ਹਨੇਰੀ ਵੀ ਜਗਾ ਸਕਦੀ ਹੈ ਦੀਵੇ ਕਦੀ ਮੈਨੂੰ ਪਤਾ ਲੱਗਣਾ ਨਹੀਂ ਸੀ
ਜੇ ਸਾਰੇ ਹੋਰ ਦੀਵੇ ਬੁਝ ਨ ਜਾਂਦੇ ਤਾਂ ਦੀਵਾ ਦਿਲ ਦਾ ਇਉਂ ਜਗਣਾ ਨਹੀਂ ਸੀ
ਜੇ ਮੇਰੇ ਸਿਰ ‘ਤੇ ਇਉਂ ਸੂਰਜ ਨਾ ਤਪਦਾ ਮੈਂ ਝੂਠੀ ਸ਼ਾਨ ਵਿਚ ਰਹਿੰਦਾ ਚਮਕਦਾ
ਕਿਸੇ ਚੋਟੀ ਤੇ ਠਹਿਰੀ ਬਰਫ ਹੁੰਦਾ ਮੈਂ ਬਣ ਕੇ ਨੀਰ ਇਉਂ ਵਗਣਾ ਨਹੀਂ ਸੀ…..
Unkown