☬ Ajj da mukhwak/ hukamnama ☬

Re: Ajj da mukhwak/ hukamnama

Amrit vele Da HUKAMNAMA SRI DARBAR SAHIB SRI AMRITSAR, ANG 727, 21-Sep.-2016

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

तिलंग बाणी भगता की कबीर जी ੴ सतिगुर प्रसादि ॥ बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥

Tilang, The Word Of Devotee Kabeer Jee: One Universal Creator God. By The Grace Of The True Guru: The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1||Pause|| Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2||

ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ)। ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, । ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ ॥੧॥ ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿ ਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ। ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ। ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ ॥੨॥

ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥

हे भाई! (वाद विवाद की खातिर) वेदों कतेबों के हवाले दे दे कर ज्यादा बातें करने से (मनुख के अपने) दिल के सहम दूर नहीं होते। (हे भाई!) अगर आप अपने मन को एक पल ही टिकाऊ, तो आपको सब मैं ही भगवान बस्ता दिखेगा (किसी के विरुद्ध तर्क करने की जरुरत नहीं पड़ेगी) ।१। (अपने ही) दिल को हर रोज खोजो, (बहस )की घबराहट में न भटक। यह जगत एक जादू जैसा है, एक तमाशा सा है, (इसमें से इस व्यर्थ वाद विवाद से ) हाथ आने वाली कोई शै नहीं॥1॥रहाउ॥ बे समझ लोग (अन-मत की धर्म पुस्तकों के बारे यह) पड़ पड़ कर (की इन में जो लिखा है) झूठ (है), खुश हो हो कर बहस करते हैं। (परन्तु वो यह नहीं जानते कि ) सदा कायम रहने वाला भगवान खलकत में (भी) बस्ता है, (न तो वह अलग सातवें आसमान पर बैठा है और) न वह परमात्मा किशन की मूरत है॥2 ॥

( Wahguru Ji Ka Khalsa, Wahguru Ji Ki Fateh )
 
Re: Ajj da mukhwak/ hukamnama

22 September 2016

9TEWqvfgif-1.jpg
 
Re: Ajj da mukhwak/ hukamnama

Amrit vele da HUKAMNAMA SRI DARBAR SAHIB SRI AMRITSAR, ANG 634, 24-Sep.-2016

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ*
ੴ ਸਤਿਗੁਰ ਪ੍ਰਸਾਦਿ ॥*
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥* ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥* ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥* ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥* ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥* ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥* ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥* ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥* ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥* ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥*

सोरठि महला १ घरु १ असटपदीआ चउतुकी* ੴ सतिगुर प्रसादि ॥* दुबिधा न पड़उ हरि बिनु होरु न पूजउ मड़ै मसाणि न जाई ॥* त्रिसना राचि न पर घरि जावा त्रिसना नामि बुझाई ॥* घर भीतरि घरु गुरू दिखाइआ सहजि रते मन भाई ॥* तू आपे दाना आपे बीना तू देवहि मति साई ॥१॥* मनु बैरागि रतउ बैरागी सबदि मनु बेधिआ मेरी माई ॥* अंतरि जोति निरंतरि बाणी साचे साहिब सिउ लिव लाई ॥ रहाउ ॥* असंख बैरागी कहहि बैराग सो बैरागी जि खसमै भावै ॥* हिरदै सबदि सदा भै रचिआ गुर की कार कमावै ॥* एको चेतै मनूआ न डोलै धावतु वरजि रहावै ॥* सहजे माता सदा रंगि राता साचे के गुण गावै ॥२॥*

Sorat'h, First mahalla, First House, Ashtapadees, Chau-Tukas:* One Universal Creator God. By The Grace Of The True Guru:* I am not torn by duality, because I do not worship any other than the Lord; I do not visit tombs or crematoriums.* I do not enter the houses of strangers, engrossed in desire. The Naam, the Name of the Lord, has satisfied my desires.* Deep within my heart, the Guru has shown me the home of my being, and my mind is imbued with peace and poise, O Siblings of Destiny.* You Yourself are all-knowing, and You Yourself are all-seeing; You alone bestow intelligence, O Lord. ||1||* My mind is detached, imbued with detachment; the Word of the Shabad has pierced my mind, O my mother.* God's Light shines continually within the nucleus of my deepest self; I am lovingly attached to the Bani, the Word of the True Lord Master. ||Pause||* Countless detached renunciates talk of detachment and renunciation, but he alone is a true renunciate, who is pleasing to the Lord Master.* The Word of the Shabad is ever in his heart; he is absorbed in the Fear of God, and he works to serve the Guru.* He remembers the One Lord, his mind does not waver, and he restrains its wanderings.* He is intoxicated with celestial bliss, and is ever imbued with the Lord's Love; he sings the Glorious Praises of the True Lord. ||2||

ਦੁਬਿਧਾ = ਦੁ-ਪਾਸਾ-ਪਨ, ਪਰਮਾਤਮਾ ਤੋਂ ਬਿਨਾ ਹੋਰ ਆਸਰੇ ਦੀ ਭਾਲ। ਨ ਪੜਉ = ਮੈਂ ਨਹੀਂ ਪੈਂਦਾ। ਨ ਪੂਜਉ = ਮੈਂ ਨਹੀਂ ਪੂਜਦਾ। ਮੜੈ = ਸਮਾਧ, ਕਬਰ। ਮਸਾਣਿ = ਸ਼ਮਸ਼ਾਨ, ਜਿੱਥੇ ਮੁਰਦੇ ਫੂਕੀਦੇ ਹਨ। ਨ ਜਾਈ = ਮੈਂ ਨਹੀਂ ਜਾਂਦਾ।* ਰਾਚਿ = ਫਸ ਕੇ। ਪਰ ਘਰਿ = ਪਰਾਏ ਘਰ ਵਿਚ, ਪਰਮਾਤਮਾ ਤੋਂ ਬਿਨਾ ਕਿਸੇ ਹੋਰ ਘਰ ਵਿਚ। ਨਾਮਿ = ਨਾਮ ਨੇ। ਬੁਝਾਈ = ਬੁਝਾ ਦਿੱਤੀ ਹੈ।* ਭੀਤਰਿ = ਅੰਦਰ। ਘਰੁ = ਪਰਮਾਤਮਾ ਦਾ ਨਿਵਾਸ। ਸਹਜਿ = ਅਡੋਲ ਅਵਸਥਾ ਵਿਚ। ਮਨ = ਮਨ ਨੂੰ। ਭਾਈ = ਪਸੰਦ ਆ ਗਈ ਹੈ।* ਦਾਨਾ = ਜਾਣਨ ਵਾਲਾ। ਬੀਨਾ = ਪਛਾਣਨ ਵਾਲਾ। ਸਾਈ = ਹੇ ਸਾਈਂ! ॥੧॥* ਬੈਰਾਗਿ = ਵੈਰਾਗ ਵਿਚ, ਵਿਛੋੜੇ ਦੇ ਅਹਿਸਾਸ ਵਿਚ, ਬਿਰਹੋਂ ਵਿਚ। ਰਤਉ = ਰੰਗਿਆ ਹੋਇਆ। ਬੈਰਾਗੀ = ਤਿਆਗੀ। ਬੇਧਿਆ = ਵਿੱਝਿਆ ਹੋਇਆ।* ਨਿਰੰਤਰਿ = ਵਿੱਥ ਤੋਂ ਬਿਨਾ, ਇੱਕ-ਰਸ ॥ਰਹਾਉ॥* ਅਸੰਖ = ਬੇਅੰਤ। ਬੈਰਾਗ = ਵੈਰਾਗ ਦੀਆਂ ਗੱਲਾਂ।* ਭੈ = ਪਰਮਾਤਮਾ ਦੇ ਡਰ-ਅਦਬ ਵਿਚ।* ਧਾਵਤੁ = ਮਾਇਆ ਵਲ ਦੌੜਦੇ ਨੂੰ। ਰਹਾਵੈ = ਕਾਬੂ ਰੱਖਦਾ ਹੈ।* ਸਹਜੇ = ਸਹਿਜ ਵਿਚ ॥੨॥*

ਰਾਗ ਸੋਰਠਿ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਚਾਰ-ਤੁਕੀ ਬਾਣੀ।* ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।* ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ।* ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ।* ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।* ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥* ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ।* ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ॥* ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ,* ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ।* ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ।* ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥*

अर्थ :- मैं परमात्मा के बिना किसी ओर आसरे की खोज में नहीं पड़ता, मैं भगवान के बिना किसी ओर को नहीं पूजता, मैं कहीं समाध और शमशान में भी नहीं जाता । माया की त्रिशना में फँस के मैं (परमात्मा के दर के बिना) किसी ओर घर में नहीं जाता, मेरी मायिक त्रिशना परमात्मा के नाम ने मिटा दी है । गुरु ने मुझे मेरे हृदय में ही परमात्मा का निवास-स्थान दिखा दिया है, और अडोल अवस्था में रंगे हुए मेरे मन को वह सहिज-अवस्था अच्छी लग रही है। हे मेरे साईं ! (यह सब तेरी ही कृपा है) तूं आप ही (मेरे दिल की) जानने-वाला हैं; आप ही पहचानने वाला हैं, तूं आप ही मुझे (अच्छी) मति देता हैं (जिस करके तेरा दर छोड़ के ओर तरफ नहीं भटकता) ।1। हे मेरी माँ ! मेरा मन गुरु के शब्द में विझ गया है (पिरोया गया है । शब्द की बरकत के साथ मेरे अंदर परमात्मा से विछोड़े का अहिसास पैदा हो गया है) । वही मनुख (असल) त्यागी है जिस का मन परमात्मा के बिरहों-रंग में रंगा गया है । उस (बैरागी) के अंदर भगवान की जोति जग पड़ती है, वह एक-रस सिफ़त-सालाह की बाणी में (मस्त रहता है), सदा कायम रहने के लिए स्वामी-भगवान (के चरणों में) उस की सुरति जुड़ी रहती है ।1 ।रहाउ। अनेकों ही वैरागी वैराग की बाते करते हैं, पर असल वैराग वह है जो (परमात्मा के बिरहों-रंग में इतना रंगा हुआ है कि वह) खसम-भगवान को प्यारा लगता है, वह गुरु के शब्द के द्वारा अपने हृदय में (परमात्मा की याद को बसाता है और) सदा परमात्मा के डर-अदब में मस्त (रह के) गुरु की बताई हुई कार करता है । वह बैरागी सिर्फ परमात्मा को याद करता है (जिस करके उस का) मन (माया वाले तरफ) नहीं डोलता, वह बैरागी (माया की तरफ) दौड़ते मन को रोक के (प्रभू-चरणो में) जोड़ी रखता है । अडोल अवस्था में मस्त वह बैरागी सदा (भगवान के नाम-) रंग में रंगा रहता है, और सदा-थिर भगवान की सिफ़त-सालाह करता है ।2।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Amrit vele Da HUKAMNAMA SRI DARBAR SAHIB SRI AMRITSAR, ANG 727, 26-Sep.-2016

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

तिलंग बाणी भगता की कबीर जी ੴ सतिगुर प्रसादि ॥ बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥

Tilang, The Word Of Devotee Kabeer Jee: One Universal Creator God. By The Grace Of The True Guru: The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1||Pause|| Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2||

ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ)। ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, । ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ ॥੧॥ ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿ ਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ। ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ। ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ ॥੨॥

ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥

हे भाई! (वाद विवाद की खातिर) वेदों कतेबों के हवाले दे दे कर ज्यादा बातें करने से (मनुख के अपने) दिल के सहम दूर नहीं होते। (हे भाई!) अगर आप अपने मन को एक पल ही टिकाऊ, तो आपको सब मैं ही भगवान बस्ता दिखेगा (किसी के विरुद्ध तर्क करने की जरुरत नहीं पड़ेगी) ।१। (अपने ही) दिल को हर रोज खोजो, (बहस )की घबराहट में न भटक। यह जगत एक जादू जैसा है, एक तमाशा सा है, (इसमें से इस व्यर्थ वाद विवाद से ) हाथ आने वाली कोई शै नहीं॥1॥रहाउ॥ बे समझ लोग (अन-मत की धर्म पुस्तकों के बारे यह) पड़ पड़ कर (की इन में जो लिखा है) झूठ (है), खुश हो हो कर बहस करते हैं। (परन्तु वो यह नहीं जानते कि ) सदा कायम रहने वाला भगवान खलकत में (भी) बस्ता है, (न तो वह अलग सातवें आसमान पर बैठा है और) न वह परमात्मा किशन की मूरत है॥2 ॥,

( Wahguru Ji Ka Khalsa, Wahguru Ji Ki Fateh)
 
Re: Ajj da mukhwak/ hukamnama

Amrit vele Da HUKAMNAMA SRI DARBAR SAHIB SRI AMRITSAR, ANG 727, 28-Sep.-2016

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

तिलंग बाणी भगता की कबीर जी ੴ सतिगुर प्रसादि ॥ बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥

Tilang, The Word Of Devotee Kabeer Jee: One Universal Creator God. By The Grace Of The True Guru: The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1||Pause|| Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2||

ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ)। ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, । ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ ॥੧॥ ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿ ਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ। ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ। ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ ॥੨॥

ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥

हे भाई! (वाद विवाद की खातिर) वेदों कतेबों के हवाले दे दे कर ज्यादा बातें करने से (मनुख के अपने) दिल के सहम दूर नहीं होते। (हे भाई!) अगर आप अपने मन को एक पल ही टिकाऊ, तो आपको सब मैं ही भगवान बस्ता दिखेगा (किसी के विरुद्ध तर्क करने की जरुरत नहीं पड़ेगी) ।१। (अपने ही) दिल को हर रोज खोजो, (बहस )की घबराहट में न भटक। यह जगत एक जादू जैसा है, एक तमाशा सा है, (इसमें से इस व्यर्थ वाद विवाद से ) हाथ आने वाली कोई शै नहीं॥1॥रहाउ॥ बे समझ लोग (अन-मत की धर्म पुस्तकों के बारे यह) पड़ पड़ कर (की इन में जो लिखा है) झूठ (है), खुश हो हो कर बहस करते हैं। (परन्तु वो यह नहीं जानते कि ) सदा कायम रहने वाला भगवान खलकत में (भी) बस्ता है, (न तो वह अलग सातवें आसमान पर बैठा है और) न वह परमात्मा किशन की मूरत है॥2 ॥

( Wahguru Ji Ka Khalsa, Wahguru Ji Ki Fateh )
 
Re: Ajj da mukhwak/ hukamnama

Hukamnama Sri Harmandir Sahib Ji - September 29th, 2016 Ang 729
[THURSDAY], 14th Assu (Samvat 548 Nanakshahi)

ਸੂਹੀ ਮਹਲਾ ੧ ॥
ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥

सूही महला १ ॥
जिन कउ भांडै भाउ तिना सवारसी ॥ सूखी करै पसाउ दूख विसारसी ॥ सहसा मूले नाहि सरपर तारसी ॥१॥ तिन्हा मिलिआ गुरु आइ जिन कउ लीखिआ ॥ अम्रितु हरि का नाउ देवै दीखिआ ॥ चालहि सतिगुर भाइ भवहि न भीखिआ ॥२॥

☬ English Translation:- ☬

Soohee, First Mahalla:
Those whose minds are filled with love of the Lord, are blessed and exalted. They are blessed with peace, and their pains are forgotten. He will undoubtedly, certainly save them. ||1|| The Guru comes to meet those whose destiny is so pre-ordained. He blesses them with the Teachings of the Ambrosial Name of the Lord. Those who walk in the Will of the True Guru, never wander begging. ||2||

☬ ਪੰਜਾਬੀ ਵਿਚ ਵਿਆਖਿਆ :- ☬

(ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ), (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ। ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧। ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ) ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ।੨।

☬ हिंदी में अर्थ :- ☬

(प्रभु) जिन (जीवों) को (हिर्दय रूप) बर्तन में प्रेम (की भिक्षा देता है), (उस प्रेम की बरकत से प्रभु) उनका जीवन सुंदर बना देता है। उनके उपर सुखो की बक्शीश कर देता है, उनका दुःख भुला देता है। इस बात मैं जरा भी शक नहीं है की ऐसे जीवों को प्रभु जरूर (संसार समुन्दर से पार) कर देता है। जिन जीवों को (दरगाह लिखी बक्शीश का) लेख मिल जाता हिया, उनको गुरु आ के मिलता है। गुरु उनको परमात्मा का आत्मिक जीवन देने वाला नाम शिक्षा के तौर पर देता है, वेह मनुख (जीवन सफ़र में) गुरु के बताये अनुसार चलते हैं, और (इधर उधर ) नहीं भटकते।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB SRI AMRITSAR, ANG 709, 04-Oct.-2016

ਸਲੋਕ ॥** ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥** ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥** ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥** ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

सलोक ॥** संत उधरण दइआलं(ग) आसरं(ग) गोपाल कीरतनह ॥** निरमलं(ग) संत संगेण ओट नानक परमेसुरह ॥१॥** चंदन चंदु न सरद रुति मूलि न मिटई घांम ॥** सीतलु थीवै नानका जपंदड़ो हरि नामु ॥२॥

Shalok:** The Merciful Lord is the Savior of the Saints; their only support is to sing the Kirtan of the Lord's Praises.** One becomes immaculate and pure, by associating with the Saints, O Nanak, and taking the Protection of the Transcendent Lord. ||1||** The burning of the heart is not dispelled at all, by sandalwood paste, the moon, or the cold season.** It only becomes cool, O Nanak, by chanting the Name of the Lord. ||2||

ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧।* ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨।

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

जो* संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक ! ( तुम भी ऐसे गुरमुखो की संगत में रह के) परमात्मा का पल्लू पकड़ो।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक ! प्रभु का नाम सिमरन करने से ही मन शांत होता है।२।

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Hukamnama Sri Harmandir Sahib Ji - October 5th, 2016 Ang 690
[WEDNESDAY], 20th Assu (Samvat 548 Nanakshahi)

ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥

धनासरी छंत महला ४ घरु १
ੴ सतिगुर प्रसादि ॥
हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥

☬ English Translation:- ☬

Dhanaasaree, Chhant, Fourth Mehl, First House:
One Universal Creator God. By The Grace Of The True Guru:
When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. ||1||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

☬ हिंदी में अर्थ :- ☬

हे भाई! अगर परमात्मा आप कृपा कर, तो उस का नाम सिमरा जा सकता है। अगर गुरु मिल जाए, तो (प्रभु के) प्रेम में (लीन हो के) आत्मिक अडोलता मे (सथिर हो के) परमातम के गुणों को गा सकता है। (परमात्मा के) गुण गा के मनुख सदा खुश रहता है, परन्तु यह तभी हो सकता है जब सदा कायम रहने वाला परमात्मा को खुद (यह मेहर करनी) पसंद आये। गुण गाने की बरकत से मनुख का अहंकार , होम्य माया के मोह को त्याग देता है, और आत्मिक अडोलता में हरी नाम में लीन हो जाता है। नाम सुमिरन की दात परमात्मा खुद ही देता है, जब वेह देता है तभी मिलती है, हे भाई! परमात्मा कृपा करे तो ही उस का नाम सिमरा जा सकता है।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - October 6th, 2016 Ang 634
[THURSDAY], 21st Assu (Samvat 548 Nanakshahi)

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥

सोरठि महला १ घरु १ असटपदीआ चउतुकी
ੴ सतिगुर प्रसादि ॥
दुबिधा न पड़उ हरि बिनु होरु न पूजउ मड़ै मसाणि न जाई ॥ त्रिसना राचि न पर घरि जावा त्रिसना नामि बुझाई ॥ घर भीतरि घरु गुरू दिखाइआ सहजि रते मन भाई ॥ तू आपे दाना आपे बीना तू देवहि मति साई ॥१॥ मनु बैरागि रतउ बैरागी सबदि मनु बेधिआ मेरी माई ॥ अंतरि जोति निरंतरि बाणी साचे साहिब सिउ लिव लाई ॥ रहाउ ॥ असंख बैरागी कहहि बैराग सो बैरागी जि खसमै भावै ॥ हिरदै सबदि सदा भै रचिआ गुर की कार कमावै ॥ एको चेतै मनूआ न डोलै धावतु वरजि रहावै ॥ सहजे माता सदा रंगि राता साचे के गुण गावै ॥२॥

☬ English Translation:- ☬

Sorat'h, First Mahalla, First House, Ashtapadees, Chau-Tukas:
One Universal Creator God. By The Grace Of The True Guru:
I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. ||1|| My mind is detached, imbued with detachment; the Word of the Shabad has pierced my mind, O my mother. God's Light shines continually within the nucleus of my deepest self; I am lovingly attached to the Bani, the Word of the True Lord Master. ||Pause|| Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord's Love; he sings the Glorious Praises of the True Lord. ||2||

☬ ਪੰਜਾਬੀ ਵਿਆਖਿਆ :- ☬

ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥ ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ॥ ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ।
 
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 07.10.2016, ਸ਼ੁੱਕਰਵਾਰ, ੨੨ ਅੱਸੂ (ਸੰਮਤ ੫੪੮ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥
(ਅੰਗ: ੬੧੮)
☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ । ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ ।੧।ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ । ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ । ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ ।੧।ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ । ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ ।੨।੭।੩੫।
☬ English Translation : ☬
SORAT’H, FIFTH MEHL:
Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 || O my Dear Lord God Master, You are always near me. O Lord, please bless Your disciple with the shelter of Your feet. || 1 || Pause || Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35 ||
Friday, 22nd Assu (Samvat 548 Nanakshahi) (Ang: 618)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 08.10.2016, ਸ਼ਨੀਵਾਰ, ੨੩ ਅੱਸੂ (ਸੰਮਤ ੫੪੮ ਨਾਨਕਸ਼ਾਹੀ)
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥
(ਅੰਗ: ੬੩੪)
☬ ਪੰਜਾਬੀ ਵਿੱਚ ਵਿਆਖਿਆ :- ☬
ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ । ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ । ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ । ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧। ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ । ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ । ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ।੧।ਰਹਾਉ। ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ । ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ । ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੨। ਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ । ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ ।
 
Re: Ajj da mukhwak/ hukamnama

Amrit vele da Hukamnama Sri Darbar Sahib, Sri Amritsar, Ang 551 , 10-Oct.-2016
ਸਲੋਕ ਮਃ ੩ ॥
ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ਮਃ ੩ ॥ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥ਪਉੜੀ ॥ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥

सलोक मः ३ ॥
गुरमुखि प्रभु सेवहि सद साचा अनदिनु सहजि पिआरि ॥सदा अनंदि गावहि गुण साचे अरधि उरधि उरि धारि ॥अंतरि प्रीतमु वसिआ धुरि करमु लिखिआ करतारि ॥नानक आपि मिलाइअनु आपे किरपा धारि ॥१॥मः ३ ॥कहिऐ कथिऐ न पाईऐ अनदिनु रहै सदा गुण गाए ॥विणु करमै किनै न पाइओ भउकि मुए बिललाए ॥गुर कै सबदि मनु तनु भिजै आपि वसै मनि आए ॥नानक नदरी पाईऐ आपे लए मिलाए ॥२॥पउड़ी ॥आपे वेद पुराण सभि सासत आपि कथै आपि भीजै ॥आपे ही बहि पूजे करता आपि परपंचु करीजै ॥आपि परविरति आपि निरविरती आपे अकथु कथीजै ॥आपे पुंनु सभु आपि कराए आपि अलिपतु वरतीजै ॥आपे सुखु दुखु देवै करता आपे बखस करीजै ॥८॥

ਵਿਆਖਿਆ :

ਸਲੋਕ ਮਃ ੩ ॥
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ,ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ ।ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ,ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ ।੧।ਮਃ ੩ ॥(ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ,(ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ ।ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ ।ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ ।੨।ਪਉੜੀ ॥ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ,ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ,ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ,ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ,ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ ।੮।

Shalok, Third Mahalla:
The Gurmukhs serve God forever; night and day, they are steeped in the Love of the True Lord.They are in bliss forever, singing the Glorious Praises of the True Lord; in this world and in the next, they keep Him clasped to their hearts.Their Beloved dwells deep within; the Creator pre-ordained this destiny.O Nanak, He blends them into Himself; He Himself showers His Mercy upon them. ||1||Third Mehl:By merely talking and speaking, He is not found. Night and day, sing His Glorious Praises continually.Without His Merciful Grace, no one finds Him; many have died barking and bewailing.When the mind and body are saturated with the Word of the Guru's Shabad, the Lord Himself comes to dwell in his mind.O Nanak, by His Grace, He is found; He unites us in His Union. ||2||Pauree:He Himself is the Vedas, the Puraanas and all the Shaastras; He Himself chants them, and He Himself is pleased.He Himself sits down to worship, and He Himself creates the world.He Himself is a householder, and He Himself is a renunciate; He Himself utters the Unutterable.He Himself is all goodness, and He Himself causes us to act; He Himself remains detached.He Himself grants pleasure and pain; the Creator Himself bestows His gifts. ||8||
 
Back
Top