BaBBu Prime VIP Aug 28, 2016 #1 ਏਥੇ ਬੋਲੀ ਪੰਜਾਬੀ ਹੀ ਬੋਲੀ ਜਾਏਗੀ, ਉਰਦੂ ਵਿਚ ਕਿਤਾਬਾਂ ਦੇ ਠਣਦੀ ਰਹੇਗੀ। ਇਹਦਾ ਪੁੱਤ ਹਾਂ ਇਹਦੇ ਤੋਂ ਦੁੱਧ ਮੰਗਨਾਂ, ਮੇਰੀ ਭੁੱਖ ਇਹਦੀ ਛਾਤੀ ਤਣਦੀ ਰਹੇਗੀ। ਇਹਦੇ ਲੱਖ ਹਰੀਫ਼ ਪਏ ਹੋਣ ਪੈਦਾ, ਦਿਨ-ਬਦਿਨ ਇਹਦੀ ਸ਼ਕਲ ਬਣਦੀ ਰਹੇਗੀ। ਉਦੋਂ ਤੀਕ ਪੰਜਾਬੀ ਤੇ ਨਹੀਂ ਮਰਦੀ, ਜਦੋਂ ਤੀਕ ਪੰਜਾਬਣ ਕੋਈ ਜਣਦੀ ਰਹੇਗੀ।
ਏਥੇ ਬੋਲੀ ਪੰਜਾਬੀ ਹੀ ਬੋਲੀ ਜਾਏਗੀ, ਉਰਦੂ ਵਿਚ ਕਿਤਾਬਾਂ ਦੇ ਠਣਦੀ ਰਹੇਗੀ। ਇਹਦਾ ਪੁੱਤ ਹਾਂ ਇਹਦੇ ਤੋਂ ਦੁੱਧ ਮੰਗਨਾਂ, ਮੇਰੀ ਭੁੱਖ ਇਹਦੀ ਛਾਤੀ ਤਣਦੀ ਰਹੇਗੀ। ਇਹਦੇ ਲੱਖ ਹਰੀਫ਼ ਪਏ ਹੋਣ ਪੈਦਾ, ਦਿਨ-ਬਦਿਨ ਇਹਦੀ ਸ਼ਕਲ ਬਣਦੀ ਰਹੇਗੀ। ਉਦੋਂ ਤੀਕ ਪੰਜਾਬੀ ਤੇ ਨਹੀਂ ਮਰਦੀ, ਜਦੋਂ ਤੀਕ ਪੰਜਾਬਣ ਕੋਈ ਜਣਦੀ ਰਹੇਗੀ।