☬ Ajj da mukhwak/ hukamnama ☬

Re: Ajj da mukhwak/ hukamnama

Hukamnama Sri Harmandir Sahib Ji - November 3rd, 2016 Ang 465
[THURSDAY], 19th Katak (Samvat 548 Nanakshah)

ਸਲੋਕ ਮਃ ੧ ॥
ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨ੍ਹ੍ਹਿ ਜੇਤੇ ਅਲਖ ਨਾਮੁ ਕਰਤਾਰੁ ॥

सलोक मः १ ॥
मुसलमाना सिफति सरीअति पड़ि पड़ि करहि बीचारु ॥ बंदे से जि पवहि विचि बंदी वेखण कउ दीदारु ॥ हिंदू सालाही सालाहनि दरसनि रूपि अपारु ॥ तीरथि नावहि अरचा पूजा अगर वासु बहकारु ॥ जोगी सुंनि धिआवन्हि जेते अलख नामु करतारु ॥

☬ English Translation : ☬

Shalok, First Mehl:
The Muslims praise the Islamic law; they read and reflect upon it.The Lord's bound servants are those who bind themselves to see the Lord's Vision. The Hindus praise the Praiseworthy Lord; the Blessed Vision of His Darshan, His form is incomparable. They bathe at sacred shrines of pilgrimage, making offerings of flowers, and burning incense before idols. The Yogis meditate on the absolute Lord there; they call the Creator the Unseen Lord.

☬ ਪੰਜਾਬੀ ਵਿੱਚ ਵਿਆਖਿਆ :- ☬

ਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ), ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ (ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ । ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ-ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ, ਹਰੇਕ ਤੀਰਥ ਤੇ ਨ੍ਹਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ । ਜੋਗੀ ਲੋਕ ਸਮਾਧੀ ਲਾ ਕੇ ਕਰਤਾਰ ਨੂੰ ਧਿਆਉਂਦੇ ਹਨ ਅਤੇ 'ਅਲਖ, ਅਲਖ' ਉਸ ਦਾ ਨਾਮ ਉਚਾਰਦੇ ਹਨ ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - November 4th, 2016 Ang 536
[FRIDAY], 20th Katak (Samvat 548 Nanakshah)

ੴ ਸਤਿਗੁਰ ਪ੍ਰਸਾਦਿ ॥
ਰਾਗੁ ਦੇਵਗੰਧਾਰੀ ਮਹਲਾ ੯ ॥
ਯਹ ਮਨੁ ਨੈਕ ਨ ਕਹਿਓ ਕਰੈ ॥ ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥੧॥ ਰਹਾਉ ॥ ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ ਉਚਰੈ ॥ ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥੧॥

ੴ सतिगुर प्रसादि ॥
रागु देवगंधारी महला ९ ॥
यह मनु नैक न कहिओ करै ॥ सीख सिखाइ रहिओ अपनी सी दुरमति ते न टरै ॥१॥ रहाउ ॥ मदि माइआ कै भइओ बावरो हरि जसु नहि उचरै ॥ करि परपंचु जगत कउ डहकै अपनो उदरु भरै ॥१॥

☬ English Translation : ☬

One Universal Creator God. By The Grace Of The True Guru: Raag Dayv-Gandhaaree, Ninth Mehl:
This mind does not follow my advice one tiny bit. I am so tired of giving it instructions - it will not refrain from its evil-mindedness. ||1||Pause|| It has gone insane with the intoxication of Maya; it does not chant the Lord's Praise. Practicing deception, it tries to cheat the world, and so it fills its belly. ||1||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਇਹ ਮਨ ਰਤਾ ਭਰ ਭੀ ਮੇਰਾ ਕਿਹਾ ਨਹੀਂ ਮੰਨਦਾ। ਮੈਂ ਆਪਣੇ ਵਲੋਂ ਇਸ ਨੂੰ ਸਿੱਖਿਆ ਦੇ ਦੇ ਕੇ ਥੱਕ ਗਿਆ ਹਾਂ, ਫਿਰ ਭੀ ਇਹ ਖੋਟੀ ਮਤਿ ਵਲੋਂ ਹਟਦਾ ਨਹੀਂ।੧।ਰਹਾਉ। ਹੇ ਭਾਈ! ਮਾਇਆ ਦੇ ਨਸ਼ੇ ਵਿਚ ਇਹ ਮਨ ਝੱਲਾ ਹੋਇਆ ਪਿਆ ਹੈ, ਕਦੇ ਇਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਹੀਂ ਉਚਾਰਦਾ, ਵਿਖਾਵਾ ਕਰ ਕੇ ਦੁਨੀਆ ਨੂੰ ਠੱਗਦਾ ਰਹਿੰਦਾ ਹੈ, ਤੇ, (ਠੱਗੀ ਨਾਲ ਇਕੱਠੇ ਕੀਤੇ ਧਨ ਦੀ ਰਾਹੀਂ) ਆਪਣਾ ਪੇਟ ਭਰਦਾ ਰਹਿੰਦਾ ਹੈ।੧।

☬ हिंदी में अर्थ :- ☬

हे भाई! यह मन जरा भी मेरा कहा नहीं मानता। मैं इस को शिक्षा दे दे के थक गया हूँ, फिर भी यह खोटी बुद्धि से हटता नहीं।१। रहाउ। हे भाई! माया के नशे में यह इतना पागल हो गया है, कभी यह परमात्मा की सिफत-सलाह की बना नहीं उच्चारता, दिखावा कर के दुनिया को ठगता है, और, (ठ्ग्गी से एकत्र किये धन के द्वारा) अपना पेट भरता है।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Amritvele da Hukamnama Sri Darbar Sahib Sri Amritsar, Ang 849, 05-Nov.-2016

ਬਿਲਾਵਲ ਕੀ ਵਾਰ ਮਹਲਾ ੪* ੴ ਸਤਿਗੁਰ ਪ੍ਰਸਾਦਿ ॥* ਸਲੋਕ ਮ: ੪ ॥** ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥** ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥** ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥** ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥** ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥** ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥*

बिलावल की वार महला ४* ੴ सतिगुर प्रसादि ॥* सलोक मः ४ ॥** हरि उतमु हरि प्रभु गाविआ करि नादु बिलावलु रागु ॥** उपदेसु गुरू सुणि मंनिआ धुरि मसतकि पूरा भागु ॥** सभ दिनसु रैणि गुण उचरै हरि हरि हरि उरि लिव लागु ॥** सभु तनु मनु हरिआ होइआ मनु खिड़िआ हरिआ बागु ॥** अगिआनु अंधेरा मिटि गइआ गुर चानणु गिआनु चरागु ॥** जनु नानकु जीवै देखि हरि इक निमख घड़ी मुखि लागु ॥१॥*
Vaar Of Bilaaval, Fourth Mahalla:* One Universal Creator God. By The Grace Of The True Guru:* Shalok, Fourth Mahalla:** I sing of the sublime Lord, the Lord God, in the melody of Raag Bilaaval.** Hearing the Guru's Teachings, I obey them; this is the pre-ordained destiny written upon my forehead.** All day and night, I chant the Glorious Praises of the Lord, Har, Har, Har; within my heart, I am lovingly attuned to Him.** My body and mind are totally rejuvenated, and the garden of my mind has blossomed forth in lush abundance.** The darkness of ignorance has been dispelled, with the light of the lamp of the Guru's wisdom. Servant Nanak lives by beholding the Lord.** Let me behold Your face, for a moment, even an instant! ||1||*

ਨਾਦੁ = ਗੁਰੂ ਦਾ ਸ਼ਬਦ। ਨਾਦੁ ਬਿਲਾਵਲੁ ਰਾਗੁ = ਗੁਰੂ ਦਾ ਸ਼ਬਦ-ਰੂਪ ਬਿਲਾਵਲੁ ਰਾਗ। ਕਰਿ = ਕਰ ਕੇ, ਉਚਾਰ ਕੇ। ਸੁਣਿ = ਸੁਣ ਕੇ। ਧੁਰਿ = ਧੁਰ ਤੋਂ, ਮੁੱਢ ਤੋਂ। ਮਸਤਕਿ = ਮੱਥੇ ਉਤੇ। ਰੈਣਿ = ਰਾਤ। ਉਰਿ = ਹਿਰਦੇ ਵਿਚ। ਦੇਖਿ = ਵੇਖ ਕੇ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮੁਖਿ ਲਾਗੁ = ਮੂੰਹ ਲੱਗੇ, ਦਰਸ਼ਨ ਦੇਵੇ।੧।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।*

अकाल पुरख एक है और सतगुरु की कृपा द्वारा मिलता है। हे भाई! (पूर्व कर्मों के अनुसार) जिस मनुख के मस्तक पर मूल रूप से ही पूर्ण भाग्य है, (जिस के हिर्दय में पूर्ण भले संस्कारो का लेख उघाड़ता है) उस ने गुरु का*शब्द-रूप बिलावल राग उच्चार कर सब स्रेशठ परमात्मा के गुण गए हैं, उस ने सतगुरु का उपदेश सुन के हिर्दय में बसाया है। वह*मनुख सारा दिन और साडी रात (आठो पहर) परमात्मा के सुन गता है (क्योंकि उस के) हिर्दय में परमात्मा के याद की लगन लगी रहती है। उस का सारा तन सारा मन हरा भरा हो जाता है (आत्मिक जीवन के रस से भर जाता है), उस का मन (ऐसे) खिल जाता है (जैसे) हरा भरा कोई बाग़ है। गुरु द्वारा दी हुई आत्मिक जीवन की सूझ (उस के अंदर, मानो) कोई दीपक रौशनी कर देता है (जिस की बरकत से उस के अंदर) आत्मिक जीवन की तरफ बे-समझी का अंधकार मिट जाता है। हे हरी! (तेरा) दास नानक (ऐसे गुरुमुख मनुख को) देख के आत्मिक जीवन हासिल कर सकता है ( और, चाहता है की) चाहे एक पल दर्शन हो पर हो जाये।१।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Amrit vele da Hukamnama Sri Darbar Sahib, Sri Amritsar, Ang 636, 07-Nov.-2016**

ਸਲੋਕ ਮਃ ੫ ॥**ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥**ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥**ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥**ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥**ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥**ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥****

सलोक मः ५ ॥**अंम्रित बाणी अमिउ रसु अंम्रितु हरि का नाउ ॥**मनि तनि हिरदै सिमरि हरि आठ पहर गुण गाउ ॥**उपदेसु सुणहु तुम गुरसिखहु सचा इहै सुआउ ॥**जनमु पदारथु सफलु होइ मन महि लाइहु भाउ ॥**सूख सहज आनदु घणा प्रभ जपतिआ दुखु जाइ ॥**नानक नामु जपत सुखु ऊपजै दरगह पाईऐ थाउ ॥१॥****

Shalok, Fifth Mahalla:* The Bani of the Guru's Word is Ambrosial Nectar; its taste is sweet. The Name of the Lord is Ambrosial Nectar.* Meditate in remembrance on the Lord in your mind, body and heart; twenty-four hours a day, sing His Glorious Praises.* Listen to these Teachings, O Sikhs of the Guru. This is the true purpose of life.* This priceless human life will be made fruitful; embrace love for the Lord in your mind.* Celestial peace and absolute bliss come when one meditates on God - suffering is dispelled.* O Nanak, chanting the Naam, the Name of the Lord, peace wells up, and one obtains a place in the Court of the Lord. ||1||****

ਪਦਅਰਥ:- ਅੰਮ੍ਰਿਤ ਬਾਣੀ—ਆਤਮਕ ਜੀਵਨ ਦੇਣ ਵਾਲੀ ਗੁਰਬਾਣੀ ਦੀ ਰਾਹੀਂ। ਅਮਿਉ ਰਸੁ—ਅੰਮ੍ਰਿਤ ਦਾ ਸੁਆਦ। ਗੁਣ ਗਾਉ—ਸਿਫ਼ਤਿ-ਸਾਲਾਹ ਕਰੋ। ਸੁਆਉ—ਸੁਆਰਥ,*ਮਨੋਰਥ। ਪਦਾਰਥੁ—ਕੀਮਤੀ ਚੀਜ਼। ਜਨਮੁ—ਮਨੁੱਖਾ ਜੀਵਨ। ਭਾਉ—ਪ੍ਰੇਮ,*ਪਿਆਰ। ਸਹਜ—ਆਤਮਕ ਅਡੋਲਤਾ।***

ਅਰਥ:- ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ,*ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ,*ਸਰੀਰ ਵਿਚ,*ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ।***ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ,*ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ,*ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ।***ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ,*ਸੁਖ,*ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1।****

अर्थ :-भगवान का नाम आत्मिक जीवन देने वाला जल है,*अमृत का स्वाद देने वाला है; (हे भाई !) सतिगुरु की अमृत बसने वाली बाणी के द्वारा इस भगवान-नाम को मन में,*शरीर में,*हृदय में सिमरो और आठो पहिर भगवान की सिफ़त-सालाह करो ।* हे गुर-सिक्खो ! (सिफ़त-सालाह वाला यह) उपदेश सुणो,*जिंदगी का असल मनोरथ यही है । मन में (भगवान का) प्यार टिकाए,*यह मनुखा जीवन-रूप कीमती दाति सफल हो जाएगी ।* भगवान का सुमिरन करने से दु:ख दूर हो जाता है,*सुख,*आत्मिक अढ़ोलता और बयंत खुशी प्राप्त होती है । हे नानक ! भगवान का नाम जपने से (इस लोक में) सुख पैदा होता है और भगवान की हजूरी में जगह मिलती है ।1*।***

( Waheguru Ji Ka Khalsa, Waheguru Ji Ki Fateh)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!* * **
 
Re: Ajj da mukhwak/ hukamnama

Hukamnama Sri Harmandir Sahib Ji - November 8th, 2016 Ang 711
[TUESDAY], 24th Katak (Samvat 548 Nanakshah)

ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥

टोडी महला ५ ॥
हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥ बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥

☬ English Translation:- ☬

Todee, Fifth Mehl:
Forgetting the Lord, one is ruined forever. How can anyone be deceived, who has Your Support, O Lord? ||Pause|| Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. ||1||

☬ ਪੰਜਾਬੀ ਵਿਚ ਵਿਆਖਿਆ :- ☬

ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

☬ हिंदी में अर्थ :- ☬

हे भाई! परमात्मा (के नाम) को भुलाने से सदा (माया के हाथों मनुख की) बे-पत्ती होती है। हे प्रभु! जिस मनुख को तेरा सहारा हो, उस को (माया के किसी भी विकार से) धोखा नहीं हो सकता।रहाउ। हे भाई! परमात्मा का नाम सुमिरन करने के बिना जितनी भी जिन्दगी गुजारनी है (वह व्यर्थ ही होती है) जैसे सर्प (अपनी) उम्र गुज़रता है (उम्र चाहे लम्बी होती है, परन्तु वह सदा अपने अंदर ज्हर पैदा करता रहता है)। (सिमरन से दूर होने से मनुख जो) सारी धरती का राज भी करता रहे, तो भी आखिर मनुख जीवन की बाजी हार के ही जाता है।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - November 9th, 2016 Ang 690
[WEDNESDAY], 25th Katak (Samvat 548 Nanakshah)

ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥

धनासरी छंत महला ४ घरु १
ੴ सतिगुर प्रसादि ॥
हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥

☬ English Translation:- ☬

Dhanaasaree, Chhant, Fourth Mehl, First House:
One Universal Creator God. By The Grace Of The True Guru:
When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. ||1||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

☬ हिंदी में अर्थ :- ☬

हे भाई! अगर परमात्मा आप कृपा कर, तो उस का नाम सिमरा जा सकता है। अगर गुरु मिल जाए, तो (प्रभु के) प्रेम में (लीन हो के) आत्मिक अडोलता मे (सथिर हो के) परमातम के गुणों को गा सकता है। (परमात्मा के) गुण गा के मनुख सदा खुश रहता है, परन्तु यह तभी हो सकता है जब सदा कायम रहने वाला परमात्मा को खुद (यह मेहर करनी) पसंद आये। गुण गाने की बरकत से मनुख का अहंकार , होम्य माया के मोह को त्याग देता है, और आत्मिक अडोलता में हरी नाम में लीन हो जाता है। नाम सुमिरन की दात परमात्मा खुद ही देता है, जब वेह देता है तभी मिलती है, हे भाई! परमात्मा कृपा करे तो ही उस का नाम सिमरा जा सकता है।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - November 11th, 2016 Ang 696
[FRIDAY], 27th Katak (Samvat 548 Nanakshah)

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

जैतसरी महला ४ घरु १ चउपदे
ੴ सतिगुर प्रसादि ॥
मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥

☬ English Translation:- ☬

Jaitsree, Fourth Mehl, First House, Chau-Padas:
One Universal Creator God. By The Grace Of The True Guru:
The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2||

☬ ਪੰਜਾਬੀ ਵਿਆਖਿਆ :- ☬

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

☬ हिंदी में अर्थ :- ☬

(हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - November 12th, 2016 Ang 715
[SATURDAY], 28th Katak (Samvat 548 Nanakshah)

ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

टोडी महला ५ ॥
गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥

☬ English Translation:- ☬

Todee, Fifth Mehl:
My foolish heart is in the grip of pride. By the Will of my Lord God, Maya, like a witch, has swallowed my soul. ||Pause|| More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. ||1|| Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. ||2||2||19||

☬ ਪੰਜਾਬੀ ਵਿਆਖਿਆ :- ☬

ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥ ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥

☬ हिंदी में अर्थ :- ☬

मुर्ख दिल अहंकार में पागल हुआ रहता है। इस हृदये को महाराज (प्रभु) की माया ने मछली की तरह मोह में फंसा रखा है (जैसे मछली की कांटे में)॥रहाउ॥ (मोह में फंसा हुआ हिरदा) सदा बहुत बहुत (माया) मांगता रहता है, पर भाग्य के बिना कहाँ से प्राप्त करे? महाराज का (दिया हुआ) यह सरीर है, इसी के साथ (मुर्ख जीव) मोह करता रहता है। अभागा मनुख (अपने मन को तृष्णा की) अग्नि के साथ जोड़े रखता है॥१॥ हे मन! सारे साधू जनों की शिक्षा सुना कर, (इस की बरकत से) तेरे सारे पाप मिट जायेंगे। हे दास नानक! महाराज के खजाने में से जिस के भाग्य में कुछ प्राप्ति लिखी है, वह जूनों में नहीं पड़ता॥२॥२॥१९॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - November 14th, 2016 Ang 683
[MONDAY], 30th Katak (Samvat 548 Nanakshah)

ਧਨਾਸਰੀ ਮਹਲਾ ੫ ॥
ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥

धनासरी महला ५ ॥
हलति सुखु पलति सुखु नित सुखु सिमरनो नामु गोबिंद का सदा लीजै ॥ मिटहि कमाणे पाप चिराणे साधसंगति मिलि मुआ जीजै ॥१॥ रहाउ ॥ राज जोबन बिसरंत हरि माइआ महा दुखु एहु महांत कहै ॥ आस पिआस रमण हरि कीरतन एहु पदारथु भागवंतु लहै ॥१॥ सरणि समरथ अकथ अगोचरा पतित उधारण नामु तेरा ॥ अंतरजामी नानक के सुआमी सरबत पूरन ठाकुरु मेरा ॥२॥२॥५४॥

☬ Translation in English:- ☬

Dhanaasaree, Fifth Mehl:
Peace in this world, peace in the next world and peace forever, remembering Him in meditation. Chant forever the Name of the Lord of the Universe. The sins of past lives are erased, by joining the Saadh Sangat, the Company of the Holy; new life is infused into the dead. ||1||Pause|| In power, youth and Maya, the Lord is forgotten; this is the greatest tragedy - so say the spiritual sages.Hope and desire to sing the Kirtan of the Lord's Praises - this is the treasure of the most fortunate devotees. ||1|| O Lord of Sanctuary, all-powerful, imperceptible and unfathomable - Your Name is the Purifier of sinners. The Inner-knower, the Lord and Master of Nanak is totally pervading and permeating everywhere; He is my Lord and Master. ||2||2||54||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। ਸਿਮਰਨ ਇਸ ਲੋਕ ਵਿਚ ਪਰਲੋਕ ਵਿਚ ਸਦਾ ਹੀ ਸੁਖ ਦੇਣ ਵਾਲਾ ਹੈ (ਸਿਮਰਨ ਦੀ ਬਰਕਤਿ ਨਾਲ) ਚਿਰਾਂ ਦੇ ਕੀਤੇ ਹੋਏ ਪਾਪ ਮਿਟ ਜਾਂਦੇ ਹਨ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ (ਸਿਮਰਨ ਕਰਨ ਨਾਲ) ਆਤਮਕ ਮੌਤੇ ਮਰਿਆ ਹੋਇਆ ਮਨੁੱਖ ਮੁੜ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।੧।ਰਹਾਉ। ਹੇ ਭਾਈ! ਰਾਜ ਅਤੇ ਜਵਾਨੀ (ਦੇ ਹੁਲਾਰੇ) ਪਰਮਾਤਮਾ ਦਾ ਨਾਮ ਭੁਲਾ ਦੇਂਦੇ ਹਨ! ਮਾਇਆ ਦਾ ਮੋਹ ਵੱਡਾ ਦੁੱਖ (ਦਾ ਮੂਲ) ਹੈ-ਇਹ ਗੱਲ ਮਹਾ ਪੁਰਖ ਦੱਸਦੇ ਹਨ। ਪਰਮਾਤਮਾ ਦੇ ਨਾਮ ਦੇ ਸਿਮਰਨ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਆਸ ਅਤੇ ਤਾਂਘ-ਇਹ ਕੀਮਤੀ ਚੀਜ਼ ਕੋਈ ਵਿਰਲਾ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ।੧। ਹੇ ਸ਼ਰਨ ਆਏ ਦੀ ਸਹਾਇਤਾ ਕਰਨ ਜੋਗੇ! ਹੇ ਅਕੱਥ! ਹੇ ਅਗੋਚਰ! ਹੇ ਅੰਤਰਜਾਮੀ! ਹੇ ਨਾਨਕ ਦੇ ਮਾਲਕ! ਤੇਰਾ ਨਾਮ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾ ਲੈਣ ਵਾਲਾ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭ ਥਾਈਂ ਵਿਆਪਕ ਹੈ।੨।੨।੫੮।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Today's hukamnamà ji through my cam

a7f31c86600a10cce9d0c7d9da2a2e28-1.jpg


Sent from my XT1706 using Tapatalk
 
Re: Ajj da mukhwak/ hukamnama

Hukamnama Sri Harmandir Sahib Ji - November 15th, 2016 Ang 753
[TUESDAY], 1st Maghar (Samvat 548 Nanakshah)

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥

रागु सूही महला ३ घरु १ असटपदीआ
ੴ सतिगुर प्रसादि ॥
नामै ही ते सभु किछु होआ बिनु सतिगुर नामु न जापै ॥ गुर का सबदु महा रसु मीठा बिनु चाखे सादु न जापै ॥ कउडी बदलै जनमु गवाइआ चीनसि नाही आपै ॥ गुरमुखि होवै ता एको जाणै हउमै दुखु न संतापै ॥१॥ बलिहारी गुर अपणे विटहु जिनि साचे सिउ लिव लाई ॥ सबदु चीन्हि आतमु परगासिआ सहजे रहिआ समाई ॥१॥ रहाउ ॥

☬ English Translation:- ☬

Raag Soohee, Third Mehl, First House, Ashtapadees:
One Universal Creator God. By The Grace Of The True Guru: Everything comes from the Naam, the Name of the Lord; without the True Guru, the Naam is not experienced. The Word of the Guru's Shabad is the sweetest and most sublime essence, but without tasting it, its flavor cannot be experienced. He wastes this human life in exchange for a mere shell; he does not understand his own self. But, if he becomes Gurmukh, then he comes to know the One Lord, and the disease of egotism does not afflict him. ||1|| I am a sacrifice to my Guru, who has lovingly attached me to the True Lord. Concentrating on the Word of the Shabad, the soul is illumined and enlightened. I remain absorbed in celestial ecstasy. ||1||Pause||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

☬ हिंदी में अर्थ :- ☬

हे भाई! परमात्मा के नाम से सब कुछ(सारा आत्मिक जीवन रोशन) होता है, परन्तु गुरु की शरण आये बिना नाम की कदर नहीं पड़ती। गुरु का शब्द बड़े रस वाला मीठा है, जब तक इस को चखा न जाए, स्वाद का पता नहीं लग सकता। जो मनुख(गुरु के शब्द द्वारा) आपने आत्मिक जीवन को नहीं पहचानता, वेह अपने मनुख जीवन को कोडियों के भाव(वियर्थ ही) गवा लेता है। जब मनुख गुरु के बताये मार्ग पर चलता है, तब परमात्मा से उसकी गहरी साँझ पैदा होती है, और, उसे हौमय का दुःख तंग नहीं कर सकता।१। हे भाई! मैं अपने गुरु से सदके (कुर्बान) जाता हूँ, जिस ने (सरन आये मनुख की) सादे- थिर रहने वाले परमात्मा से प्रीत जोड़ दी (भावार्थ, जोड़ देता है) गुरु के शब्द से जुड़ कर मनुख आत्मिक जीवन चमक जाता है, मनुख आत्मिक अडोलता में लीं रहता है।रहाउ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - November 16th, 2016 Ang 670
[WEDNESDAY], 2nd Maghar (Samvat 548 Nanakshah)

ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४ ॥
मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ॥ रहाउ ॥ साचा साहिबु सचु तू मेरे साहा तेरा कीआ सचु सभु होइ॥ झूठा किस कउ आखीऐ साहा दूजा नाही कोइ॥१॥ सभना विचि तू वरतदा साहा सभि तुझहि धिआवहि दिनु राति॥ सभि तुझ ही थावहु मंगदे मेरे साहा तू सभना करहि इक दाति ॥२॥

☬ English Translation:- ☬

Dhanaasaree, Fourth Mehl:
O my King, beholding the Blessed Vision of the Lord's Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

☬ ਪੰਜਾਬੀ ਵਿਆਖਿਆ :- ☬

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

☬ हिंदी में अर्थ :- ☬

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तूँ ही जनता है। कोई और क्या जान सकता है ? ।रहाउ। हे मेरे पातशाह! तूँ सदा कायम रहने वाला मालिक है, तूँ अटल है । जो कुछ तूँ करता है, वह भी उकाई-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तूँ सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तूँ ही सब जीवों को दातें दे रहा है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - November 18th, 2016 Ang 727
[FRIDAY], 4th Maghar (Samvat 548 Nanakshah)

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

तिलंग बाणी भगता की कबीर जी
ੴ सतिगुर प्रसादि ॥
बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥

☬ English Translation:- ☬

Tilang, The Word Of Devotee Kabeer Jee:
One Universal Creator God. By The Grace Of The True Guru:
The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1||Pause|| Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2||

☬ ਪੰਜਾਬੀ ਵਿਚ ਵਿਆਖਿਆ :- ☬

ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥

☬ हिंदी में अर्थ :- ☬

हे भाई! (वाद विवाद की खातिर) वेदों कतेबों के हवाले दे दे कर ज्यादा बातें करने से (मनुख के अपने) दिल के सहम दूर नहीं होते। (हे भाई!) अगर आप अपने मन को एक पल ही टिकाऊ, तो आपको सब मैं ही भगवान बस्ता दिखेगा (किसी के विरुद्ध तर्क करने की जरुरत नहीं पड़ेगी) ।१। (अपने ही) दिल को हर रोज खोजो, (बहस )की घबराहट में न भटक। यह जगत एक जादू जैसा है, एक तमाशा सा है, (इसमें से इस व्यर्थ वाद विवाद से ) हाथ आने वाली कोई शै नहीं॥१॥रहाउ॥ बे समझ लोग (अन-मत की धर्म पुस्तकों के बारे यह) पड़ पड़ कर (की इन में जो लिखा है) झूठ (है), खुश हो हो कर बहस करते हैं। (परन्तु वो यह नहीं जानते कि ) सदा कायम रहने वाला भगवान खलकत में (भी) बस्ता है, (न तो वह अलग सातवें आसमान पर बैठा है और) न वह परमात्मा किशन की मूरत है॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

AMRIT VELE DA
HUKAMNAMA SRI DARBAR SAHIB SRI AMRITSAR, ANG 686, 19-NOV.-2016

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥

धनासरी महला ५ घरु ६ असटपदी ੴ सतिगुर प्रसादि ॥ जो जो जूनी आइओ तिह तिह उरझाइओ माणस जनमु संजोगि पाइआ ॥ ताकी है ओट साध राखहु दे करि हाथ करि किरपा मेलहु हरि राइआ ॥१॥ अनिक जनम भ्रमि थिति नही पाई ॥ करउ सेवा गुर लागउ चरन गोविंद जी का मारगु देहु जी बताई ॥१॥ रहाउ ॥ अनिक उपाव करउ माइआ कउ बचिति धरउ मेरी मेरी करत सद ही विहावै ॥ कोई ऐसो रे भेटै संतु मेरी लाहै सगल चिंत ठाकुर सिउ मेरा रंगु लावै ॥२॥ पड़े रे सगल बेद नह चूकै मन भेद इकु खिनु न धीरहि मेरे घर के पंचा ॥ कोई ऐसो रे भगतु जु माइआ ते रहतु इकु अंम्रित नामु मेरै रिदै सिंचा ॥३॥

Dhanaasaree, Fifth Mahalla, Sixth House, Ashtapadee: One Universal Creator God. By The Grace Of The True Guru: Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. ||1|| I wandered through countless incarnations, but I did not find stability anywhere. I serve the Guru, and I fall at His feet, praying, "O Dear Lord of the Universe, please, show me the way."||1||Pause|| I have tried so many things to acquire the wealth of Maya, and to cherish it in my mind; I have passed my life constantly crying out, "Mine, mine!" Is there any such Saint, who would meet with me, take away my anxiety, and lead me to enshrine love for my Lord and Master. ||2|| I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? ||3||

ਪਦਅਰਥ:- ਜੋ ਜੋ—ਜੇਹੜਾ ਜੇਹੜਾ (ਜੀਵ)। ਤਿਹ ਤਿਹ—ਉਸੇ ਉਸੇ (ਜੂਨ) ਵਿਚ। ਉਰਝਾਇਓ—(ਮਾਇਆ ਦੇ ਮੋਹ ਵਿਚ) ਫਸਿਆ ਹੋਇਆ ਹੈ। ਸੰਜੋਗਿ—ਚੰਗੀ ਕਿਸਮਤ ਨਾਲ। ਤਾਕੀ ਹੈ—(ਮੈਂ) ਤੱਕੀ ਹੈ। ਸਾਧ—ਹੇ ਗੁਰੂ! ਦੇ ਕਰਿ—ਦੇ ਕੇ। ਹਾਥ—{ਬਹੁ-ਵਚਨ} ਦੋਵੇਂ ਹੱਥ। ਹਰਿ ਰਾਇਆ—ਪ੍ਰਭੂ ਪਾਤਿਸ਼ਾਹ।1। ਭ੍ਰਮਿ—ਭਟਕ ਕੇ। ਥਿਤਿ—{iÔQiq} ਟਿਕਾਉ। ਪਾਈ—ਲੱਭੀ। ਕਰਉ—ਕਰਉਂ, ਮੈਂ ਕਰਦਾ ਹਾਂ। ਗੁਰ—ਹੇ ਗੁਰੂ! ਲਾਗਉਂ,ਮੈਂ ਲੱਗਦਾ ਹਾਂ। ਮਾਰਗੁ—ਰਸਤਾ। ਬਤਾਈ ਦੇਹੁ—ਬਤਾਇ ਦੇਹੁ।1। ਰਹਾਉ। ਉਪਾਵ—{ਲਫ਼ਜ਼ ‘ਉਪਾਉ’ ਤੋਂ ਬਹੁ-ਵਚਨ} ਹੀਲੇ। ਕਉ—ਦੀ ਖ਼ਾਤਰ। ਬਚਿਤਿ—ਚਿੱਤ ਵਿਚ ਚੰਗੀ ਤਰ੍ਹਾਂ। ਚਿਤਿ—ਚਿੱਤ ਵਿਚ। ਧਰਉ—ਧਰਉਂ, ਮੈਂ ਧਰਦਾ ਹਾਂ। ਕਰਤ—ਕਰਦਿਆਂ। ਸਦ—ਸਦਾ। ਰੇ—ਹੇ ਭਾਈ! ਭੇਟੈ—ਮਿਲ ਪਏ। ਲਾਹੈ—ਦੂਰ ਕਰ ਦੇਵੇ। ਸਿਉ—ਨਾਲ। ਰੰਗੁ—ਪਿਆਰ। ਲਾਵੈ—ਜੋੜ ਦੇਵੇ।2। ਰੇ—ਹੇ ਭਾਈ! ਸਗਲ—ਸਾਰੇ। ਚੂਕੈ—ਮੁੱਕਦਾ। ਭੇਦ—ਵਿੱਥ। ਧੀਰਹਿ—ਧੀਰਜ ਕਰਦੇ। ਪੰਚਾ—ਗਿਆਨ-ਇੰਦ੍ਰੇ। ਰਹਤੁ—ਨਿਰਲੇਪ। ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ। ਰਿਦੈ—ਹਿਰਦੇ ਵਿਚ। ਸਿੰਚਾ—ਸਿੰਜ ਦੇਵੇ।3।

ਅਰਥ:- ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।1। ਰਹਾਉ। ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।1। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।2। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ
 
Re: Ajj da mukhwak/ hukamnama

Amrit vele da Hukamnama Sri Darbar Sahib, Sri Amritsar, Ang 742 , 21-Nov.-2016

ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥

सूही महला ५ ॥ बैकुंठ नगरु जहा संत वासा ॥ प्रभ चरण कमल रिद माहि निवासा ॥१॥ सुणि मन तन तुझु सुखु दिखलावउ ॥ हरि अनिक बिंजन तुझु भोग भुंचावउ ॥१॥ रहाउ ॥ अम्रित नामु भुंचु मन माही ॥ अचरज साद ता के बरने न जाही ॥२॥ लोभु मूआ त्रिसना बुझि थाकी ॥ पारब्रहम की सरणि जन ताकी ॥३॥ जनम जनम के भै मोह निवारे ॥ नानक दास प्रभ किरपा धारे ॥४॥२१॥२७॥

Soohee, Fifth Mahalla: The city of heaven is where the Saints dwell. They enshrine the Lotus Feet of God within their hearts. ||1|| Listen, O my mind and body, and let me show you the way to find peace, so that you may eat and enjoy the various delicacies of the Lord||1||Pause|| Taste the Ambrosial Nectar of the Naam, the Name of the Lord, within your mind. Its taste is wondrous - it cannot be described. ||2|| Your greed shall die, and your thirst shall be quenched. The humble beings seek the Sanctuary of the Supreme Lord God. ||3|| The Lord dispels the fears and attachments of countless incarnations. God has showered His Mercy and Grace upon slave Nanak. ||4||21||27||

ਬੈਕੁੰਠ = ਵਿਸ਼ਨੂ ਦਾ ਸ੍ਵਰਗ। ਰਿਦ = ਹਿਰਦਾ।੧। ਦਿਖਲਾਵਉ = ਦਿਖਲਾਵਉਂ, ਮੈਂ ਵਿਖਾਵਾਂ। ਬਿੰਜਨ = ਸੁਆਦਲੇ ਭੋਜਨ। ਭੁੰਚਾਵਉ = ਭੁੰਚਾਵਉਂ, ਮੈਂ ਖਿਲਾਵਾਂ।੧।ਰਹਾਉ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਭੁੰਚੁ = ਖਾਹ। ਸੁਦ = ਸੁਆਦ।੨। ਤਾਕੀ = ਤੱਕੀ। ਬੁਝਿ ਥਾਕੀ = ਮਿਟ ਕੇ ਰਹਿ ਜਾਂਦੀ ਹੈ।੩। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਨਿਵਾਰੇ = ਦੂਰ ਕਰ ਦੇਂਦਾ ਹੈ।੪।

ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ। (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ। ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ।੧।ਰਹਾਉ। ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ।੩। ਹੇ ਨਾਨਕ! (ਆਖ-ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ।੪।੨੧।੨੭।

हे भाई! जिस जगह (परमात्मा के संत जन बसते हैं, वोही जगह (असली) बैकुंठ की नगरी है। (संत जनों की संगत में रह कर) प्रभु के सुंदर चरण हृदय में आ बसते हैं।१। हे भाई! (मेरी बात) सुन, (आ,) मैं (तेरे) मन को तेरे तन को आत्मिक आनंद दिखा दूँ। प्रभु का नाम (मानों) अनकों सवादिष्ट भोजन हैं, (आयो, साध संगत में) मै तुम्हे स्वादिष्ट भोजन कराऊँ।१।रहाउ। हे भाई! (साध संगत मै रह कर) आत्मिक जीवन देने वाला हरी-नाम (भोजन) अपने मन मे खाया कर, इस भोजन के हैरान करने वाले स्वाद हैं, बयां नहीं किये जा सकते।२। हे भाई! जिन संत जनों ने (साध-संगत बैकुंठ मे आ कर) परमात्मा का सहारा देख लिया (उनके अंदर से) लोभ ख़तम हो जाता है, तृष्णा के अगन बुझ कर ख़तम हो जाती है।३। हे नानक! (कह-हे भाई!) प्रभु अपने दासों पर कृपा करता है, और उनके अनेकों जन्मो के डर मोह दूर कर देता है।४।२१।२७।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Hukamnama Sri Harmandir Sahib Ji - November 22nd, 2016 Ang 715
[TUESDAY], 8th Maghar (Samvat 548 Nanakshah)

ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

टोडी महला ५ ॥
गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥

☬ English Translation:- ☬

Todee, Fifth Mehl:
My foolish heart is in the grip of pride. By the Will of my Lord God, Maya, like a witch, has swallowed my soul. ||Pause|| More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. ||1|| Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. ||2||2||19||

☬ ਪੰਜਾਬੀ ਵਿਆਖਿਆ :- ☬

ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥ ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥

☬ हिंदी में अर्थ :- ☬

मुर्ख दिल अहंकार में पागल हुआ रहता है। इस हृदये को महाराज (प्रभु) की माया ने मछली की तरह मोह में फंसा रखा है (जैसे मछली की कांटे में)॥रहाउ॥ (मोह में फंसा हुआ हिरदा) सदा बहुत बहुत (माया) मांगता रहता है, पर भाग्य के बिना कहाँ से प्राप्त करे? महाराज का (दिया हुआ) यह सरीर है, इसी के साथ (मुर्ख जीव) मोह करता रहता है। अभागा मनुख (अपने मन को तृष्णा की) अग्नि के साथ जोड़े रखता है॥१॥ हे मन! सारे साधू जनों की शिक्षा सुना कर, (इस की बरकत से) तेरे सारे पाप मिट जायेंगे। हे दास नानक! महाराज के खजाने में से जिस के भाग्य में कुछ प्राप्ति लिखी है, वह जूनों में नहीं पड़ता॥२॥२॥१९॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Back
Top