨੇ ਸੂਝ ਬਖ਼ਸ਼ ਦਿੱਤੀ ਹੈ। ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ। ਜਿਸ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ਤੇ ਭਗਤੀ ਦਾ ਲਾਭ ਖੱਟਦਾ ਹੈ। ਗੁਰੂ ਦੀ ਮੱਤ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ ਤੇ ਮਾਇਆ ਦੇ ਮੋਹ ਵਿਚ ਫਸਣ ਵਾਲੇ ਇੱਜ਼ਤ ਗਵਾ ਲੈਂਦੇ ਹਨ। ਜਿਸ ਨੂੰ ਪਰਮਾਤਮਾ ਮਨੁੱਖ ਨੂੰ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਸਮਾਨ ਦਾ ਹੀ ਸੌਦਾ ਕਰਦਾ ਹੈ ਤੇ ਨਾਮ ਦਾ ਹੀ ਲਾਭ ਖੱਟਦਾ ਹੈ। ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ ਮਨੁੱਖ (ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਕੀਮਤੀ ਰਤਨਾਂ ਦਾ ਹੀ ਵਪਾਰ ਕਰਦਾ ਹੈ ॥੧॥

वह मनुख (आत्मिक जीवन के) कीमते रत्नों का व्यापार करता रहता है जिस को गुरु ने सूझ बक्श दी है। उस को परमात्मा की भक्ति प्राप्त होती रहती है, परमात्मा की सिफत-सलाह में जुड़ के उस की लीनता गुणों के मालिक प्रभु में हो जाती है। जिस को परमात्मा खुद (आत्मिक जीवन की) सूझ देता है वह प्रभु की सिफत-सलाह में टिक के गुणों के मालिक प्रभु में लीन हो जाता है और भक्ति का लाभ कमाता है। गुरु की मति पर चल कर वह हरी-नाम को (अपनी जिन्दगी का) सहारा बनाए रखता है (उस को निश्चय रहता है की) भक्ति के बिना आत्मिक आनंद नहीं मिल सकता और माया के मोह में फ़सने वाला इज्ज़त गवा लेते हैं। जिस को परमात्मा मनुख को (नाम-) व्यापार में लगा देता है वह सदा नाम सामान का सौदा करता है और नाम का ही लाभ कमाता है। जब गुरु (आत्मिक जीवन की) समझ बक्श्ता है और मनुख (प्रभु की सिफत-सलाह के) कीमती रत्नों का ही व्यापार करता है॥१॥

WAD'HANS MHALLA-3 !!

RATAN PADAARATH VANJIYEH SATGUR DEEYA BUJHAAYI RAM !! LAAHA LAABH HAR BHAGAT HAI GUN MEH GUNI SAMAAYI RAM !!
ARTH
Oh manukh aatmak jivan de keemti ratna da vapaar karda rehnda hai jis nu guru ne soojh bakhash ditti hai. Os nu prmatma di bhagti di khatti praapat hundi rehndi hai, prmatma di sifat salaah vich jurh ke os di leenta guna de maalak prabhu vich ho jaandi hai !! ANG-569

WAHEGURU JI KA KHALSA
WAHEGURU JI KI
FATEH

?????? ??????

????????????????????????????????????
 
Re: Ajj da mukhwak/ hukamnama

Hukamnama Sri Harmandir Sahib Ji - March 15th, 2016 Ang 654
[TUESDAY], 2nd Chet (Samvat 548 Nanakshahi)

ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥

राग सोरठि, घर १ में भगत कबीर जी की बाणी
ੴ सतिगुर प्रसादि ॥
जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥

☬ English Translation : ☬

Raag sorth, House 1, Baani Bhagat Kabir ji
One Universal Creator God. By The Grace Of The True Guru:
When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. ||1|| Why, O Siblings of Destiny, do you strut around, all puffed up with pride? Have you forgotten those days, when you were hanging, face down, for ten months? ||1||Pause|| Like the bee which collects honey, the fool eagerly gathers and collects wealth. At the time of death, they shout, "Take him away, take him away! Why leave a ghost lying around?" ||2||

☬ ਪੰਜਾਬੀ ਵਿੱਚ ਵਿਆਖਿਆ :- ☬

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ॥੧॥ ਰਹਾਉ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥

☬ हिंदी में अर्थ :- ☬

(मरने के बाद) अगर सरीर (चित्ता में) जलाया जाये तो वह रख हो जाता है, अगर (कबर में) टिकाया जाये तो चींटियों का दल इस को खा जाता है। (जैसे) कच्चे घड़े में पानी डालने से (घड़ा गल कर पानी बहार निकल जाता है उसी प्रकार स्वास ख़तम हो जाने पर सरीर में से जींद बहार निकल जाती है, सो) इस सरीर का इतना कु ही मान हैं जितना कच्चे घड़े का॥१॥ हे भाई! तूँ किस बात के अहंकार में भरा घूमता है ? तुझे वह समां क्यों भूल गया है जब तू (माँ के पेट में) दस महीने उल्टा टिका रहा था॥१॥रहाउ॥ जैसे माखी (फूलों का) रस जोड़ जोड़ कर शहद इकट्ठा करती है, उसी प्रकार मुर्ख व्यक्ति सर्फे कर कर के चन जोड़ता है (परन्तु आखिर वह बेगाना हो जाता है। मौत आई, तो सब यही कहते हैं, ले चलो, ले चलो, अब यह बीत चूका है, बहुत समां घर रखने से कोई लाभ नहीं॥२॥

SORATH BHAGAT BAANI KABIR JI !!

JAB JARIYAE TAB HOYE BHASAM TAN RAHAE KIRAM DAL KHAAYI !! KAACHI GAAGAR NEER PARAT HAI IAA TAN KI EHAE BADAAYI !!
ARTH
Maran baad je sharir nu jalaao ta eh suaah ho jaanda hai, je kabar vich tikya rahe ta keerheya da dal esnu kha jaanda hai. Jive kachche gharhe vich paani pain te gharha gal te paani baahar nikal jaanda hai tive swaas muk jaan te jind bhi sharir vicho nikal jaandi hai. Es sharir da itna hi maan hai jitna kachche gharhe da !! ANG-654

** ????????????????????????????????????

WAHEGURU JI KA KHALSA
WAHEGURU JI KI
FATEH

?????? ??????

????????????????????????????????????
 
Re: Ajj da mukhwak/ hukamnama

Hukamnama
Sri Harmandir Sahib Ji
Sri Amritsar Sahib
March 23rd, 2016
Ang 666
[WEDNESDAY], 10th Chet
(Samvat 548 Nanakshahi)
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ
ਪਾਪ ਨਿਵਾਰੀ ॥ ਹਮ ਊਪਰਿ ਕਿਰਪਾ
ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ
॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥
ਹਮ ਪਾਪੀ ਪਾਥਰ ਨੀਰਿ ਡੁਬਤ ਕਰਿ
ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ
ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ
ਬੈਸੰਤਰਿ ਤਾਇਓ ਮਲੁ ਕਾਟੀ ਕਟਿਤ
ਉਤਾਰੀ ॥੨॥

धनासरी महला ४ घरु १ चउपदे
ੴ सतिगुर प्रसादि ॥
जो हरि सेवहि संत भगत तिन के सभि पाप
निवारी ॥ हम ऊपरि किरपा करि
सुआमी रखु संगति तुम जु पिआरी ॥१॥ हरि
गुण कहि न सकउ बनवारी ॥ हम पापी
पाथर नीरि डुबत करि किरपा पाखण हम
तारी ॥ रहाउ ॥ जनम जनम के लागे बिखु
मोरचा लगि संगति साध सवारी ॥ जिउ
कंचनु बैसंतरि ताइओ मलु काटी कटित उतारी ॥२॥

☬ English Translation:- ☬
Dhanaasaree, Fourth Mehl, First House, Chau-Padas:
One Universal Creator God. By The Grace Of The True Guru Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. ||1|| I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. ||Pause|| The rust of poison and corruption from countless incarnations sticks to us;joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. ||2||

☬ ਪੰਜਾਬੀ ਵਿਚ ਵਿਆਖਿਆ :- ☬
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ
ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ
ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ
ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ,
(ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ
ਤੈਨੂੰ ਪਿਆਰੀ ਲੱਗਦੀ ਹੈ।੧। ਹੇ ਹਰੀ! ਹੇ
ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ।
ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ
ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ
ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-
ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ
ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ
ਤਪਾਇਆਂ ਉਸ ਦੀ ਸਾਰੀ ਮੈਲ ਕੱਟੀ
ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ
ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ
ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ
ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ
ਜਾਂਦਾ ਹੈ।੨।

☬ हिंदी में अर्थ :- ☬
हे प्रभु! जो तुम्हारा संत भगत तुम्हारा
नाम सुमिरन करते हैं, तुम उनके पूर्व कर्मो के
पाप दूर करने वाले हो। हे मालिक प्रभु!
हमारे ऊपर भी मेहर कर, (हमें उस) साध
सांगत मैं रख जो तुम्हे प्यारी लगती है।१।
हे हरी! हे प्रभु! में तेरे गुण बयां नहीं कर
सकता। हम जीव पापी हैं, पापों में डूबे
रहते हैं, जैसे पत्थर पानी में डूबे रहते हैं। मेहर
कर, हम पत्थरों (पत्थर दिलो) को संसार
समुंदर से पार कर दो जी।रहाउ। हे भाई!
जैसे सोना अग्नि में तापने से उस की
सारी मैल कट जाती है, उत्तार दी
जाती है, उसी प्रकार जीवों के अनेकों
जन्मो के चिपके हुए पापों का जहर,
पापों का जंगल संगत की सरन आ कर ख़तम हो जाता hai

DHANASRI MHALLA-4
GHAR-1 CHAUPADE !!

੧ਓ SATGUR PARSAD !!

JO HAR SEVEH SANT BHAGAT TIN K SABH PAAP NIVAARI !!
HAM OOPAR KIRPA KAR SUAAMI RAKH SANGAT TUM JU PIAARI !!
ARTH
Akaal Purakh Ik Hai Ate Satgur Di Kirpa Nal Milda Hai !
Hey Nanak! Eh raaj roop dhan te uchi kul da maan sabh shal roop hai. Jeev shal kar ke dujya te dushan la la ke kyi dhanga nal maiya jorhde han, par Prabhu de Naam to bina koi bhi cheej itho nal nahi jandi !! ANG-666
 
Re: Ajj da mukhwak/ hukamnama

Hukamnama Sri Harmandir Sahib Ji - March 31st, 2016 Ang 717
[THURSDAY], 18th Chet (Samvat 548 Nanakshahi)

ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥

टोडी महला ५ ॥
साधसंगि हरि हरि नामु चितारा ॥ सहजि अनंदु होवै दिनु राती अंकुरु भलो हमारा ॥ रहाउ ॥ गुरु पूरा भेटिओ बडभागी जा को अंतु न पारावारा ॥ करु गहि काढि लीओ जनु अपुना बिखु सागर संसारा ॥१॥

☬ English Translation:- ☬

Todee, Fifth Mehl:
In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. ||Pause|| I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. ||1||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।

☬ हिंदी में अर्थ :- ☬

हे भाई! जो मनुख गुरु की सांगत में टिक के परमात्मा का नाम सिमरन करता रहता है (उस के अन्दर आत्मिक अदोलता पैदा हो जाती है, उस) आत्मिक अदोलता के कारण (उस के अन्दर) दिन रात (हर समय) आनंद बना रहता है। ( हे भाई! साध संगरकी बरकत से) हम जीवों के पिछले किये कर्मो का भला अंगूर फूट पड़ता है। हे भाई! जिस परमात्मा के गुणों का अंत नहीं पाया जा सकता, जिस की हस्ती का आर पार का किनारा नहीं मिल सकता, वेह प्रमाता अपने सेवक को (उसका) हाथ पकड़ के खाली संसार समुन्दर से बहार निकाल लेता है, (जिस सेवक को) बड़ी किस्मत से पूरा गुरु प्राप्त होता है ।१।

TODI MHALLA-5 !!

SAADH SANG HAR HAR NAAM CHITARA !!
SEHAJ ANAND HOVAI DIN RAATI ANKUR BHALO HAMARA !! RAHAO !!
ARTH
Hey Bhai! Jehra manukh Guru di sangat vich tik k Parmatma da Naam simarda rehnda hai, us de ander aatmak adolta paida ho jandi hai, us de karan us de ander din rat har vele anand banya rehnda hai. Hey bhai! Sadh sangat di barkat nal asa jeeva de pishle kite karma da bhala angur fut painda hai !! ANG-717
 
Re: Ajj da mukhwak/ hukamnama

Amritvele da Hukamnama Sri Darbar Sahib Sri Amritsar, Ang*578, 27-Apr-2016
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ
रागु वडहंसु महला १ घरु ५ अलाहणीआ**
Raag Wadahans, First Mehl, Fifth House, Alaahanees ~ Songs Of Mourning:

ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥१॥

ੴ सतिगुर प्रसादि ॥* धंनु सिरंदा सचा पातिसाहु जिनि जगु धंधै लाइआ॥* मुहलति पुनी पाई भरी जानीअड़ा घति चलाइआ ॥* जानी घति चलाइआ लिखिआ आइआ रुंने वीर सबाए ॥ * ॥ कांइआ हंस थीआ वेछोड़ा जां दिन पुंने मेरी माए ॥* जेहा लिखिआ तेहा पाइआ जेहा पुरबि कमाइआ ॥* धंनु सिरंदा सचा पातिसाहु जिनि जगु धंधै लाइआ ॥१॥*

One Universal Creator God. By The Grace Of The True Guru:* Blessed is the Creator, the True King, who has linked the whole world to its tasks.* When one's time is up, and the measure is full, this dear soul is caught, and driven off.* This dear soul is driven off, when the pre-ordained Order is received, and all the relatives cry out in mourning.* The body and the swan-soul are separated, when one's days are past and done, O my mother.* As is one's pre-ordained Destiny, so does one receive, according to one's past actions.* Blessed is the Creator, the True King, who has linked the whole world to its tasks. ||1||*

ਧੰਨੁ = ਵਡਿਆਵਣ-ਯੋਗ। ਸਿਰੰਦਾ = ਪੈਦਾ ਕਰਨ ਵਾਲਾ, ਸਿਰਜਣਹਾਰ। ਸਚਾ = ਸਦਾ-ਥਿਰ ਰਹਿਣ ਵਾਲਾ। ਜਿਨਿ = ਜਿਸ (ਪਾਤਿਸ਼ਾਹ) ਨੇ। ਧੰਧੈ = (ਮਾਇਆ ਦੇ) ਆਹਰ ਵਿਚ। ਮੁਹਲਤਿ = ਮਿਲਿਆ ਸਮਾ। ਪੁਨੀ = ਪੁੰਨੀ, ਪੁੱਜ ਗਈ, ਪੂਰੀ ਹੋ ਗਈ। ਪਾਈ = ਪਨ-ਘੜੀ ਦੀ ਪਿਆਲੀ। ਜਾਨੀਅੜਾ = ਪਿਆਰਾ ਸਾਥੀ ਜੀਵਾਤਮਾ। ਘਤਿ = ਫੜ ਕੇ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ। ਵੀਰ ਸਬਾਏ = ਸਾਰੇ ਵੀਰ, ਸਾਰੇ ਸੱਜਣ ਸੰਬੰਧੀ। ਹੰਸ = ਜੀਵਾਤਮਾ। ਪੁੰਨੇ = ਪੁੱਗ ਗਏ, ਮੁੱਕ ਗਏ। ਮਾਏ = ਹੇ ਮਾਂ! ਪੁਰਬਿ = ਮਰਨ ਤੋਂ ਪਹਿਲੇ ਸਮੇ ਵਿਚ।

ਰਾਗ ਵਡਹੰਸ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਅਲਾਹਣੀਆਂ'। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥

राग वडहंस, घर ५ में गुरु नानकदेव जी की बाणी 'अलाहनियाँ'।अकालपुरख एक है और सतगुरु की कृपा द्वारा मिलता है। वह सिरजनहार पातशाह सदा कायम रहने वाला है, जिस ने जगत को माया के आहर में लगा रखा है। जब जीव को मिला समां ख़तम हो जाता है और जब इस की उम्र की प्याली भर जाती है तो (सरीर के) प्यारे साथी को पकड़ के आगे लगा लिया जाता है। (उम्र का समां ख़तम होने पर) जब परमात्मा का लिखा (हुक्म) आता है तो सारे सज्जन संबंधी रोते हैं। हे मेरी माँ! जब उम्र के दिन पूरे हो जाते हैं, तो सरीर और जीवात्मा का (सदा के लिए) विशोड़ा हो जाता है। (उस अंत समय से) पहले पहले जो जो कर्म जिव ने कमाया होता है (उस उस के अनुसार) जैसा जैसा संसार का लेख (उस के माथे पर) लिखा जाता है वैसा फल जीव पाता है। वह सिरजनहार पातशाह सदा कायम रहने वाला है, जिस ने जगत को माया के आहर में लगा रखा है॥१॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

* * ????????????????????????????????????

27-APRIL-16
AMRIT VELA
HUKAMNAMA
SAHIB JI
????????????????????????????????????

??????SACHKHAND
SHRI
DARBAR SAHIB
AMRITSAR

IK ARDAS BHAT KIRAT KI GUR RAMDAS
RAKHO SARNAI

?????? SATNAM SHRI
WAHEGURU
SAHIB JI

RAAG WADHANS MHALLA-1
GHAR-5 ALAHANIA !!

੧ਓ SATGUR PARSAD !!

DHAN SIRANDA SACHA PATSHAH JIN JAG DHANDAI LAIYA !!
MUHLAT PUNI PAAYI BHARI JANIARHA GHAT CHALAIYA !!
ARTH
Akaal Purakh Ik Hai Ate Satgur Di Kirpa Nal Milda Hai !
oh sirjanhar patshah sda kayam rehan wala hai, jis ne jagat nu maiya de aahar vich la rakhya hai, jdo jeev nu milya sma mukk janda hai te jdo is di umar di pyali bhar jandi hai ta (sarir de) piare sathi nu farh ke agge la lya janda hai !! ANG-578
 
Re: Ajj da mukhwak/ hukamnama

Amrit vele da Hukamnama Sri Harmandir Sahib Ji Sri Amritsar, Ang 860, 30-Apr.-2016.

ਗੋਂਡ ਮਹਲਾ ੪ ॥** ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥** ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥*

Gond Mhalla 4 ||
Har Simrat Sdha Hoe Anand Sukh Antar Saant Seetal Man Apanaa ||
Jaise Sakat Soor Baho Jaltaa Gur Sas Dekhae Leh Jaae Sabh Tapnaa ||1||

गोंड महला ४ ॥** हरि सिमरत सदा होइ अनंदु सुखु अंतरि सांति सीतल मनु अपना ॥** जैसे सकति सूरु बहु जलता गुर ससि देखे लहि जाइ सभ तपना ॥१॥*

☬ENGLISH TRANSLATION :- ☬

Gond, Fourth Mehl:
Remembering the Lord in meditation, you shall find bliss and peace forever deep within, and your mind will become tranquil and cool.
It is like the harsh sun of Maya, with its burning heat; seeing the moon, the Guru, its heat totally vanishes. ||1||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਸਦਾ ਸੁਖ ਆਨੰਦ ਬਣਿਆ ਰਹਿੰਦਾ ਹੈ, ਹਿਰਦੇ ਵਿਚ ਸ਼ਾਂਤੀ ਟਿਕੀ ਰਹਿੰਦੀ ਹੈ, ਮਨ ਠੰਢਾ-ਠਾਰ ਰਹਿੰਦਾ ਹੈ। ਜਿਵੇਂ ਮਾਇਆ ਦਾ ਸੂਰਜ ਬਹੁਤ ਤਪਦਾ ਹੋਵੇ, ਤੇ, ਗੁਰੂ-ਚੰਦ੍ਰਮਾ ਦਾ ਦਰਸ਼ਨ ਕੀਤਿਆਂ (ਮਾਇਆ ਦੇ ਮੋਹ ਦੀ) ਸਾਰੀ ਤਪਸ਼ ਦੂਰ ਹੋ ਜਾਂਦੀ ਹੈ।੧।

ARTH :- ☬

Hey Bhai ! PARMATMA da Naam simrya sda sukh anand banya rehnda hai,hirdey vich shanti tikki rehndi hai,mann thanda thaar rehnda hai.jivey maya da suraj bahut tapda hoe,tey,Guru chandrma da darsan kiteya(maya dey moh di)saari tapash door ho jaandi hai.!!1!!

अर्थ :- ☬

हे भाई! परमात्मा का नाम सुमिरन करने से सदा सिख अन्नंद बना रहता है, हिर्दय में शांति बनी रहती है, मन ठंडा रहता है। जैसे माया का सूर्य बहुत गरम हो, और, गुरु चंद्रमा के दर्शन करने से (माया के मोह की )सारी तपिश दूर हो जाती है।१।
❃ ❃ ❃ ❃ ❃ ❃ ❃ ❃ ❃ ❃ ❃ ❃ ❃ ❃
??????ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ..??????

??????WAHEGURU JI KA KHALSA??????
??????WAHEGURU JI KI FATEH?????? JI
 
Re: Ajj da mukhwak/ hukamnama

AMRITVELE DA HUKAMNAMA SRI DARBAR SAHIB SRI AMRITSAR, ANG 718, 03-May-2016

ਟੋਡੀ*ਬਾਣੀ*ਭਗਤਾਂ*ਕੀ**ੴ*ਸਤਿਗੁਰ*ਪ੍ਰਸਾਦਿ*॥**ਕੋਈ*ਬੋਲੈਨਿਰਵਾ*ਕੋਈ*ਬੋਲੈ*ਦੂਰਿ*॥**ਜਲ*ਕੀ*ਮਾਛੁਲੀ*ਚਰੈ*ਖਜੂਰਿ*॥੧॥**ਕਾਂਇ*ਰੇ*ਬਕਬਾਦੁ*ਲਾਇਓ*॥**ਜਿਨਿ*ਹਰਿ*ਪਾਇਓਤਿਨਹਿ*ਛਪਾਇਓ*॥੧॥*ਰਹਾਉ*॥**ਪੰਡਿਤੁ*ਹੋਇ*ਕੈ*ਬੇਦੁਬਖਾਨੈ*॥**ਮੂਰਖੁ*ਨਾਮਦੇਉ*ਰਾਮਹਿ*ਜਾਨੈ*॥੨॥੧॥*

टोडी*बाणी*भगतां*की**ੴ*सतिगुर*प्रसादि*॥**कोईबोलै*निरवा*कोई*बोलै*दूरि*॥**जल*की*माछुली*चरैखजूरि*॥१॥**कांइ*रे*बकबादु*लाइओ*॥**जिनि*हरिपाइओ*तिनहि*छपाइओ*॥१॥*रहाउ*॥**पंडितु*होइ*कैबेदु*बखानै*॥**मूरखु*नामदेउ*रामहि*जानै*॥२॥१॥

Todee, The Word Of The Devotees:* One Universal Creator God. By The Grace Of The True Guru:* Some say that He is near, and others say that He is far away.* We might just as well say that the fish climbs out of the water, up the tree. ||1||* Why do you speak such nonsense?* One who has found the Lord, keeps quiet about it. ||1||Pause||* Those who become Pandits, religious scholars, recite the Vedas,* but foolish Naam Dayv knows only the Lord. ||2||1||*

ਪਦਅਰਥ:-*ਬੋਲੈ—ਆਖਦਾ*ਹੈ।*ਨਿਰਵਾ—ਨੇੜੇ।*ਚਰੈ—ਚੜ੍ਹਦੀਹੈ,*ਚੜ੍ਹਨ*ਦਾ*ਜਤਨ*ਕਰਦੀ*ਹੈ।*ਖਜੂਰਿ—ਖਜੂਰ*ਦੇ*ਰੁੱਖਉੱਤੇ।1।***ਰੇ—ਹੇ*ਭਾਈ!*ਕਾਂਇ—ਕਾਹਦੇ*ਲਈ?*ਬਕ*ਬਾਦੁ—ਵਿਅਰਥ*ਝਗੜਾ,*ਬਹਿਸ।*ਜਿਨਿ—ਜਿਸ*(ਮਨੁੱਖ)*ਨੇ।*ਪਾਇਓ—ਪਾਇਆ*ਹੈ,*ਲੱਭਾ*ਹੈ।*ਤਿਨਹਿ—ਤਿਨਹੀ,*ਉਸੇ*ਨੇ*ਹੀ।1।ਰਹਾਉ।***ਪੰਡਿਤ—{learned, wise}*ਵਿਦਵਾਨ।*ਹੋਇ*ਕੈ—ਬਣ*ਕੇ।*ਬਖਾਨੈ—{To dwell at large}*ਵਿਸਥਾਰਨਾਲ*ਵਿਚਾਰ*ਕੇ*ਸੁਣਾਉਂਦਾ*ਹੈ।*ਰਾਮਹਿ—ਰਾਮ*ਨੂੰ*ਹੀ।2।**

ਅਰਥ:-*ਕੋਈ*ਮਨੁੱਖ*ਆਖਦਾ*ਹੈ*(ਪਰਮਾਤਮਾ*ਅਸਾਡੇ)*ਨੇੜੇ(ਵੱਸਦਾ*ਹੈ),*ਕੋਈ*ਆਖਦਾ*ਹੈ*(ਪ੍ਰਭੂ*ਅਸਾਥੋਂ*ਕਿਤੇ)*ਦੂਰ*(ਥਾਂ*ਤੇਹੈ); (ਪਰ*ਨਿਰਾ*ਬਹਿਸ*ਨਾਲ*ਨਿਰਣਾ*ਕਰ*ਲੈਣਾ*ਇਉਂ*ਹੀਅਸੰਭਵ*ਹੈ*ਜਿਵੇਂ)*ਪਾਣੀ*ਵਿਚ*ਰਹਿਣ*ਵਾਲੀ*ਮੱਛੀ*ਖਜੂਰ*ਉੱਤੇਚੜ੍ਹਨ*ਦਾ*ਜਤਨ*ਕਰੇ*(ਜਿਸ*ਉੱਤੇ*ਮਨੁੱਖ*ਭੀ*ਬੜੇ*ਔਖੇ*ਹੋ*ਕੇਚੜ੍ਹਦੇ*ਹਨ)।1।***ਹੇ*ਭਾਈ! (ਰੱਬ*ਨੇੜੇ*ਹੈ*ਕਿ*ਦੂਰ*ਜਿਸ*ਬਾਰੇਆਪਣੀ*ਵਿਦਿਆ*ਦਾ*ਵਿਖਾਵਾ*ਕਰਨ*ਲਈ)*ਕਿਉਂ*ਵਿਅਰਥਬਹਿਸ*ਕਰਦੇ*ਹੋ?*ਜਿਸ*ਮਨੁੱਖ*ਨੇ*ਰੱਬ*ਨੂੰ*ਲੱਭ*ਲਿਆ*ਹੈ*ਉਸਨੇ*(ਆਪਣੇ*ਆਪ*ਨੂੰ)*ਲੁਕਾਇਆ*ਹੈ*(ਭਾਵ,*ਉਹ*ਇਹਨਾਂਬਹਿਸਾਂ*ਦੀ*ਰਾਹੀਂ*ਆਪਣੀ*ਵਿੱਦਿਆ*ਦਾ*ਢੰਢੋਰਾ*ਨਹੀਂ*ਦੇਂਦਾਫਿਰਦਾ)।1।*ਰਹਾਉ।***ਵਿੱਦਿਆ*ਹਾਸਲ*ਕਰ*ਕੇ*(ਬ੍ਰਾਹਮਣਆਦਿਕ*ਤਾਂ)*ਵੇਦ*(ਆਦਿਕ*ਧਰਮ-ਪੁਸਤਕਾਂ)*ਦੀ*ਵਿਸਥਾਰਨਾਲ*ਚਰਚਾ*ਕਰਦਾ*ਫਿਰਦਾ*ਹੈ,*ਪਰ*ਮੂਰਖ*ਨਾਮਦੇਵ*ਸਿਰਫ਼ਪਰਮਾਤਮਾ*ਨੂੰ*ਹੀ*ਪਛਾਣਦਾ*ਹੈ*(ਕੇਵਲ*ਪਰਮਾਤਮਾ*ਨਾਲ*ਹੀਉਸ*ਦੇ*ਸਿਮਰਨ*ਦੀ*ਰਾਹੀਂ*ਸਾਂਝ*ਪਾਂਦਾ*ਹੈ)।2।1।***ਸ਼ਬਦ*ਦਾਭਾਵ:-*ਵਿੱਦਿਆ*ਦੇ*ਬਲ*ਨਾਲ*ਪਰਮਾਤਮਾ*ਦੀ*ਹਸਤੀ*ਬਾਰੇਬਹਿਸ*ਕਰਨੀ*ਵਿਅਰਥ*ਉੱਦਮ*ਹੈ;*ਉਸ*ਦੀ*ਭਗਤੀ*ਕਰਨਾ*ਹੀਜ਼ਿੰਦਗੀ*ਦਾ*ਸਹੀ*ਰਾਹ*ਹੈ।1।****

अर्थ :-कोई मनुख कहता है (परमात्मा हमारे ) करीब (बसता है), कोई कहता है (भगवान हमसे* से कहीं) दूर (और जगह* है); (पर केवल बहिस के साथ निर्णय* कर लेना इस प्रकार ही असंभव है जैसे) पानी में रहने वाली मछली खजूर पर चड़ने* का यतन करे (जिसके ऊपर मनुख भी बड़े कठिन हो के चड़ते* हैं)।1।* हे भाई ! (रब करीब है कि दूर इस* बारे अपनी शिक्षा का विखावा करने के लिए) क्यों व्यर्थ बहिस करते हो ? जिस मनुख ने भगवान को खोज लिया है उस ने (अपने आप को) छुपाया है (भावार्थ, वह इन बहसों के द्वारा अपनी विद्या का ढंढोरा नहीं देता पीटता )।1।रहाउ।* विद्या हासिल कर के (ब्राहमण आदि तो) वेद (आदि धर्म-पुस्तकों) की विसथार के साथ चर्चा करता घूमता है, पर मूर्ख नामदेव सिर्फ परमात्मा को ही पहचानता है (केवल भगवान के साथ ही उस के सुमिरन के द्वारा साँझ पाता है)।2।1।*

शब्द का भावार्थ* :-विद्या के बल के साथ परमात्मा की हस्ती के* बारे बहिस करनी व्यर्थ उधम है; उस की भक्ति करना ही जिंदगी का सही मार्ग है।1।*

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB, SRI AMRITSAR, ANG 773, 04-May.-2016

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥

रागु सूही महला ४ छंत घरु १ ੴ सतिगुर प्रसादि ॥ सतिगुरु पुरखु मिलाइ अवगण विकणा गुण रवा बलि राम जीउ॥ हरि हरि नामु धिआइ गुरबाणी नित नित चवा बलि राम जीउ॥ गुरबाणी सद मीठी लागी पाप विकार गवाइआ ॥ हउमै रोगु गइआ भउ भागा सहजे सहजि मिलाइआ ॥ *काइआ सेज गुर सबदि सुखाली गिआन तति करि भोगो ॥ अनदिनु सुखि माणे नित रलीआ नानक धुरि संजोगो ॥१॥ *

Raag Soohee, Fourth Mehl, Chhant, First House: * One Universal Creator God. By The Grace Of The True Guru: If only I could meet the True Guru, the Primal Being. Discarding my faults and sins, I would chant the Lord's Glorious Praises. I meditate on the Naam, the Name of the Lord, Har, Har. Continuously, continually, I chant the Word of the Guru's Bani Gurbani always seems so sweet; I have eradicated the sins from within. The disease of egotism is gone, fear has left, and I am absorbed in celestial peace Through the Word of the Guru's Shabad, the bed of my body has become cozy and beautiful, and I enjoy the essence of spiritual wisdom.* Night and day, I continually enjoy peace and pleasure. O Nanak, this is my pre-ordained destiny. ||1|| *

ਵਿਕਣਾ = ਵੇਚਦਿਆਂ, ਦੂਰ ਕਰਦਿਆਂ। ਰਵਾ = ਰਵਾਂ, ਮੈਂ ਯਾਦ ਕਰਾਂ। ਬਲਿ = ਸਦਕੇ। ਰਾਮ ਜੀਉ = ਹੇ ਰਾਮ ਜੀ! ਚਵਾ = ਚਵਾਂ, ਮੈਂ ਉਚਾਰਦਾ ਰਹਾਂ। ਸਦ = ਸਦਾ। ਸਹਜੇ ਸਹਜਿ = ਸਹਜਿ ਹੀ ਸਹਜਿ, ਸਦਾ ਆਤਮਕ ਅਡੋਲਤਾ ਵਿਚ। ਕਾਇਮ = ਸਰੀਰ। ਸਬਦਿ = ਸ਼ਬਦ ਦੀ ਬਰਕਤਿ ਨਾਲ। ਸੁਖਾਲੀ = ਸੌਖੀ। ਗਿਆਨ = ਆਤਮਕ ਜੀਵਨ ਦੀ ਸੂਝ। ਤਤਿ = ਤੱਤ ਵਿਚ। ਗਿਆਨ ਤਤਿ = ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ (ਜੁੜ ਕੇ)। ਕਰਿ = ਕਰੇ, ਕਰਦੀ ਹੈ। ਕਰਿ ਭੋਗੋ = ਮਿਲਾਪ ਦਾ ਸੁਖ ਮਾਣਦੀ ਹੈ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸੁਖਿ = ਸੁਖ ਵਿਚ। ਧੁਰਿ = ਧੁਰ ਦਰਗਾਹ ਤੋਂ। ਸੰਜੋਗੋ = ਮਿਲਾਪ ॥੧॥

ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ॥੧॥

राग सुही, घर १ में गुरु रामदास जी की बाणी ‘छन्त’ (छन्द)। अकाल पुरख एक है और सतगुरु की कृपा द्वारा मिलता है। हे राम जी! मैं तुमसे सदके हूँ। मुझे गुरु पुरख मिला दे (जिस के द्वारा) मैं (तेरे) गुण याद करूँ, और (इन गुणों के बदले) अवगुण बेच दूँ (दूर कर दूँ) । हे हरी! तेरा नाम सुमीर कर मैं सदा ही गुरु की बाणी उच्चारू। जिस जीव-स्त्री को गुरु की बाणी सदा प्यारी लगती है, वह (अपने अंदर से)पाप विकार दूर कर लेती है। उस का हयुमे (अहंकार) रोग मिट जाता है, हरेक प्रकार का डर-सहम भाग जाता है, वह सदा सदा ही आत्मिक अडोलता में टिकी रहती है। गुरु के शब्द की बरकत से उस के हृदय में सेज सुख से भरपूर हो जाती है (सुख का घर बन जाती है), आत्मिक जीवन की सूझ से मूल-प्रभु के जुड कर वह प्रभु के मिलाप का सुख मानती है। हे नानक! धुर-दरगाह से जिस के भाग्य में संजोग लिखा होता है, वह हर समय आनंद में टिकी रह कर सदा (प्रभु के मिलाप का सुख मनाती है॥१॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB, SRI AMRITSAR, ANG 661 , 05-May-2016

ਧਨਾਸਰੀ ਮਹਲਾ ੧ ॥** ਜੀਉ ਤਪਤੁ ਹੈ ਬਾਰੋ ਬਾਰ ॥** ਤਪਿ ਤਪਿ ਖਪੈ ਬਹੁਤੁ ਬੇਕਾਰ ॥** ਜੈ ਤਨਿ ਬਾਣੀ ਵਿਸਰਿ ਜਾਇ ॥** ਜਿਉ ਪਕਾ ਰੋਗੀ ਵਿਲਲਾਇ ॥੧॥* ਬਹੁਤਾ ਬੋਲਣੁ ਝਖਣੁ ਹੋਇ ॥** ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥* ਜਿਨਿ ਕਨ ਕੀਤੇ ਅਖੀ ਨਾਕੁ ॥** ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥** ਜਿਨਿ ਮਨੁ ਰਾਖਿਆ ਅਗਨੀ ਪਾਇ ॥** ਵਾਜੈ ਪਵਣੁ ਆਖੈ ਸਭ ਜਾਇ ॥੨॥*

ਪਦ ਅਰਥ :- ਤਪਤੁ ਹੈ = ਦੁਖੀ ਹੁੰਦਾ ਹੈ। ਬਾਰੋ ਬਾਰ = ਬਾਰ ਬਾਰ, ਮੁੜ ਮੁੜ। ਤਪਿ ਤਪਿ = ਤਪ ਕੇ ਤਪ ਕੇ, ਦੁਖੀ ਹੋ ਹੋ ਕੇ। ਬੇਕਾਰ = ਵਿਕਾਰਾਂ ਵਿਚ। ਜੈ ਤਨਿ = ਜਿਸ ਸਰੀਰ ਵਿਚ। ਵਿਸਰਿ ਜਾਇ = ਭੁੱਲ ਜਾਂਦੀ ਹੈ। ਪਕਾ ਰੋਗੀ = ਕੋੜ੍ਹ ਦੇ ਰੋਗ ਵਾਲਾ।੧। ਬਹੁਤਾ ਬੋਲਣੁ = (ਸਹੇੜੇ ਹੋਏ ਦੁੱਖਾਂ ਬਾਰੇ) ਬਹੁਤੇ ਗਿਲੇ। ਝਖਣੁ = ਵਿਅਰਥ ਬਕਵਾਸ। ਸੋਇ = ਉਹ ਪ੍ਰਭੂ।੧।ਰਹਾਉ। ਜਿਨਿ = ਜਿਸ (ਪਰਮਾਤਮਾ) ਨੇ। ਤਾਤੁ = ਤੁਰਤ, ਛੇਤੀ ਛੇਤੀ। ਅਗਨੀ ਪਾਇ = (ਸਰੀਰ ਵਿਚ) ਅੱਗ (ਨਿੱਘ) ਪਾ ਕੇ। ਮਨੁ = ਜਿੰਦ। ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ਹੋਰ ਥਾਂ।੨।

ਅਰਥ :- (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।

Dhanaasaree, First Mehl:** My soul burns, over and over again.** Burning and burning, it is ruined, and it falls into evil.** That body, which forgets the Word of the Guru's Bani,** cries out in pain, like a chronic patient. ||1||* To speak too much and babble is useless.** Even without our speaking, He knows everything. ||1||Pause||* He created our ears, eyes and nose.** He gave us our tongue to speak so fluently.** He preserved the mind in the fire of the womb;** at His Command, the wind blows everywhere. ||2||*

धनासरी महला १ ॥** जीउ तपतु है बारो बार ॥** तपि तपि खपै बहुतु बेकार ॥** जै तनि बाणी विसरि जाइ ॥** जिउ पका रोगी विललाइ ॥१॥* बहुता बोलणु झखणु होइ ॥** विणु बोले जाणै सभु सोइ ॥१॥ रहाउ ॥* जिनि कन कीते अखी नाकु ॥** जिनि जिहवा दिती बोले तातु ॥** जिनि मनु राखिआ अगनी पाइ ॥** वाजै पवणु आखै सभ जाइ ॥२॥*

अर्थ*:- (सिफत सलाह की बानी विसरने से) जींद बार*बार**दुखी होती है, दुखी हो हो कर (फिर) और और विकारों में*परेशान*होती है। जिस सरीर में (भाव, जिस मनुख को) परभू की सिफत- सलाह के बाणी भूल जाती है,*वह*सदा*विलाप में रहता है जैसे कोई कोड़ी मनुख।१। (सुमिरन से*खाली रहने के कारण हम जो दुःख खुद बुला लेते है)* उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सारे रोगों का) कारण*जानता है।१।रहाउ। (दुखों से*बचने के*लिए*उस परभू का*सिमरन करना*चाहिए) जिस ने कान दिए, आँखे दी, नाक दिया, जिस ने जिव्हा दी जो जल्दी जल्दी बोलती है, जिस ने हमारे सरीर पर कृपा कर के जीवन को (सरीर में) टिका दिया, (जिस*की*कला*से सरीर में) श्वास चलता है और मनुख हर जगह (चल*-फिर और बोल*चाल**कर सकता है।२।

( Waheguru Ji Ka Khalsa, Waheguru Ji Ki Fateh)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

AMRITVELE DA HUKAMNAMA SRI DARBAR SAHIB SRI AMRITSAR, ANG 696, 07-May-2016

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

जैतसरी महला ४ घरु १ चउपदे ੴ सतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥

Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2||

ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB SRI AMRITSAR, ANG-660, 09- May.-2016

ਧਨਾਸਰੀ ਮਹਲਾ ੧ ਘਰੁ ੧ ਚਉਪਦੇ*
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥

धनासरी**महला १ घर १ चउपदे
ੴ सतिनामु करता पुरखु निरभउ निरवैर अकाल मूरति अजूनी सैभं गुर प्रसादि ॥
जीऊ डरत है आपणा कै सीऊ करी पुकार ॥ दूख* विसारणु सेविया सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोए ॥* सुणि सुणि मेरी कामणी पारि उतारा होए ॥२॥

Dhanasri mehla 1 Ghar 1 choupade
One Universal Creator God. Truth Is The Name. Creative Being
Personified. No Fear. No Hatred. Image Of The Undying. Beyond Birth. Self-Existent. By Guru's Grace:
My soul is afraid; to whom should I complain? I serve Him, who makes* me forget my pains; He is the Giver, forever and ever. ||1|| My Lord and Master is forever new; He is the Giver, forever and ever. ||1||Pause|| Night and day, I serve my Lord and Master; He shall save me in the end.* Hearing and listening, O my dear sister, I have crossed over. ||2||*

ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ* ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧। ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ)। ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ। ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ! ॥੨॥
जीउ=जिंद। कै सियो=किस पास?* करी= मैं करू ।दूख* विसारणु= दुःख दूर करने*वाला प्रभु । सेविया= मैंने सिमरा है ।

(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥

(जगत दुखो का समुंदर है, इन दुखो को देख कर) मेरी जिंद कांप जाती है (परमात्मा के बिना और कोई बचाने वाला नहीं दीखता) जिस के पास जा कर मैं अरजोई-अरदास करू । (इस लिये और आसरे छोड कर) मैं दुखों को नाश करने वाले प्रभु को ही सिमरता हूँ , वह सदा ही मेहर करने वाला है । (फिर वह) मेरा मालिक सदा ही बख्शीश तो करता रहता है (परन्तु वह मेरी रोज की बिनती सुन के बक्शीश करने में कभी परेशान नहीं होता) रोज ऐसे है जैसे पहली बार अपनी मेहर करना लगा है।१।रहाउ। हे मेरी जिन्दे! हर रोज उस मालिक को याद करना चाहिये (दुखों से) आखिर वो ही बचाता है। हे मेरी जिन्दे ! ध्यान से सुन (उस मालिक का सहारा लेने से ही दुखों के समुंदर से ) पार निकला जा सकता है॥२॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Amrit vele da Hukamnama Sri Darbar Sahib, Sri Amritsar, Ang 643, 10-May.-2016

ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥

सलोकु मः ३ ॥ पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥

Shalok, Third Mehl: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don't think that he is alive in the world - he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. ||1||

ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ।

(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥

(पूर्व किये कर्मो अनुसार)आरम्भ से जो (संसार-रूप लेख) लिखा (भाव-उकेरा) हुआ है और जो करतार ने संवय लिख दिया है वह (जरूर) कमाना पड़ता है, ( उस लेख अनुसार ही) मोह की ठगबूटी (जिस को) मिल गयी है उस को गुणों का खज़ाना भाव हरी बिसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सन्मुख हो कर नाम नहीं सुमिरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे , वह) पुत्र स्त्री तो कोई साथ नहीं जाएगा , संसार के लोगो में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका एतबार खत्म हो जाता है। हे नानक! गुरमुखों को बहुत सुख होता है क्योंकि उनके हृदय में नाम का निवास होता है॥१॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ ਜੀ !!
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB SRI AMRITSAR, ANG 731, 11-May.-2016

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥

सूही महला ४ ॥ हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ ॥

Soohee, Fourth Mehl: I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru's Shabad; serving the Unmoving, Unchanging Lord, I am absorbed in peace. ||1|| O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. ||1||Pause||

ਪੁਰਖੋਤਮੁ = ਉੱਤਮ ਪੁਰਖ, ਪ੍ਰਭੂ। ਸਭਿ = ਸਾਰੇ। ਦਾਲਦ = ਦਲਿਦ੍ਰ, ਗਰੀਬੀਆਂ। ਦਲਘਾ = ਦਲ, ਸਮੂਹ। ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਸੇਵਿ = ਸਿਮਰ ਕੇ। ਸੁਖਿ = ਸੁਖ ਵਿਚ। ਸਮਘਾ = ਸਮਾ ਗਿਆ।੧। ਮਨ = ਹੇ ਮਨ! ਪਿਰਘਾ = ਪਿਆਰਾ। ਅਰਪਿ = ਅਰਪ ਕੇ, ਭੇਟਾ ਕਰ ਕੇ। ਮੁਲਿ ਮਹਘਾ = ਮਹਿੰਗੇ ਮੁੱਲ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ)।੧।ਰਹਾਉ।

हे भाई! जिस मनुख ने परमात्मा का नाम भजा है, हरी उत्तम पुरख को जपा है, उस के सरे दरिद्र, दलों के दल नास हो गये हैं। गुरु के शब्द में जुड़ के उस मनुख ने जनम मरण का डर भी ख़तम कर लिया है। सदा स्थिर रहने वाले परमात्मा की सेवा-भागती कर के वेह आनंद में लीं हो गया है।१। हे मेरे मन! सादे प्रमाता का अति प्यारा नाम सुमिरा कर। हे भाई! मैने अपना मन अपना सरीर भेट कर के गुरु के आगे रख दिया है। में अपना सिर मंहगे भाव बेच दिया है (मेना सिर के बदले कीमती हरी नाम ले लिया है)।१।रहाउ।

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Back
Top